ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਨੇ ਆਪਣੇ ਲਾਈਫ ਪਾਟਨਰ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਲੱਖਾਂ ‘ਚ ਆਏ ਲਾਈਕਸ

Written by  Lajwinder kaur   |  September 01st 2020 04:47 PM  |  Updated: September 01st 2020 04:47 PM

ਬਾਲੀਵੁੱਡ ਅਦਾਕਾਰਾ ਸੰਨੀ ਲਿਓਨ ਨੇ ਆਪਣੇ ਲਾਈਫ ਪਾਟਨਰ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਲੱਖਾਂ ‘ਚ ਆਏ ਲਾਈਕਸ

ਬਾਲੀਵੁੱਡ ਦੀ ਖ਼ੂਬਸੂਰਤ ਤੇ ਬੋਲਡ ਅਦਾਕਾਰਾ ਸੰਨੀ ਲਿਓਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਬੱਚਿਆਂ ਦੀਆਂ ਖ਼ਾਸ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਨੇ ।

ਇਸ ਵਾਰ ਉਨ੍ਹਾਂ ਨੇ ਖ਼ਾਸ ਤਸਵੀਰ ਸ਼ੇਅਰ ਕੀਤੀ ਹੈ । ਇਸ ਤਸਵੀਰ ਉਹ ਆਪਣੇ ਲਾਈਫ਼ ਪਾਟਨਰ ਡੈਨੀਅਲ ਵੇਬਰ ਦੇ ਨਾਲ ਨਜ਼ਰ ਆ ਰਹੇ ਨੇ । ਦੋਵਾਂ ਨੇ ਚਿਹਰੇ ਉੱਤੇ ਮਾਸਕ ਵੀ ਪਾਏ ਹੋਏ ਨੇ । ਦਰਸ਼ਕਾਂ ਨੂੰ ਇਹ ਤਸਵੀਰ ਖੂਬ ਪਸੰਦ ਆ ਰਹੀ ਹੈ । ਇਸ ਪੋਸਟ ਉੱਤੇ ਪੰਜ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ।

ਜੇ ਗੱਲ ਕਰੀਏ ਸੰਨੀ ਲਿਓਨ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਸਾਰੀਆਂ ਬਾਲੀਵੁੱਡ ਫ਼ਿਲਮਾਂ ਚ ਅਦਾਕਾਰੀ ਦੇ ਜਲਵੇ ਬਿਖਰ ਚੁੱਕੇ ਨੇ । ਦੱਸ ਦਈਏ ਸੰਨੀ ਲਿਓਨ ਤੇ ਡੈਨੀਅਲ ਵੇਬਰ ਨੇ 2017 ‘ਚ ਨਿਸ਼ਾ ਨੂੰ ਗੋਦ ਲਿਆ ਸੀ । ਨਿਸ਼ਾ ਤੋਂ ਇਲਾਵਾ ਸੰਨੀ ਤੇ ਡੈਨੀਅਲ ਦੋ ਹੋਰ ਜੁੜਵਾ ਬੱਚਿਆਂ ਦੇ ਮਾਤਾ-ਪਿਤਾ ਵੀ ਹਨ। ਜਿਨ੍ਹਾਂ ਦੇ ਨਾਮ ਅਸ਼ਰ ਤੇ ਨੋਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network