ਸੰਨੀ ਲਿਓਨ ਨੇ ਖਰੀਦੀ ਨਵੀਂ ਲਗਜ਼ਰੀ ਕਾਰ, ਪੋਸਟ ਪਾ ਕੇ ਫੈਨਜ਼ ਨਾਲ ਸਾਂਝੀ ਕੀਤੀ ਖੁਸ਼ੀ

written by Lajwinder kaur | September 10, 2020

ਬਾਲੀਵੁੱਡ ਦੀ ਹੌਟ ਤੇ ਖ਼ੂਬਸੂਰਤ ਅਦਾਕਾਰਾ ਸੰਨੀ ਲਿਓਨ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਖੁਸ਼ੀ ਫੈਨਜ਼ ਦੇ ਨਾਲ ਸਾਂਝੀ ਕੀਤੀ ਹੈ ।

View this post on Instagram

 

Brought home this beast yesterday! Every time I drive this car I am so happy! @maserati @maseratiusa

A post shared by Sunny Leone (@sunnyleone) on

ਉਨ੍ਹਾਂ ਨੇ ਨਵੀਂ ਲਗਜ਼ਰੀ ਕਾਰ Maserati ਲਈ ਹੈ ਜਿਸ ਦੀ ਤਸਵੀਰ ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀ ਹੈ । ਉਨ੍ਹਾਂ ਨੇ ਕੈਪਸ਼ਨ ਦੇ ਰਾਹੀਂ ਦੱਸਿਆ ਹੈ ਕਿ ਜਦੋਂ ਵੀ ਉਹ ਇਸ ਨੂੰ ਚਲਾਉਂਦੇ ਨੇ ਤਾਂ ਬਹੁਤ ਖੁਸ਼ੀ ਹੁੰਦੀ ਹੈ । ਇਸ ਪੋਸਟ ‘ਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਚੁੱਕੇ ਨੇ । ਫੈਨਜ਼ ਵੀ ਕਮੈਂਟ ਕਰਕੇ ਸੰਨੀ ਲਿਓਨ ਨੂੰ ਨਵੀਂ ਕਾਰ ਦੀਆਂ ਵਧਾਈਆਂ ਦੇ ਰਹੇ ਨੇ ।

ਜੇ ਗੱਲ ਕਰੀਏ ਸੰਨੀ ਲਿਓਨ ਦੇ ਵਰਕ ਫਰੰਟ ਦੀ ਤਾਂ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਨੇ ।

0 Comments
0

You may also like