ਦੇਖੋ ਵੀਡੀਓ : ਸੰਨੀ ਮਾਲਟਨ ਦਾ ਹੋਇਆ ਵਿਆਹ, ਪਿਤਾ ਨਾਲ ਭੰਗੜੇ ਪਾਉਂਦੇ ਆਏ ਨਜ਼ਰ

written by Lajwinder kaur | September 20, 2020

ਕੇਨੈਡੀਅਨ ਪੰਜਾਬੀ ਰੈਪਰ ਤੇ ਮਿਊਜ਼ਿਕ ਆਰਟਿਸਟ ਸੰਨੀ ਮਾਲਟਨ ਵਿਆਹ ਦੇ ਬੰਧਨ ‘ਚ ਬੱਝ ਗਏ ਨੇ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਸਟੋਰੀਆਂ ‘ਚ ਆਪਣੇ ਵਿਆਹ ਦੀਆਂ ਕੁਝ ਵੀਡੀਓਜ਼ ਸਾਂਝੀਆਂ ਕੀਤੀਆਂ ਨੇ ।sunny malton marriage pics ਹੋਰ ਪੜ੍ਹੋ : ਸੁਸ਼ਾਂਤ ਸਿੰਘ ਰਾਜਪੂਤ ਦਾ ਵੈਕਸ ਸਟੈਚੂ ਦੇਖਕੇ ਭੈਣ SHWETA SINGH KIRTI ਹੋਈ ਭਾਵੁਕ ਬੋਲੀ ‘ਐਸਾ ਲੱਗ ਰਿਹਾ ਹੈ ਕਿ ਜੈਸੇ ਭਾਈ…’
ਵੀਡੀਓ ‘ਚ ਉਹ ਆਪਣੀ ਵਾਈਫ ਤੇ ਕੁਝ ਖ਼ਾਸ ਦੋਸਤਾਂ ਦੇ ਨਾਲ ਦਿਖਾਈ ਦੇ ਰਹੇ ਨੇ । ਨਵਾਂ ਵਿਆਹਿਆ ਕਪਲ ਬਹੁਤ ਹੀ ਖੁਸ਼ ਤੇ ਸੋਹਣਾ ਨਜ਼ਰ ਆ ਰਿਹਾ ਹੈ । ਸੰਨੀ ਮਾਲਟਨ ਨੇ ਪੱਗ ਬੰਨੀ ਹੋਈ ਹੈ ਤੇ ਨਾਲ ਸ਼ੇਰਵਾਨੀ ਪਾਈ ਹੋਈ ਹੈ । sunny malton shared his wife pic ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ  ਲੇਡੀ ਸੰਗੀਤ ਦੇ ਸੈਲੀਬਰੇਸ਼ਨ ਦੀ ਵੀਡੀਓ ਵੀ ਇੰਸਟਾਗ੍ਰਾਮ ਉੱਤੇ ਸ਼ੇਅਰ ਕੀਤੀ ਹੈ । sunny malton wife ਇਸ ਵੀਡੀਓ ‘ਚ ਉਹ ਆਪਣੇ ਪਿਤਾ ਤੇ ਕੁਝ ਦੋਸਤਾਂ ਦੇ ਨਾਲ ਨੱਚਦੇ ਹੋਏ ਨਜ਼ਰ ਆ ਰਹੇ ਨੇ । ਵੀਡੀਓ ‘ਚ ਹੰਸ ਰਾਜ ਹੰਸ ਦਾ ਸੁਪਰ ਹਿੱਟ ਗੀਤ ‘ਨੱਚੀ ਜੋ ਸਾਡੇ ਨਾਲ’ ਵੱਜ ਰਿਹਾ ਹੈ । sunny malton ਸੰਨੀ ਮਾਲਟਨ ਪਿੱਛੇ ਜਿਹੇ ਸਿੱਧੂ ਮੂਸੇਵਾਲਾ ਦੇ ਨਾਲ ਵਿਵਾਦ ਹੋਣ ਕੇ ਸੁਰਖੀਆਂ ‘ਚ ਛਾਏ ਰਹੇ ਸੀ ।

View this post on Instagram
 

Family first. Dancing with my dad on my wedding week❤️?❤️?

A post shared by ??ℕℕ? ?????ℕ ? (BROWN BOYS) (@sunnymalton) on

0 Comments
0

You may also like