Viral ਅਦਾਕਾਰ ਸੰਨੀ ਦਿਓਲ ਦੇ ਬੇਟੇ ਕਰਣ ਦਿਓਲ ਦੀਆਂ ਗਰਲ ਫ੍ਰੈਂਡ ਦੇ ਨਾਲ ਤਸਵੀਰਾਂ ਹੋਈਆਂ ਵਾਇਰਲ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਰਣ ਦਿਓਲ ਦ੍ਰਿਸ਼ਾ ਅਚਾਰੀਆ ਦੇ ਨਾਲ ਨਜ਼ਰ ਆ ਰਹੇ ਹਨ । ਇਨ੍ਹਾਂ ਤਸਵੀਰਾਂ ਨੂੰ ਕਨਈਆ ਕੁਮਾਰ ਨਾਂਅ ਦੇ ਇੰਸਟਾਗ੍ਰਾਮ ਪੇਜ ‘ਤੇ ਸਾਂਝਾ ਕੀਤਾ ਗਿਆ ਹੈ । ਇਸ ਜੋੜੀ ਨੂੰ ਮੁੰਬਈ ‘ਚ ਇੱਕਠਿਆਂ ਸਪਾਟ ਕੀਤਾ ਗਿਆ ਹੈ । By Shaminder 11 May 2023 Share Twitter Share Whatsapp LinkedIn