Advertisment

ਸੰਨੀ ਮਾਲਟਨ ਨੇ ਆਪਣੇ ਵਿਆਹ ਦਾ ਵੀਡੀਓ ਕੀਤਾ ਸਾਂਝਾ, ਕੁਝ ਦਿਨ ਪਹਿਲਾਂ ਗੁਰਦੁਆਰਾ ਸਾਹਿਬ ‘ਚ ਲਈਆਂ ਸਨ ਲਾਵਾਂ

author-image
By Shaminder
New Update
ਸੰਨੀ ਮਾਲਟਨ ਨੇ ਆਪਣੇ ਵਿਆਹ ਦਾ ਵੀਡੀਓ ਕੀਤਾ ਸਾਂਝਾ, ਕੁਝ ਦਿਨ ਪਹਿਲਾਂ ਗੁਰਦੁਆਰਾ ਸਾਹਿਬ ‘ਚ ਲਈਆਂ ਸਨ ਲਾਵਾਂ
Advertisment
ਸੰਨੀ ਮਾਲਟਨ ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਵਿਆਹ ਕਰਵਾਇਆ ਹੈ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਵਿਆਹ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੇ ਵਿਆਹ ਦੀਆਂ ਹਾਈਲਾਈਟਸ ਦਿਖਾਈਆਂ ਗਈਆਂ ਹਨ ।ਉਨ੍ਹਾਂ ਨੇ ਪੂਰੇ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਵਿਆਹ ਕਰਵਾਇਆ ਸੀ ਅਤੇ ਗੁਰੂ ਘਰ ‘ਚ ਲਾਵਾਂ ਲੈ ਕੇ ਵਿਆਹ ਦੇ ਬੰਧਨ ‘ਚ ਬੱਝੇ ਸਨ ।
Advertisment
Sunny Malton Sunny Malton ਉਹ ਆਪਣੀ ਪਤਨੀ ਦੇ ਨਾਲ ਆਪਣੀਆਂ ਤਸਵੀਰਾਂ ਅਕਸਰ ਸ਼ੇਅਰ ਕਰਦੇ ਰਹਿੰਦੇ ਹਨ । ਇਸ ਜੋੜੀ ਨੇ ਲਾਕਡਾਊਨ ‘ਚ ਵਿਆਹ ਕਰਵਾਇਆ ਸੀ । ਪਰ ਲਾਕਡਾਊਨ ਖੁੱਲਣ ਤੋਂ ਬਾਅਦ ਪੂਰੇ ਰੀਤੀ ਰਿਵਾਜ਼ਾਂ ਦੇ ਨਾਲ ਰਿਸ਼ਤੇਦਾਰਾਂ ਦੀ ਮੌਜੂਦਗੀ ‘ਚ ਵਿਆਹ ਕਰਵਾਇਆ । ਹੋਰ ਪੜ੍ਹੋ :  ਸੰਨੀ ਮਾਲਟਨ ਦੇ ਵਿਆਹ ਦੀਆਂ ਨਵੀਆਂ ਤਸਵੀਰਾਂ ਆਈਆਂ ਸਾਹਮਣੇ, ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਈਆਂ ਲਾਵਾਂ Sunny Malton Sunny Malton ਬੀਤੇ ਦਿਨੀਂ ਉਨ੍ਹਾਂ ਨੇ ਆਪਣੇ ਵਿਆਹ ਦੀ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਪ੍ਰਸ਼ੰਸਕਾਂ ਦਾ ਸ਼ੁਕਰੀਆ ਅਦਾ ਵੀ ਕੀਤਾ ਸੀ ਅਤੇ ਇੱਕ ਪੋਸਟ ਵੀ ਲਿਖੀ ਸੀ ।
Advertisment
Sunny Malton Sunny Malton ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ -‘ਸਦਾ ਅਤੇ ਹਮੇਸ਼ਾ…. ਮੈਂ ਤੁਹਾਨੂੰ ਦੱਸ ਨਹੀਂ ਸਕਦਾ ਹਾਂ ਕਿ ਮੈਂ ਉਸ ਨਾਲ ਵਿਆਹ ਕਰਾਉਣ ਲਈ ਕਿੰਨਾ ਖੁਸ਼ਕਿਸਮਤ ਮਹਿਸੂਸ ਕਰ ਰਿਹਾ ਹਾਂ । ਤੇਰੇ ਬਗੈਰ ਮੈਂ ਕੁਝ ਨਹੀਂ ਹਾਂ…ਤੁਹਾਨੂੰ ਸਦਾ ਲਈ ਪਿਆਰ ਕਰਦਾ ਰਹਾਂਗਾ’ਦੱਸ ਦਈਏ ਕਿ ਸੰਨੀ ਮਾਲਟਨ ਕੈਨੇਡੀਅਨ ਪੰਜਾਬੀ ਰੈਪਰ ਅਤੇ ਮਿਊਜ਼ਿਕ ਆਰਟਿਸਟ ਹਨ ।
 
View this post on Instagram
 

? @forever.pure ? @bigboideep ? @bygbyrdpro

A post shared by ??ℕℕ? ?????ℕ ? (BROWN BOYS) (@sunnymalton) on

Advertisment

Stay updated with the latest news headlines.

Follow us:
Advertisment
Advertisment
Latest Stories
Advertisment