Celebrity Special ਪਿਤਾ ਦੀ ਗੋਦ ‘ਚ ਨਜ਼ਰ ਆ ਰਹੀ ਬੱਚੀ ਨੂੰ ਕੀ ਤੁਸੀਂ ਪਛਾਣਿਆ ! ਅੱਜ ਮਨਾ ਰਹੀ ਹੈ ਆਪਣਾ ਜਨਮ ਦਿਨ ਬਾਲੀਵੁੱਡ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਬਾਲੀਵੁੱਡ ਇੰਡਸਟਰੀ ਦੀ ਇੱਕ ਅਜਿਹੀ ਅਦਾਕਾਰਾ ਦੇ ਬਚਪਨ ਦੀ ਤਸਵੀਰ ਵਿਖਾਉਣ ਜਾ ਰਹੇ ਹਾਂ ਜੋ ਲੰਮੇ ਸਮੇਂ ਤੋਂ ਇੰਡਸਟਰੀ ‘ਤੇ ਰਾਜ ਕਰਦੀ ਆ ਰਹੀ ਹੈ । ਅਸੀਂ ਗੱਲ ਕਰ ਰਹੇ ਹਾਂ ਮਸਤ ਮਸਤ ਗਰਲ ਦੀ । By Shaminder 26 Oct 2023 Share Twitter Share Whatsapp LinkedIn
Bollywood ਰਵੀਨਾ ਟੰਡਨ ਦੀ ਧੀ ਪੜ੍ਹਾਈ ਦੇ ਨਾਲ-ਨਾਲ ਗਾਉਣ ‘ਚ ਵੀ ਹੈ ਮਾਹਿਰ, ਵੇਖੋ ਵੀਡੀਓ ਰਵੀਨਾ ਟੰਡਨ ਦੀ ਧੀ ਰਾਸ਼ਾ ਟੰਡਨ ਨੇ ਹਾਲ ਹੀ ‘ਚ ਗ੍ਰੈਜੂਏਟ ਪੂਰੀ ਕੀਤੀ ਹੈ । ਪੜ੍ਹਾਈ ‘ਚ ਰਾਸ਼ਾ ਟੰਡਨ ਗਾਉਣ ‘ਚ ਵੀ ਮਾਹਿਰ ਹੈ ।ਰਵੀਨਾ ਟੰਡਨ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਰਾਸ਼ਾ ਟੰਡਨ ਗਾਉਂਦੀ ਹੋਈ ਨਜ਼ਰ ਆ ਰਹੀ ਹੈ । By Shaminder 23 Jun 2023 Share Twitter Share Whatsapp LinkedIn
Punjabi Buzz ਟਾਈਗਰ ਦਾ ਵੀਡੀਓ ਸ਼ੇਅਰ ਕਰਨ ਤੋਂ ਬਾਅਦ ਬੁਰੀ ਫਸੀ ਰਵੀਨਾ ਟੰਡਨ, ਦਿੱਤੇ ਗਏ ਜਾਂਚ ਦੇ ਆਦੇਸ਼ Raveena Tandon news: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਅਦਾਕਾਰਾ ਰਵੀਨਾ ਟੰਡਨ ਨੂੰ ਸਫਾਰੀ ਦਾ ਬਹੁਤ ਸ਼ੌਕ ਹੈ। ਉਹ ਕਈ ਵਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਰਵੀਨਾ ਇੱਕ ਵੀਡੀਓ ਕਾਰਨ ਫਸ ਗਈ ਹੈ। ਦਰਅਸਲ, ਉਹ ਕੁਝ ਦਿਨ ਪਹਿਲਾਂ ਸ਼ੇਅਰ ਕੀਤੀ ਟਾਈਗਰ ਦੀ ਵੀਡੀਓ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਈ ਹੈ। By Lajwinder kaur 29 Nov 2022 Share Twitter Share Whatsapp LinkedIn