Punjabi Buzz ਕੰਗਨਾ ਰਣੌਤ ਪਹੁੰਚੀ ਬਾਂਕੇ ਬਿਹਾਰੀ ਮੰਦਰ, ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਸਥਾਨ ਦੇ ਵੀ ਕੀਤੇ ਦਰਸ਼ਨ, ਦੇਖੋ ਤਸਵੀਰਾਂ Kangana Ranaut visits Mathura's Banke Bihari Temple, See Viral Pics: ਮਸ਼ਹੂਰ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਜੋ ਕਿ ਆਪਣੇ ਪਰਿਵਾਰ ਦੇ ਨਾਲ ਧਾਰਮਿਕ ਯਾਤਰਾ ਉੱਤੇ ਨਿਕਲੀ ਹੋਈ ਹੈ। ਉਹ ਵ੍ਰਿੰਦਾਵਨ ਪਹੁੰਚੀ ਹੈ। ਇੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਸ਼੍ਰੀ ਬਾਂਕੇ ਬਿਹਾਰੀ ਜੀ ਮਹਾਰਾਜ ਦੇ ਦਰਸ਼ਨ ਕੀਤੇ। ਬਿਹਾਰੀ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਕੰਗਨਾ ਨੇ ਮਥੁਰਾ ਸਥਿਤ ਸ਼੍ਰੀ ਕ੍ਰਿਸ਼ਨ ਦੇ ਜਨਮ ਸਥਾਨ 'ਤੇ ਪਹੁੰਚ ਕੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। By Lajwinder kaur 20 Sep 2022 Share Twitter Share Whatsapp LinkedIn