Advertisment

ਸਵਰਾ ਭਾਸਕਰ ਨੇ ਕਿਸਾਨ ਦੀ ਤਸਵੀਰ ਸ਼ੇਅਰ ਕਰਕੇ ਭਾਜਪਾ ਦੀ ਉਡਾਈ ਖਿੱਲੀ

author-image
By Rupinder Kaler
New Update
ਸਵਰਾ ਭਾਸਕਰ ਨੇ ਕਿਸਾਨ ਦੀ ਤਸਵੀਰ ਸ਼ੇਅਰ ਕਰਕੇ ਭਾਜਪਾ ਦੀ ਉਡਾਈ ਖਿੱਲੀ
Advertisment
ਬੀਜੇਪੀ ਨੇ ਹਾਰਪ ਫਾਰਮਰ ਦੀ ਤਸਵੀਰ ਆਪਣੇ ਇਸ਼ਤਿਹਾਰ ਵਿੱਚ ਵਰਤ ਕੇ ਨਵਾਂ ਵਿਵਾਦ ਛੇੜ ਲਿਆ ਹੈ । ਇਸ ਮੁੱਦੇ ਨੂੰ ਲੈ ਕੇ ਹਰ ਪਾਸੇ ਭਾਜਪਾ ਦੀ ਫਜ਼ੀਹਤ ਹੋ ਰਹੀ ਹੈ । ਇਸ ਮੁੱਦੇ ਤੇ ਸਵਰਾ ਭਾਸਕਰ ਨੇ ਵੀ ਟਵੀਟ ਕਰਕੇ
Advertisment
ਭਾਜਪਾ ਦੀ ਖੂਬ ਖਿੱਲੀ ਉਡਾਈ ਹੈ । ਉਹਨਾਂ ਨੇ ਕਿਸਾਨ ਦੀ ਤਸਵੀਰ ਸਾਂਝੀ ਕਰਕੇ ਲਿਖਿਆ ਹੈ ‘ਬਹੁਤ ਬੇਆਬਰੂ ਹੋ ਕੇ ਤੇਰੇ ਕੂਚੇ ਸੇ ਨਿਕਲੇ ਹੈ ! publive-image ਹੋਰ ਪੜ੍ਹੋ : publive-image ਜਿਸ ਕਿਸਾਨ ਦੀ ਫੋਟੋ ਬੀਜੇਪੀ ਨੇ ਐਡ ਵਿੱਚ ਲਗਾਈ ਹੈ, ਉਹ ਸਿੰਘੂ ਬਾਰਡਰ ਤੇ ਮੌਜੂਦ ਹੈ, ਹੁਣ ਪੋਸਟਰ ਬੁਆਏ ਲੀਗਲ ਨੋਟਿਸ ਭੇਜਣ ਦੀ ਤਿਆਰੀ ਵਿੱਚ’ । ਤੁਹਾਨੂੰ ਦੱਸ ਦਿੰਦੇ ਹਾਂ ਕਿ ਭਾਜਪਾ ਦੀ ਪੰਜਾਬ ਇਕਾਈ ਨੇ ਆਪਣੇ ਆਫ਼ੀਸ਼ੀਅਲ ਫੇਸਬੁੱਕ ਪੇਜ 'ਤੇ ਖੇਤੀ ਕਾਨੂੰਨਾਂ ਦੇ ਹੱਕ 'ਚ ਇੱਕ ਪੋਸਟ ਪਾਈ ਹੈ । ਇਸ ਪੋਸਟ 'ਚ ਪੰਜਾਬ ਦੇ ਨਾਮਵਰ ਫ਼ੋਟੋਗ੍ਰਾਫ਼ਰ ਅਦਾਕਾਰ ਹਾਰਪ ਫਾਰਮਰ (ਹਰਪ੍ਰੀਤ ਸਿੰਘ) ਦੀ ਤਸਵੀਰ ਲਾਈ ਗਈ ਹੈ। harp ਇਸ ਪੋਸਟ ਨੂੰ ਦੇਖਣ ਤੋਂ ਬਾਅਦ ਹਾਰਪ ਫਾਰਮਰ ਨੇ ਆਪਣਾ ਪ੍ਰਤੀਕਰਮ ਦਿੱਤਾ ਸੀ । ਹਾਰਪ ਫਾਰਮਰ ਨੇ ਕਿਹਾ ਕਿ ‘ਉਸ ਦੀ ਤਸਵੀਰ ਨੂੰ ਬਿਨਾਂ ਪੁੱਛੇ ਵਰਤਿਆ ਗਿਆ, ਜਦਕਿ ਉਹ ਇਸ ਵੇਲੇ ਕਿਸਾਨ ਅੰਦੋਲਨ 'ਚ ਸਿੰਘੂ ਮੋਰਚੇ 'ਤੇ ਬੈਠਾ ਆਪਣਾ ਯੋਗਦਾਨ ਪਾ ਰਿਹਾ ਹੈ। ਹੁਣ ਉਹ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਕਰਨ ਲਈ ਵਿਚਾਰ ਕਰ ਰਹੇ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment