Pollywood ਰੁਪਿੰਦਰ ਰੂਪੀ ਦਾ ਅੱਜ ਹੈ ਜਨਮ ਦਿਨ, ਜਾਣੋ ਅਦਾਕਾਰਾ ਦੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਖ਼ਾਸ ਗੱਲਾਂ ਅਦਾਕਾਰਾ ਰੁਪਿੰਦਰ ਰੂਪੀ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਅਦਾਕਾਰ ਮਲਕੀਤ ਰੌਣੀ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਰੁਪਿੰਦਰ ਰੂਪੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । By Shaminder 18 Nov 2023 Share Twitter Share Whatsapp LinkedIn
Pollywood ਅਦਾਕਾਰਾ ਰੁਪਿੰਦਰ ਰੂਪੀ ਨੇ ਪਤੀ ਭੁਪਿੰਦਰ ਬਰਨਾਲਾ ਦੇ ਨਾਲ ਸਾਂਝਾ ਕੀਤਾ ਖੂਬਸੂਰਤ ਵੀਡੀਓ, ਫੈਨਸ ਨੂੰ ਪਸੰਦ ਆ ਰਿਹਾ ਜੋੜੀ ਦਾ ਅੰਦਾਜ਼ ਅਦਾਕਾਰਾ ਰੁਪਿੰਦਰ ਰੂਪੀ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ।ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਲਦ ਹੀ ਅਦਾਕਾਰਾ ਕਈ ਪ੍ਰੋਜੈਕਟ ‘ਚ ਨਜ਼ਰ ਆਉਣ ਵਾਲੀ ਹੈ । ਅਦਾਕਾਰਾ ਆਪਣੇ ਫੈਨਸ ਦੇ ਨਾਲ ਸੋਸ਼ਲ ਮੀਡੀਆ ‘ਤੇ ਰੁਬਰੂ ਹੁੰਦੀ ਰਹਿੰਦੀ ਹੈ ਅਤੇ ਹੁਣ ਉਸ ਨੇ ਆਪਣੇ ਪਤੀ ਭੁਪਿੰਦਰ ਬਰਨਾਲਾ ਦੇ ਨਾਲ ਵੀਡੀਓ ਸਾਂਝਾ ਕੀਤਾ ਹੈ । By Shaminder 14 Aug 2023 Share Twitter Share Whatsapp LinkedIn
Viral ਰੁਪਿੰਦਰ ਰੂਪੀ ਅਤੇ ਭੁਪਿੰਦਰ ਬਰਨਾਲਾ ਭੈਣ ਗੁਰਪ੍ਰੀਤ ਭੰਗੂ ਨੂੰ ਦੇਣ ਗਏ ਸੰਧਾਰਾ, ਅਦਾਕਾਰਾ ਗੁਰਪ੍ਰੀਤ ਭੰਗੂ ਹੋਏ ਭਾਵੁਕ ਆਪਣੀ ਭੈਣ ਅਤੇ ਅਦਾਕਾਰਾ ਗੁਰਪ੍ਰੀਤ ਭੰਗੁ ਦੇ ਘਰ ਭੁਪਿੰਦਰ ਬਰਨਾਲਾ ਅਤੇ ਅਦਾਕਾਰਾ ਰੁਪਿੰਦਰ ਰੂਪੀ ਸੰਧਾਰਾ ਲੈ ਕੇ ਪਹੁੰਚੇ । ਜਿਸ ਤੋਂ ਬਾਅਦ ਅਦਾਕਾਰਾ ਆਪਣੇ ਭਰਾ ਭਰਜਾਈ ਨੂੰ ਵੇਖ ਕੇ ਭਾਵੁਕ ਹੋ ਗਈ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । By Shaminder 08 Aug 2023 Share Twitter Share Whatsapp LinkedIn
Punjabi Buzz ਰੁਪਿੰਦਰ ਰੂਪੀ ਨੇ ਵਿਆਹ ਦੀ 29ਵੀਂ ਵਰ੍ਹੇਗੰਢ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਪਤੀ ਭੁਪਿੰਦਰ ਬਰਨਾਲਾ ਨੂੰ ਕੀਤਾ ਵਿਸ਼ Rupinder Rupi celebrates 29th wedding anniversary: ਪੰਜਾਬੀ ਫ਼ਿਲਮੀ ਜਗਤ ਦੀ ਨਾਮੀ ਅਦਾਕਾਰਾ ਰੁਪਿੰਦਰ ਰੂਪੀ ਜੋ ਕਿ ਨੇ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਉਨ੍ਹਾਂ ਦੇ ਹਮਸਫਰ ਵੀ ਮਨੋਰੰਜਨ ਜਗਤ ਦੇ ਨਾਲ ਸਬੰਧ ਰੱਖਦੇ ਹਨ। ਰੁਪਿੰਦਰ ਰੂਪੀ ਨੇ ਆਪਣੇ ਵਿਆਹ ਦੀ 29ਵੀਂ ਵਰ੍ਹੇਗੰਢ ਮੌਕੇ ਉੱਤੇ ਬਹੁਤ ਹੀ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਪਤੀ ਭੁਪਿੰਦਰ ਬਰਨਾਲਾ ਨੂੰ ਵਧਾਈ ਦਿੱਤੀ ਹੈ। By Lajwinder kaur 11 Dec 2022 Share Twitter Share Whatsapp LinkedIn
Celebrities Special ਜਸਬੀਰ ਜੱਸੀ ਦੋਸਤ ਭੁਪਿੰਦਰ ਬਰਨਾਲਾ ਅਤੇ ਬਲਬੀਰ ਬੀਰਾ ਦੇ ਨਾਲ ਇਸ ਤਰ੍ਹਾਂ ਸਮਾਂ ਬਿਤਾਉਂਦੇ ਆਏ ਨਜ਼ਰ, ਵੇਖੋ ਵੀਡੀਓ ਜਸਬੀਰ ਜੱਸੀ (Jasbir jassi) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਆਪਣੇ ਦੋਸਤਾਂ ਭੁਪਿੰਦਰ ਬਰਨਾਲਾ (Bhupinder Barnala) ਅਤੇ ਬਲਬੀਰ ਬੀਰਾ ਦੇ ਨਾਲ ਚਾਹ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ । | Jasbir Jassi is very active on social media. He has shared a video on his Instagram account. In which he is seen enjoying tea with his friends Bhupinder Barnala and Balbir Bira. By Shaminder 04 Nov 2022 Share Twitter Share Whatsapp LinkedIn
Punjabi Buzz ਰੁਪਿੰਦਰ ਰੂਪੀ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਪੂਰੇ ਪਰਿਵਾਰ ਦੇ ਨਾਲ ਇਹ ਖ਼ਾਸ ਤਸਵੀਰ Punjabi Actress Rupinder Rupi Shared Cute pic with her entire family. In This Pic Rupinder Rupi seen with husband Bhupinder Barnala, daughter Ibadat Dhaliwal and son Surkhab Singh. By Lajwinder kaur 03 Oct 2021 Share Twitter Share Whatsapp LinkedIn
Punjabi Buzz ਐਕਟਰੈੱਸ ਰੁਪਿੰਦਰ ਰੂਪੀ ਨੇ ਆਪਣੇ ਬੇਟੇ ਸੁਰਖ਼ਾਬ ਦੇ ਜਨਮਦਿਨ ‘ਤੇ ਪਿਆਰੀ ਜਿਹੀ ਪੋਸਟ ਪਾ ਕੇ ਕੀਤਾ ਵਿਸ਼, ਪਰਮਾਤਮਾ ਅੱਗੇ ਚੜ੍ਹਦੀ ਕਲਾ ਲਈ ਕੀਤੀ ਅਰਦਾਸ By Lajwinder kaur 14 Mar 2021 Share Twitter Share Whatsapp LinkedIn
Punjabi Buzz ਅੱਜ ਹੈ ਰੁਪਿੰਦਰ ਰੂਪੀ ਤੇ ਭੁਪਿੰਦਰ ਬਰਨਾਲਾ ਦੇ ਵਿਆਹ ਦੀ 27ਵੀਂ ਵਰ੍ਹੇਗੰਢ, ਦਰਸ਼ਕ ਕਮੈਂਟ ਕਰਕੇ ਜੋੜੀ ਨੂੰ ਦੇ ਰਹੇ ਨੇ ਵਧਾਈਆਂ By Lajwinder kaur 11 Dec 2020 Share Twitter Share Whatsapp LinkedIn