Punjabi Buzz 'ਗਦਰ' ਦੀ ਅਦਾਕਾਰਾ ਅਮੀਸ਼ਾ ਪਟੇਲ ਦੀਆਂ ਵਧੀਆਂ ਮੁਸ਼ਕਿਲਾਂ, ਅਦਾਕਾਰਾ ਖਿਲਾਫ ਜਾਰੀ ਹੋਇਆ ਵਾਰੰਟ, ਜਾਣੋ ਕੀ ਹੈ ਪੂਰਾ ਮਾਮਲਾ ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ ਪਿਛਲੇ ਕੁਝ ਸਮੇਂ ਤੋਂ ਫਿਲਮਾਂ 'ਚ ਘੱਟ ਹੀ ਨਜ਼ਰ ਆਉਂਦੀ ਹੈ। ਹਾਲਾਂਕਿ ਇਸ ਦੇ ਬਾਵਜੂਦ ਅਦਾਕਾਰਾ ਕਿਸੇ ਨਾ ਕਿਸੇ ਕਾਰਨ ਚਰਚਾ 'ਚ ਰਹਿੰਦੀ ਹੈ। ਇਨ੍ਹੀਂ ਦਿਨੀਂ ਆਪਣੇ ਬੋਲਡ ਲੁੱਕ ਨਾਲ ਲੋਕਾਂ ਦੇ ਹੋਸ਼ ਉਡਾਉਣ ਵਾਲੀ ਅਮੀਸ਼ਾ ਵਿਵਾਦਾਂ 'ਚ ਫੱਸਦੀ ਨਜ਼ਰ ਆ ਰਹੀ ਹੈ। ਦਰਅਸਲ, ਮੁਰਾਦਾਬਾਦ ਦੇ ACJM-5 ਕੋਟ ਨੇ ਅਭਿਨੇਤਰੀ ਦੇ ਖਿਲਾਫ ਵਾਰੰਟ ਜਾਰੀ ਕੀਤਾ ਹੈ। ਅਮੀਸ਼ਾ 'ਤੇ 11 ਲੱਖ ਰੁਪਏ ਲੈ ਕੇ ਆਪਣਾ ਡਾਂਸ ਪ੍ਰੋਗਰਾਮ ਰੱਦ ਕਰਨ ਦਾ ਦੋਸ਼ ਹੈ। By Lajwinder kaur 19 Jul 2022 Share Twitter Share Whatsapp LinkedIn