Pollywood ਕਪਿਲ ਸ਼ਰਮਾ ਨੂੰ ਗਾਇਕਾ ਜਸਪਿੰਦਰ ਨਰੂਲਾ ਦੇ ਘਰ ‘ਚ ਕੀਰਤਨ ਕਰਨ ਦਾ ਮਿਲਿਆ ਮੌਕਾ ਭਾਈ ਹਰਜਿੰਦਰ ਸਿੰਘ ਹੀ ਸ਼੍ਰੀ ਨਗਰ ਵਾਲਿਆਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਕਪਿਲ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤੋਂ ਇਲਾਵਾ ਇਨ੍ਹਾਂ ਤਸਵੀਰਾਂ ‘ਚ ਗਾਇਕਾ ਜਸਰਪਿੰਦਰ ਨਰੂਲਾ, ਅਨੂਪ ਜਲੋਟਾ, ਅਸ਼ੋਕ ਖੋਸਲਾ ਵੀ ਦਿਖਾਈ ਦੇ ਰਹੇ ਹਨ । By Shaminder 29 Jan 2024 Share Twitter Share Whatsapp LinkedIn
Pollywood ਜਸਬੀਰ ਜੱਸੀ ਭਾਈ ਹਰਜਿੰਦਰ ਸਿੰਘ ਜੀ ਦੇ ਘਰ ਪਹੁੰਚੇ, ਭਾਈ ਸਾਹਿਬ ਨੇ ‘ਬਲਿਹਾਰੀ ਕੁਦਰਤਿ ਵਸਿਆ’ ‘ਤੇ ਵਿਚਾਰ ਕੀਤੇ ਸਾਂਝੇ ਗਾਇਕ ਜਸਬੀਰ ਜੱਸੀ ਇਨ੍ਹੀਂ ਦਿਨੀਂ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਦੀ ਸੁਹਬਤ ਦਾ ਅਨੰਦ ਮਾਣ ਰਹੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਬੀਤੇ ਦਿਨ ਭਾਈ ਸਾਹਿਬ ਦੇ ਨਾਲ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ । ਜਿਸ ਤੋਂ ਬਾਅਦ ਹੁਣ ਮੁੜ ਤੋਂ ਉਨ੍ਹਾਂ ਦਾ ਭਾਈ ਸਾਹਿਬ ਦੇ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ । By Shaminder 20 Dec 2023 Share Twitter Share Whatsapp LinkedIn
Pollywood ਜਸਬੀਰ ਜੱਸੀ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰ, ਕਿਹਾ ‘ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ‘ਚ ਪਹੁੰਚਾ ਰਹੇ ਭਾਈ ਸਾਹਿਬ’ ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ ।ਹੁਣ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । By Shaminder 18 Dec 2023 Share Twitter Share Whatsapp LinkedIn
Pollywood ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨੇ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਕੀਤਾ ਯਾਦ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਨੇ ਚਾਂਦਨੀ ਚੌਂਕ ‘ਚ ਸ਼ਹੀਦ ਹੋਏ ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ । ਭਾਈ ਸਾਹਿਬ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਭਾਈ ਸਾਹਿਬ ਦੱਸ ਰਹੇ ਹਨ ਕਿ ਕਿਸ ਤਰ੍ਹਾਂ ਇਨ੍ਹਾਂ ਸਿੰਘਾਂ ਨੂੰ ਤਸੀਹੇ ਦੇ ਕੇ ਗੁਰੁ ਤੇਗ ਬਹਾਦਰ ਸਾਹਿਬ ਜੀ ਦੇ ਸਾਹਮਣੇ ਸ਼ਹੀਦ ਕਰ ਦਿੱਤਾ ਗਿਆ ਸੀ । By Shaminder 16 Dec 2023 Share Twitter Share Whatsapp LinkedIn
Pollywood ਗਾਇਕ ਜਸਬੀਰ ਜੱਸੀ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਆਏ ਨਜ਼ਰ, ਗਾਇਕ ਨੇ ਕਿਹਾ ‘ਏਨਾਂ ਪਿਆਰ ਦੇਣ ਲਈ ਬਹੁਤ ਧੰਨਵਾਦ’ ਗਾਇਕ ਜਸਬੀਰ ਜੱਸੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਨ੍ਹਾਂ ਦੇ ਨਾਲ ਭਾਈ ਹਰਜਿੰਦਰ ਸਿੰਘ ਜੀ ਸ੍ਰੀਨਗਰ ਵਾਲੇ ਵੀ ਦਿਖਾਈ ਦੇ ਰਹੇ ਹਨ । ਇਹ ਵੀਡੀਓ ਕਿਸੇ ਧਾਰਮਿਕ ਸਮਾਗਮ ਦਾ ਲੱਗ ਰਿਹਾ ਹੈ । By Shaminder 28 Oct 2023 Share Twitter Share Whatsapp LinkedIn
Pollywood ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਭਾਈ ਹਰਿਜੰਦਰ ਸਿੰਘ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ ਭਾਈ ਹਰਜਿੰਦਰ ਸਿੰਘ ਜੀ ਇਨ੍ਹੀਂ ਦਿਨੀਂ ਵਿਦੇਸ਼ ‘ਚ ਸ਼ਬਦ ਕੀਰਤਨ ਅਤੇ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ । ਬੀਤੇ ਦਿਨੀਂ ਵੀ ਉਨ੍ਹਾਂ ਨੇ ਵਿਦੇਸ਼ ‘ਚ ਨਗਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਸੀ । ਜਿਸਦਾ ਇੱਕ ਵੀਡੀਓ ਵੀ ਹਰਮਨ ਮਾਨ ਦੇ ਵੱਲੋਂ ਸਾਂਝਾ ਕੀਤਾ ਗਿਆ ਸੀ । ਹੁਣ ਮੁੜ ਤੋਂ ਉਨ੍ਹਾਂ ਨੇ ਭਾਈ ਹਰਜਿੰਦਰ ਸਿੰਘ ਜੀ ਅਤੇ ਭਾਈ ਮਨਿੰਦਰ ਸਿੰਘ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । By Shaminder 12 Oct 2023 Share Twitter Share Whatsapp LinkedIn
Pollywood ਭਾਈ ਹਰਜਿੰਦਰ ਸਿੰਘ ਜੀ ਨੇ ਵਿਦੇਸ਼ ਦੇ ਗੁਰਦੁਆਰਾ ਸਾਹਿਬ ‘ਚ ਕੀਰਤਨ ਕਰਕੇ ਸੰਗਤਾਂ ਨੂੰ ਕੀਤਾ ਨਿਹਾਲ, ਹਰਮਨ ਮਾਨ ਨੇ ਸਾਂਝਾ ਕੀਤਾ ਵੀਡੀਓ ਭਾਈ ਹਰਜਿੰਦਰ ਸਿੰਘ ਜੀ ਨੇ ਗੁਰਦੁਆਰਾ ਦੁੱਖਨਿਵਾਰਨ ਸਾਹਿਬ ‘ਚ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਭਾਈਨਿਹਾਲ ਕੀਤਾ । ਜਿਸ ਦਾ ਇੱਕ ਵੀਡੀਓ ਵੀ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਹਰਮਨ ਮਾਨ ਨੇ ਲਿਖਿਆ ‘ਇਹ ਸਾਡੇ ਬਹੁਤ ਸਾਰੇ ਪਸੰਦੀਦਾ ਸ਼ਬਦਾਂ ਵਿੱਚੋਂ ਇੱਕ ਹੈ’। By Shaminder 09 Oct 2023 Share Twitter Share Whatsapp LinkedIn
Pollywood ਭਾਈ ਹਰਜਿੰਦਰ ਸਿੰਘ ਜੀ ਆਪਣੇ ਨਵ-ਜਨਮੇ ਪੋਤਰੇ ਨੂੰ ਗੁਰਦੁਆਰਾ ਸਾਹਿਬ ਲੈ ਕੇ ਪਹੁੰਚੇ,ਕਿਹਾ ‘ਅਸੀਂ ਚਾਹੁੰਦੇ ਹਾਂ ਕਿ ਬੱਚੇ ਸਿੱਖ ਕੌਮ ਦੇ ਸੇਵਾਦਾਰ ਬਣਨ’ ਭਾਈ ਹਰਜਿੰਦਰ ਸਿੰਘ ਜੀ ਸ਼੍ਰੀ ਨਗਰ ਵਾਲੇ ਆਪਣੇ ਨਵ-ਜਨਮੇ ਪੋਤਰੇ ਨੂੰ ਲੈ ਕੇ ਗੁਰਦੁਆਰਾ ਮਿੱਠਾ ਟਿਵਾਣਾ ਸਾਹਿਬ ‘ਚ ਪਹੁੰਚੇ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਭਾਈ ਸਾਹਿਬ ਨੇ ਕਿਹਾ ਕਿ ‘ਇਹ ਮੇਰਾ ਇੱਕ ਹੋਰ ਖਿਡੌਣਾ ਹੈ, ਇਹ ਉਨ੍ਹਾਂ ਦੇ ਛੋਟੇ ਬੇਟੇ ਦਾ ਪੁੱਤਰ ਹੈ । By Shaminder 12 Sep 2023 Share Twitter Share Whatsapp LinkedIn
Pollywood ‘ਕੌਣ ਬਣੇਗਾ ਕਰੋੜਪਤੀ’ ਦੇ ਪਹਿਲੇ ਕਰੋੜਪਤੀ ਜਸਕਰਣ ਸਿੰਘ ਨੇ ਭਾਈ ਹਰਜਿੰਦਰ ਸਿੰਘ ਜੀ ਦੇ ਨਾਲ ਕੀਤੀ ਮੁਲਾਕਾਤ, ਵੇਖੋ ਵੀਡੀਓ ਤਰਨਤਾਰਨ ਦੇ ਛੋਟੇ ਜਿਹੇ ਪਿੰਡ ਖਾਲੜਾ ਦੇ ਜਸਕਰਣ ਸਿੰਘ ਨੇ ਬੀਤੇ ਦਿਨੀਂ ਇੱਕ ਕਰੋੜ ਰੁਪਏ ਜਿੱਤੇ ਸਨ । ਜਿਸ ਤੋਂ ਬਾਅਦ ਜਸਕਰਣ ਨੇ ਜਿੱਥੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਗੁਰਦੁਆਰਾ ਸਾਹਿਬ ਵੀ ਪੁੱਜੇ ਸਨ । ਹੁਣ ਉਨ੍ਹਾਂ ਨੇ ਮਹਾਨ ਕੀਰਤਨੀਏ ਭਾਈ ਹਰਜਿੰਦਰ ਸਿੰਘ ਜੀ ਸ਼੍ਰੀਨਗਰ ਵਾਲਿਆਂ ਦੇ ਨਾਲ ਮੁਲਾਕਾਤ ਕੀਤੀ ਹੈ । By Shaminder 07 Sep 2023 Share Twitter Share Whatsapp LinkedIn