Celebrities Special ਤਮੰਨਾ ਭਾਟਿਆ ਸਟਾਰਰ ਫ਼ਿਲਮ 'ਬਬਲੀ ਬਾਊਂਸਰ' ਦਾ ਟ੍ਰੇਲਰ ਹੋਇਆ ਰਿਲੀਜ਼, ਵੇਖੋ ਵੀਡੀਓ Babli Bouncer Trailer : ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਤਮੰਨਾ ਭਾਟੀਆ ਦੀ ਫ਼ਿਲਮ 'ਬਬਲੀ ਬਾਊਂਸਰ' ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫ਼ਿਲਮ ਵਿੱਚ ਤਮੰਨਾ ਬੇਹੱਦ ਦਮਦਾਰ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਵੇਗੀ। ਇਸ ਫ਼ਿਲਮ ਦਾ ਟ੍ਰੇਲਰ ਦਰਸ਼ਕਾਂ ਨੂੰ ਬਹੁਤ ਪਸੰਦ ਆ ਰਿਹਾ ਹੈ ਤੇ ਦਰਸ਼ਕ ਇਸ ਫ਼ਿਲਮ ਨੂੰ ਵੇਖਣ ਲਈ ਉਤਸ਼ਾਹਿਤ ਹਨ। By Pushp Raj 06 Sep 2022 Share Twitter Share Whatsapp LinkedIn