Advertisment

17 ਸਾਲਾਂ ਬਾਅਦ ਆਪਣੇ ਪਿੰਡ ਪਹੁੰਚੇ ਸੁਸ਼ਾਂਤ ਸਿੰਘ ਰਾਜਪੂਤ, ਮਾਂ ਦੀ ਇੱਛਾ ਪੂਰੀ ਕਰਨ ਲਈ ਕੀਤਾ ਇਹ ਕੰਮ 

author-image
By Rupinder Kaler
New Update
17 ਸਾਲਾਂ ਬਾਅਦ ਆਪਣੇ ਪਿੰਡ ਪਹੁੰਚੇ ਸੁਸ਼ਾਂਤ ਸਿੰਘ ਰਾਜਪੂਤ, ਮਾਂ ਦੀ ਇੱਛਾ ਪੂਰੀ ਕਰਨ ਲਈ ਕੀਤਾ ਇਹ ਕੰਮ 
Advertisment
ਸੁਸ਼ਾਂਤ ਸਿੰਘ ਰਾਜਪੂਤ ਏਨੀਂ ਦਿਨੀਂ ਬਿਹਾਰ ਵਿੱਚ ਹਨ । ਉਹ 17 ਸਾਲ ਬਾਅਦ ਆਪਣੇ ਜਨਮ ਸਥਾਨ ਪੂਰਨੀਆ ਗਏ ਹਨ । ਸੁਸ਼ਾਂਤ ਦਾ ਜਨਮ ਬਿਹਾਰ ਦੇ ਪੂਰਨੀਆ ਜ਼ਿਲ੍ਹੇ ਦੇ ਮਹੀਦਾ ਵਿੱਚ ਹੋਇਆ ਸੀ । ਉਹਨਾਂ ਨੇ ਆਪਣੀ ਮਾਂ ਦੀ ਇੱਛਾ ਪੂਰੀ ਕਰਨ ਲਈ ਮੁੰਨਣ ਵੀ ਕਰਵਾਇਆ ਹੈ । https://www.instagram.com/p/BxamVGvBdzP/?utm_source=ig_embed ਸੁਸ਼ਾਂਤ ਸਿੰਘ ਰਾਜਪੂਤ ਦੀ ਬਿਹਾਰ ਜਾਣ ਦੀ ਵੀਡਿਓ ਤੇ ਤਸਵੀਰਾਂ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ । ਖ਼ਬਰਾਂ ਦੀ ਮੰਨੀਏ ਤਾਂ ਸੁਸ਼ਾਂਤ ਸਿੰਘ ਰਾਜਪੂਤ ਨੇ ਮਹੀਦਾ ਵਿੱਚ ਦੋ ਦਿਨ ਬਿਤਾਏ ਹਨ ।
Advertisment
https://www.instagram.com/p/Bxa4B97hBll/?utm_source=ig_embed ਇਸ ਦੌਰਾਨ ਉਹ ਆਪਣੇ ਭੈਣ ਭਰਾਵਾਂ ਨਾਲ ਰਹੇ ।ਸੁਸ਼ਾਂਤ ਸਿੰਘ ਰਾਜਪੂਤ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਉਹ ਏਨੀਂ ਦਿਨੀਂ ਆਪਣੀ ਫ਼ਿਲਮ 'ਛਿਛੋਰੇ' ਦੀ ਸ਼ੂਟਿੰਗ ਕਰ ਰਹੇ ਹਨ । ਇਸ ਫ਼ਿਲਮ ਵਿੱਚ ਉਹਨਾਂ ਦੇ ਨਾਲ ਸ਼ਰਧਾ ਕਪੂਰ ਨਜ਼ਰ ਆਉਣ ਵਾਲੀ ਹੈ । ਇਸ ਤੋਂ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਦੀ ਫ਼ਿਲਮ ਕੇਦਾਰਨਾਥ ਆਈ ਸੀ । https://www.instagram.com/p/BxcAosoHsdA/?utm_source=ig_embed https://www.instagram.com/p/BxcLKDWBo6R/?utm_source=ig_embed https://www.instagram.com/p/BxaOeK1BZpt/?utm_source=ig_embed
Advertisment

Stay updated with the latest news headlines.

Follow us:
Advertisment
Advertisment
Latest Stories
Advertisment