Punjabi Buzz ਗਾਇਕਾ ਬਾਰਬੀ ਮਾਨ ਦੇ ਇਸ ਪਰਸ ਦੀ ਕੀਮਤ ਜਾਣਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼! Barbie Maan News: ਪੰਜਾਬੀ ਗਾਇਕਾ ਬਾਰਬੀ ਮਾਨ ਨੇ ਥੋੜੇ ਹੀ ਸਮੇਂ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੀ ਖ਼ਾਸ ਜਗ੍ਹਾ ਬਣਾ ਲਈ ਹੈ। ਉਹ ਸੋਸ਼ਲ ਮੀਡੀਆ ਦੇ ਰਾਹੀਂ ਕਾਫੀ ਸਰਗਰਮ ਰਹਿੰਦੀ ਹੈ। ਪਰ ਪਿਛਲੇ ਦਿਨੀਂ ਉਨ੍ਹਾਂ ਦੀ ਇੱਕ ਤਸਵੀਰ ਚਰਚਾ ਦਾ ਵਿਸ਼ਾ ਬਣ ਰਹੀ ਹੈ। ਦਰਅਸਲ, ਬਾਰਬੀ ਮਾਨ ਨੇ ਆਪਣੀਆਂ ਕੁਝ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸਨ, ਜਿਨ੍ਹਾਂ 'ਚ ਉਹ ਪੰਜਾਬੀ ਸੂਟ ਵਿੱਚ ਪੋਜ਼ ਦਿੰਦੀ ਹੋਈ ਨਜ਼ਰ ਆਈ ਸੀ। By Lajwinder kaur 29 Nov 2022 Share Twitter Share Whatsapp LinkedIn