Celebrities Special ਅਨਿਲ ਕਪੂਰ ਤੋਂ ਬਾਅਦ ਸਾਹਮਣੇ ਆਇਆ ਅਮਿਤਾਭ ਬੱਚਨ ਦਾ ਹਮਸ਼ਕਲ, ਵੇਖੋ ਵੀਡੀਓ Amitabh Bachchan Doppelganger viral video: ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਅਕਸਰ ਕਿਸੇ ਨਾਂ ਕਿਸੇ ਕਾਰਨਾਂ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਸੋਸ਼ਲ ਮੀਡੀਆ 'ਤੇ ਕੁਝ ਦਿਨ ਪਹਿਲਾਂ ਹੀ ਅਨਿਲ ਕਪੂਰ ਦੇ ਇੱਕ ਹਮਸ਼ਕਲ ਦੀ ਤਸਵੀਰ ਵਾਇਰਲ ਹੋ ਰਹੀ ਸੀ। ਹੁਣ ਅਨਿਲ ਕਪੂਰ ਤੋਂ ਬਾਅਦ ਅਮਿਤਾਭ ਬੱਚਨ ਦੇ ਹਮਸ਼ਕਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਅਮਿਤਾਭ ਬੱਚਨ ਦੇ ਫੈਨਜ਼ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। By Pushp Raj 28 Sep 2022 Share Twitter Share Whatsapp LinkedIn