Punjabi Buzz ਸੋਨਮ ਕਪੂਰ ਨੇ ਦਾਦੀ ਦੇ ਜਨਮਦਿਨ 'ਤੇ ਵਧਾਈ ਦਿੰਦੇ ਹੋਏ ਸਾਂਝੀ ਕੀਤੀ ਬੇਟੇ ਵਾਯੂ ਦੀ ਕਿਊਟ ਤਸਵੀਰ Sonam Kapoor-Anand Ahuja’s son Vayu: ਅਦਾਕਾਰਾ ਸੋਨਮ ਕਪੂਰ ਹਾਲ ਹੀ 'ਚ ਮਾਂ ਬਣੀ ਹੈ ਅਤੇ ਇਨ੍ਹੀਂ ਦਿਨੀਂ ਮਾਂ ਬਣਨ ਦਾ ਆਨੰਦ ਮਾਣ ਰਹੀ ਹੈ। ਉਸ ਨੇ ਕੁਝ ਸਮਾਂ ਪਹਿਲਾਂ ਪਤੀ ਅਤੇ ਬੇਟੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਬੱਚੇ ਦੇ ਨਾਂ ਦਾ ਖੁਲਾਸਾ ਕੀਤਾ ਸੀ। ਇਹ ਉਨ੍ਹਾਂ ਦੇ ਬੇਟੇ ਦੀ ਪਹਿਲੀ ਤਸਵੀਰ ਵੀ ਸੀ, ਜਿਸ ਨੂੰ ਅਦਾਕਾਰਾ ਨੇ ਖੁਦ ਸ਼ੇਅਰ ਕੀਤਾ ਸੀ। ਇਸ ਸਿਲਸਿਲੇ 'ਚ ਉਨ੍ਹਾਂ ਨੇ ਹੁਣ ਇੱਕ ਹੋਰ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਛੋਟਾ ਵਾਯੂ ਦੇਖਿਆ ਜਾ ਸਕਦਾ ਹੈ। By Lajwinder kaur 27 Sep 2022 Share Twitter Share Whatsapp LinkedIn