img

ਕੰਨੜ ਅਦਾਕਾਰ ਅਰਜੁਨ ਗੌੜਾ ਨੇ ਕੋਵਿਡ ਮਰੀਜ਼ਾਂ ਦੀ ਮਦਦ ਲਈ ਸ਼ੁਰੂ ਕੀਤੀ ਐਂਬੂਲੈਂਸ ਸੇਵਾ

ਕੋਰੋਨਾ ਵਾਇਰਸ ਦਾ ਕਹਿਰ ਭਾਰਤ ‘ਚ ਲਗਾਤਾਰ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਨੇ ਹੁਣ ਤੱਕ ਕਈ ਲੋਕਾਂ ਦੀ ਜਾਨ ਲੈ ਲਈ ਹੈ