img

ਆਰਥਿਕ ਹਾਲਤ ਮਾੜੀ ਹੋਣ ਕਰਕੇ ਅਦਾਕਾਰਾ ਸਵਿਤਾ ਬਜਾਜ ਆਪਣਾ ਇਲਾਜ਼ ਕਰਵਾਉਣ ਤੋਂ ਅਸਮਰਥ, ਪਰਿਵਾਰ ਨੇ ਵੀ ਛੱਡਿਆ ਸਾਥ

ਹਾਲ ਹੀ ਵਿੱਚ ਅਦਾਕਾਰਾ ਸ਼ਗੁਫਤਾ ਅਲੀ ਨੇ ਆਪਣੀ ਆਰਥਿਕ ਸਥਿਤੀ ਬਾਰੇ ਦੱਸਦੇ ਹੋਏ ਲੋਕਾਂ ਕੋਲ ਮਦਦ ਦੀ ਗੁਹਾਰ ਲਗਾਈ ਸੀ ।