Advertisment

ਸਵਿਮਿੰਗ ਪੂਲ ‘ਚ ਕਹਿਰ ਢਾਉਂਦੀ ਨਜ਼ਰ ਆਈ ਅਦਾਕਾਰਾ ਸੰਨੀ ਲਿਓਨ, ਇੰਸਟਾ 'ਤੇ ਸ਼ੇਅਰ ਕੀਤਾ ਮਾਲਦੀਵ ਤੋਂ ਇਹ ਵੀਡੀਓ

author-image
By Lajwinder kaur
New Update
ਸਵਿਮਿੰਗ ਪੂਲ ‘ਚ ਕਹਿਰ ਢਾਉਂਦੀ ਨਜ਼ਰ ਆਈ ਅਦਾਕਾਰਾ ਸੰਨੀ ਲਿਓਨ, ਇੰਸਟਾ 'ਤੇ ਸ਼ੇਅਰ ਕੀਤਾ ਮਾਲਦੀਵ ਤੋਂ ਇਹ ਵੀਡੀਓ
Advertisment
ਬਾਲੀਵੁੱਡ ਦੀ ਬੇਬੀ ਗਰਲ ਯਾਨੀ ਕਿ ਅਦਾਕਾਰਾ ਸੰਨੀ ਲਿਓਨ Sunny Leone ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ
Advertisment
ਮਾਲਦੀਵ (vacation in the Maldives) ‘ਚ ਛੁੱਟੀਆਂ ਦਾ ਲੁਤਫ ਲੈ ਰਹੀ ਹੈ। ਇਸ ਦੌਰਾਨ, ਉਹ ਆਪਣੇ ਪਰਿਵਾਰ ਨਾਲ ਬਹੁਤ ਮਸਤੀ ਕਰ ਰਹੀ ਹੈ। ਉਹ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਇਸ ਯਾਤਰਾ ਦੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰ ਰਹੀ ਹੈ। ਉਨ੍ਹਾਂ ਨੇ ਆਪਣੀ ਇੱਕ ਨਵਾਂ ਵੀਡੀਓ ਪੋਸਟ ਕੀਤਾ ਹੈ ਜਿਸ ‘ਚ ਉਹ ਸਵਿਮਿੰਗ ਪੂਲ ‘ਚ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। Happy Birthday Sunny Leone : She Shares Video And Thanks To Fan Image Source: Instagram ਹੋਰ ਪੜ੍ਹੋ : ਯੁਵਰਾਜ ਹੰਸ ਨੇ ਆਪਣੇ ਪਰਿਵਾਰ ਦੇ ਨਾਲ ਖ਼ੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਦਿੱਤਾ ਇਹ ਖ਼ਾਸ ਸੁਨੇਹਾ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਇਹ ਬਹੁਤ ਸੋਹਣਾ ਦਿਨ ਸੀ !!’ ਵੀਡੀਓ ‘ਚ ਉਹ ਆਪਣੀ ਦਿਲਕਸ਼ ਅਦਾਵਾਂ ਦੇ ਨਾਲ ਕਹਿਰ ਢਾਉਂਦੀ ਹੋਈ ਨਜ਼ਰ ਆ ਰਹੀ ਹੈ। ਵੱਡੀ ਗਿਣਤੀ ‘ਚ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ਤੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ। ਇਹ ਵੀਡੀਓ ਬਹੁਤ ਤੇਜ਼ੀ ਦੇ ਨਾਲ ਸੋਸ਼ਲ ਮੀਡੀਆ ਉੱਤੇ ਸ਼ੇਅਰ ਹੋ ਰਹੀ ਹੈ।
Advertisment
inside image of sunny leone Image Source: Instagram ਹੋਰ ਪੜ੍ਹੋ : ‘Rara Riri Rara Reloaded’ ਹੋਇਆ ਰਿਲੀਜ਼, ਗੁਰਵਰ ਚੀਮਾ ਤੇ ਸਰਬਜੀਤ ਚੀਮਾ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਦੇਖੋ ਵੀਡੀਓ ਇਸ ਤੋਂ ਪਹਿਲਾਂ ਵੀ ਸੰਨੀ ਲਿਓਨ ਨੇ ਆਪਣੀ ਹੌਟ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀਆਂ, ਜਿਸ ‘ਚ ਉਹ ਇੱਕ ਵਾਰ ਫਿਰ ਆਪਣੀ ਕਰਵੀ ਫਿਗਰ ਦਿਖਾ ਕੇ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਦੇ ਹੋਏ ਨਜ਼ਰ ਆਈ। ਜੇ ਗੱਲ ਕਰੀਏ ਸੰਨੀ ਲਿਓਨ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਸੁਪਰ ਹਿੱਟ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਜਲਵੇ ਅਦਾਵਾਂ ਬਿਖੇਰ ਚੁੱਕੀ ਹੈ । ਇਸ ਤੋਂ ਇਲਾਵਾ ਉਹ ਕਈ ਸੌਂਗ ‘ਚ ਵੀ ਆਪਣੀ ਦਿਲਕਸ਼ ਅਦਾਵਾਂ ਬਿਖੇਰ ਚੁੱਕੀ ਹੈ।  
 
View this post on Instagram
 

A post shared by Sunny Leone (@sunnyleone)

Advertisment

Stay updated with the latest news headlines.

Follow us:
Advertisment
Advertisment
Latest Stories
Advertisment