Celebrities Special ਬੇਟੀ ਰਾਹਾ ਦੀ ਦੇਖਭਾਲ ਕਰਨ ਲਈ ਕੰਮ ਤੋਂ ਬ੍ਰੇਕ ਲੈਣਗੇ ਰਣਬੀਰ ਕਪੂਰ, ਜਾਣੋ ਅਦਾਕਾਰ ਨੇ ਕੀ ਕਿਹਾ Ranbir Kapoor taking break from work: ਬਾਲੀਵੁੱਡ ਦੀ ਪਾਵਰ ਕਪਲ ਰਣਬੀਰ ਕਪੂਰ ਅਤੇ ਆਲੀਆ ਭੱਟ ਹੁਣ ਆਪਣੀ ਜ਼ਿੰਦਗੀ ਦੇ ਨਵੇਂ ਪੜਾਅ ਦਾ ਆਨੰਦ ਲੈ ਰਹੇ ਹਨ। ਇਸ ਜੋੜੇ ਨੇ ਨਵੰਬਰ ਮਹੀਨੇ ਦੀ ਸ਼ੁਰੂਆਤ 'ਚ ਹੀ ਆਪਣੀ ਬੇਟੀ 'ਰਾਹਾ' ਦਾ ਇਸ ਦੁਨੀਆ 'ਚ ਸਵਾਗਤ ਕੀਤਾ ਹੈ ਅਤੇ ਅੱਜਕਲ ਇਹ ਜੋੜਾ ਆਪਣੀ ਬੱਚੀ ਦੀ ਦੇਖਭਾਲ 'ਚ ਰੁੱਝਿਆ ਹੋਇਆ ਹੈ। ਹਾਲ ਹੀ ਵਿੱਚ ਰਣਬੀਰ ਕਪੂਰ ਨੇ ਧੀ ਰਾਹਾ ਨੂੰ ਲੈ ਕੇ ਇੱਕ ਵੱਡੀ ਗੱਲ ਆਖੀ ਹੈ, ਸੋਸ਼ਲ ਮੀਡੀਆ 'ਤੇ ਰਣਬੀਰ ਕਪੂਰ ਦਾ ਇਹ ਬਿਆਨ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। By Pushp Raj 10 Dec 2022 Share Twitter Share Whatsapp LinkedIn
Celebrities Special ਬੇਟੀ ਦੇ ਜਨਮ ਮਗਰੋਂ ਆਲੀਆ ਦੀ ਫਿਟਨੈਸ ਦੇਖ ਹੈਰਾਨ ਹੋਏ ਫੈਨਜ਼, ਦੇਖੋ ਵੀਡੀਓ Alia Bhatt fitness video: ਮਸ਼ਹੂਰ ਬਾਲੀਵੁੱਡ ਅਦਾਕਾਰਾ ਆਲੀਆ ਭੱਟ ਹਾਲ ਹੀ ਵਿੱਚ ਮਾਂ ਬਣੀ ਹੈ। ਮੌਜੂਦਾ ਸਮੇਂ ਵਿੱਚ ਰਣਬੀਰ ਕਪੂਰ ਤੇ ਆਲੀਆ ਮਾਤਾ-ਪਿਤਾ ਬਨਣ ਦੇ ਸਮੇਂ ਦਾ ਆਨੰਦ ਮਾਣ ਰਹੇ ਹਨ। ਇਸ ਦੇ ਨਾਲ ਸੋਸ਼ਲ ਮੀਡੀਆ 'ਤੇ ਆਲੀਆ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਆਓ ਜਾਣਦੇ ਹਾਂ ਕਿਉਂ। By Pushp Raj 07 Dec 2022 Share Twitter Share Whatsapp LinkedIn
Celebrities Special ਆਲੀਆ ਭੱਟ ਤੇ ਰਣਬੀਰ ਕਪੂਰ ਨੇ ਦੱਸਿਆ ਕਦੋਂ ਵਿਖਾਉਣਗੇ ਧੀ ਰਾਹਾ ਦੀ ਤਸਵੀਰ, ਜਾਨਣ ਲਈ ਪੜ੍ਹੋ ਪੂਰੀ ਖ਼ਬਰ Alia Bhatt and Ranbir Kapoor: ਬਾਲੀਵੁੱਡ ਦੀ ਮਸ਼ਹੂਰ ਜੋੜੀ ਆਲੀਆ ਭੱਟ ਤੇ ਰਣਬੀਰ ਕਪੂਰ ਹਾਲ ਹੀ ਵਿੱਚ ਮਾਤਾ-ਪਿਤਾ ਬਣੇ ਹਨ। ਮੌਜੂਦਾ ਸਮੇਂ ਵਿੱਚ ਇਹ ਜੋੜੀ ਮਾਤਾ-ਪਿਤਾ ਬਨਣ ਦੇ ਸਮੇਂ ਦਾ ਆਨੰਦ ਮਾਣ ਰਹੀ ਹੈ। ਹਾਲ ਹੀ ਵਿੱਚ ਇਸ ਜੋੜੀ ਨੇ ਇਹ ਖੁਲਾਸਾ ਕੀਤਾ ਕਿ ਉਹ ਆਪਣੀ ਧੀ ਦੀਆਂ ਤਸਵੀਰਾਂ ਕਦੋਂ ਫੈਨਜ਼ ਨਾਲ ਸਾਂਝੀ ਕਰਨਗੇ। By Pushp Raj 29 Nov 2022 Share Twitter Share Whatsapp LinkedIn