Advertisment

ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ 'ਹੰਉ ਕੁਰਬਾਨੈ ਜਾਉ' ਰਿਲੀਜ਼

author-image
By Shaminder
New Update
ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ 'ਚ ਸ਼ਬਦ 'ਹੰਉ ਕੁਰਬਾਨੈ ਜਾਉ' ਰਿਲੀਜ਼
Advertisment
ਪੀਟੀਸੀ ਰਿਕਾਰਡਜ਼ ਵੱਲੋਂ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ਸ਼ਬਦ ਰਿਲੀਜ਼ ਹੋ ਚੁੱਕਿਆ ਹੈ ।ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਪੀਟੀਸੀ ਪੰਜਾਬੀ ਵੱਲੋਂ ਗੁਰੂ ਅਤੇ ਗੁਰਬਾਣੀ ਨਾਲ ਜੋੜਨ ਲਈ ਕੀਤੇ ਜਾਂਦੇ ਵਿਲੱਖਣ ਉਪਰਾਲਿਆਂ ਦੇ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਜੀ ਜਲੰਧਰ ਵਾਲਿਆਂ ਅਤੇ ਸਾਥੀਆਂ ਦੀਆਂ ਅਵਾਜ਼ਾਂ 'ਚ ਰਿਲੀਜ਼ ਹੋਏ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਰਿਕਾਡਜ਼ ਦੇ ਯੂਟਿਊਬ ਚੈਨਲ ਅਤੇ ਇਸ ਤੋਂ ਇਲਾਵਾ ਪੀਟੀਸੀ ਸਿਮਰਨ 'ਤੇ ਵੀ ਸਰਵਣ ਕਰ ਸਕਦੇ ਹੋ। ਹੋਰ ਵੇਖੋ:ਪੀਟੀਸੀ ਰਿਕਾਰਡਜ਼ ਦੀ ਪੇਸ਼ਕਸ਼ Juls Kaur ਦੀ ਆਵਾਜ਼ ‘ਚ ਗੀਤ ਹੋਇਆ ਰਿਲੀਜ਼ ਇਸ ਸ਼ਬਦ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ,ਜਦਕਿ ਵੀਡੀਓ ਵੀ ਪੀਟੀਸੀ ਰਿਕਾਰਡਜ਼ ਵੱਲੋਂ ਬਣਾਇਆ ਗਿਆ ਹੈ ।ਇਸ ਸ਼ਬਦ 'ਚ ਗੁਰੂ ਅਤੇ ਨਾਮ ਸਿਮਰਨ ਦੀ ਮਹਿਮਾ ਕੀਤੀ ਗਈ ਹੈ ਅਤੇ ਉਨ੍ਹਾਂ ਸੰਗਤਾਂ 'ਤੇ ਕੁਰਬਾਨ ਹੋਣ ਦੀ ਗੱਲ ਕੀਤੀ ਗਈ ਹੈ ਜੋ ਕਿ ਹਮੇਸ਼ਾ ਪ੍ਰਮਾਤਮਾ ਦੀ ਭਗਤੀ ਅਤੇ ਉਸ ਦੇ ਸਿਮਰਨ ਦੇ ਨਾਲ ਜੁੜੇ ਰਹਿੰਦੇ ਹਨ । bhai amritpal singh shabad bhai amritpal singh shabad ਦੱਸ ਦਈਏ ਕਿ ਪੀਟੀਸੀ ਪੰਜਾਬੀ ਵੱਲੋਂ ਨਿੱਤ ਦਿਨ ਨਵੇਂ ਸ਼ਬਦ ਰਿਲੀਜ਼ ਕੀਤੇ ਜਾ ਰਹੇ ਹਨ ਜਿਸ ਦਾ ਅਨੰਦ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਉਠਾ ਰਹੀਆਂ ਹਨ । ਇਸ ਸ਼ਬਦ ਦਾ ਅਨੰਦ ਤੁਸੀਂ ਪੀਟੀਸੀ ਪਲੇਅ ਐਪ ਤੇ ਵੀ ਮਾਣ ਸਕਦੇ ਹੋ ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment