ਸੁਸ਼ਮਿਤਾ ਸੇਨ ਦੀ ਭਾਬੀ ਚਾਰੂ ਅਸੋਪਾ ਦੀ ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ, ਨਵਜੰਮੀ ਬੱਚੀ ਦੇ ਨਾਲ ਆਈ ਨਜ਼ਰ

Written by  Lajwinder kaur   |  November 02nd 2021 12:15 PM  |  Updated: November 02nd 2021 12:15 PM

ਸੁਸ਼ਮਿਤਾ ਸੇਨ ਦੀ ਭਾਬੀ ਚਾਰੂ ਅਸੋਪਾ ਦੀ ਹਸਪਤਾਲ ਤੋਂ ਤਸਵੀਰਾਂ ਆਈਆਂ ਸਾਹਮਣੇ, ਨਵਜੰਮੀ ਬੱਚੀ ਦੇ ਨਾਲ ਆਈ ਨਜ਼ਰ

ਬੀਤੇ ਦਿਨੀਂ ਸੇਨ ਪਰਿਵਾਰ ‘ਚ ਨੰਨ੍ਹੇ ਬੱਚੇ ਦੀ ਐਂਟਰੀ ਹੋ ਗਈ ਹੈ। ਜੀ ਹਾਂ ਸੁਸ਼ਮਿਤਾ ਸੇਨ ਦੀ ਭਾਬੀ ਅਤੇ ਟੀਵੀ ਅਦਾਕਾਰਾ ਚਾਰੂ ਅਸੋਪਾ (Charu Asopa) ਨੇ ਨੰਨ੍ਹੀ ਪਰੀ (Baby Girl) ਨੂੰ ਜਨਮ ਦਿੱਤਾ ਹੈ। ਇਹ ਖੁਸ਼ਖਬਰੀ ਅਦਾਕਾਰਾ ਸੁਸ਼ਮਿਤਾ ਸੇਨ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਕੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਚਾਰੂ ਤੇ ਰਾਜੀਵ ਦੀਆਂ ਹਸਪਤਾਲ ਤੋਂ ਤਸਵੀਰਾਂ ਸਾਹਮਣੇ ਆਈਆਂ ਨੇ।

ਹੋਰ ਪੜ੍ਹੋ : ਕਰੀਨਾ ਕਪੂਰ ਨੇ ਸ਼ੇਅਰ ਕੀਤੀ ਆਪਣੇ ਛੋਟੇ ਪੁੱਤਰ ਜੇਹ ਅਲੀ ਖ਼ਾਨ ਦੀ ਕਿਊਟ ਤਸਵੀਰ, ਮਾਂ ਵਾਂਗ ਯੋਗਾ ਕਰਦਾ ਨਜ਼ਰ ਆਇਆ ਨੰਨ੍ਹਾ ਜੇਹ

charu asopa and rajiv sen celebrates their baby shower-min Image Source: Instagram

ਚਾਰੂ ਅਸੋਪਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਦੋ ਤਸਵੀਰ ਸ਼ੇਅਰ ਕੀਤੀਆਂ ਹਨ। ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ-‘Blessed with a baby girl... ਧੰਨਵਾਦ ਰਾਜੀਵ ਮੇਰੇ ਲਈ ਹਮੇਸ਼ਾ ਮੌਜੂਦ ਰਹਿਣ ਲਈ, ਤੁਹਾਨੂੰ ਪਿਆਰ ਕਰਦੀ ਹਾਂ ... ਅਤੇ ਨਾਲ ਹੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਧੰਨਵਾਦ ਕਰਦੇ ਹੋਏ ਲਿਖਿਆ ਹੈ-‘ਤੁਹਾਡੇ ਪਿਆਰ ਅਤੇ ਪ੍ਰਾਰਥਨਾਵਾਂ ਲਈ ਤੁਹਾਡਾ ਧੰਨਵਾਦ’। ਪ੍ਰਸ਼ੰਸਕ ਅਤੇ ਕਲਾਕਾਰ ਵੀ ਕਮੈਂਟ ਕਰਕੇ ਚਾਰੂ ਅਤੇ ਰਾਜੀਵ ਨੂੰ ਵਧਾਈਆਂ ਦੇ ਰਹੇ ਹਨ।

ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ‘ਫੁੱਫੜ ਜੀ’ ਦਾ ਟ੍ਰੇਲਰ ਹੋਇਆ ਰਿਲੀਜ਼, ਬਿੰਨੂ ਢਿੱਲੋਂ ਤੇ ਗੁਰਨਾਮ ਭੁੱਲਰ ਦੀ ਫਸੀ ਇੱਕ-ਦੂਜੇ ਦੇ ਨਾਲ ‘ਗਰਾਰੀ’

rajeev sen and charu asopa marriage pic Image Source: Instagram

ਪਹਿਲੀ ਤਸਵੀਰ ‘ਚ ਚਾਰੂ ਆਪਣੀ ਨਵਜੰਮੀ ਬੱਚੀ ਅਤੇ ਪਤੀ ਰਾਜੀਵ ਸੇਨ ਦੇ ਨਾਲ ਨਜ਼ਰ ਆ ਰਹੀ ਹੈ, ਜਿਸ ਉਹ ਕੁਝ ਭਾਵੁਕ ਵੀ ਹੁੰਦੀ ਹੋਈ ਦਿਖਾਈ ਦੇ ਰਹੀ ਹੈ। ਦੂਜੀ ਤਸਵੀਰ ‘ਚ ਰਾਜੀਵ ਆਪਣੀ ਪਤਨੀ ਚਾਰੂ ਦੇ ਮੱਥੇ ਉੱਤੇ ਕਿੱਸ ਕਰਦੇ ਹੋਏ ਨਜ਼ਰ ਆ ਰਹੇ ਹਨ। ਦੱਸ ਦਈਏ ਸੁਸ਼ਮਿਤਾ ਸੇਨ ਦੇ ਭਰਾ ਰਾਜੀਵ ਸੇਨ ਨੇ ਸਾਲ 2019 ‘ਚ ਆਪਣੀ ਗਰਲ ਫ੍ਰੈਂਡ ਚਾਰੂ ਅਸੋਪਾ ਦੇ ਨਾਲ ਵਿਆਹ ਕਰਵਾ ਲਿਆ ਸੀ । ਸਾਲ 2020 ਦੋਵੇਂ ਦੀ ਮੈਰਿਡ ਲਾਈਫ ‘ਚ ਉਤਰਾਅ ਚੜਾਅ ਦੇਖਣ ਨੂੰ ਮਿਲੇ, ਪਰ ਬਾਅਦ ‘ਚ ਸਭ ਕੁਝ ਠੀਕ ਹੋ ਗਿਆ ਸੀ। ਹੁਣ ਦੋਵੇਂ ਹੈਪਲੀ ਇੱਕ ਧੀ ਦੇ ਮਾਪੇ ਬਣ ਗਏ ਹਨ।

 

View this post on Instagram

 

A post shared by Charu Asopa Sen (@asopacharu)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network