Pollywood ਇਸ ਪੰਜਾਬੀ ਗਾਇਕ ਦੀ ਪਤਨੀ ਆਈ ਕੁੱਲ੍ਹੜ ਪੀਜ਼ਾ ਕਪਲ ਦੇ ਹੱਕ 'ਚ, ਕਿਹਾ, 'ਅਸੀਂ ਇਜੱਤਾਂ ਬਚਾਉਣ ਵਾਲੇ ਹਾਂ ਨਾਂ ਕਿ ਕਿਸੇ ਨੂੰ ਮੇਹਣੇ ਮਾਰਨ ਵਾਲੇ' ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਮਸ਼ਹੂਰ ਜੋੜੇ ਦਾ ਸੋਸ਼ਲ ਮੀਡੀਆ ਉੱਪਰ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਜਿੱਥੇ ਕੁਝ ਲੋਕਾਂ ਵੱਲੋਂ ਅਫਸੋਸ ਜਤਾਇਆ ਜਾ ਰਿਹਾ ਹੈ, ਉੱਥੇ ਹੀ ਕਈ ਲੋਕ ਉਨ੍ਹਾਂ ਦਾ ਮਜ਼ਾਕ ਉਡਾ ਰਹੇ ਹਨ। ਇਸ ਵਿਚਾਲੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਵੱਲੋਂ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ ਗੱਲ ਕੀਤੀ ਗਈ ਹੈ। ਉਨ੍ਹਾਂ ਪੋਸਟ ਸਾਂਝੀ ਕਰਦੇ ਹੋਏ ਵੀਡੀਓ ਦਾ ਸਵਾਦ ਲੈਣ ਵਾਲਿਆਂ ਨੂੰ ਲਾਹਨਤਾਂ ਪਾਈਆਂ ਹਨ। By Pushp Raj 23 Sep 2023 Share Twitter Share Whatsapp LinkedIn
Pollywood ਭੁਪਿੰਦਰ ਗਿੱਲ ਨੇ ਸੁਰਿੰਦਰ ਛਿੰਦਾ ਨਾਲ ਸਾਂਝੀ ਕੀਤੀ ਪੁਰਾਣੀ ਯਾਦ, ਮਰਹੂਮ ਗਾਇਕ ਲਈ ਲਿਖੇ ਖਾਸ ਸ਼ਬਦ ਪੰਜਾਬ ਦੇ ਮਕਬੂਲ ਗਾਇਕ ਸੁਰਿੰਦਰ ਸ਼ਿੰਦਾ ਬੇਸ਼ਕ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ, ਪਰ ਅਜੇ ਵੀ ਉਨ੍ਹਾਂ ਦੇ ਚਾਹੁਣ ਵਾਲੇ ਉਨ੍ਹਾਂ ਨੂੰ ਗੀਤਾਂ ਤੇ ਉਨ੍ਹਾਂ ਦੀਆਂ ਯਾਦਾਂ ਸਾਂਝੀਆਂ ਕਰਕੇ ਯਾਦ ਕਰਦੇ ਰਹਿੰਦੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਮਰਹੂਮ ਗਾਇਕ ਨਾਲ ਆਪਣੀ ਇੱਕ ਪੁਰਾਣੀ ਯਾਦ ਸਾਂਝੀ ਕੀਤੀ ਹੈ। By Pushp Raj 04 Aug 2023 Share Twitter Share Whatsapp LinkedIn
Pollywood ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਸੁਰਿੰਦਰ ਸ਼ਿੰਦਾ ਦੇ ਦਿਹਾਂਤ 'ਤੇ ਜਤਾਇਆ ਸੋਗ, ਸਾਂਝੀ ਕੀਤੀ ਭਾਵੁਕ ਪੋਸਟ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਇਸ ਫਾਨੀ ਦੁਨੀਆ ਤੋਂ ਅੱਜ ਸਵੇਰੇ ਰੁਖਸਤੀ ਕਰ ਗਏ ਹਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਮਗਰੋਂ ਪੰਜਾਬੀ ਇੰਡਸਟਰੀ ਦੇ ਸੋਗ ਲਹਿਰ ਛਾ ਗਈ ਹੈ। ਸੁਰਿੰਦਰ ਸ਼ਿੰਦਾ ਦੇ ਦਿਹਾਂਤ ਉੱਤੇ ਪੰਜਾਬੀ ਗਾਇਕ ਭੁਪਿੰਦਰ ਗਿੱਲ ਨੇ ਭਾਵੁਕ ਪੋਸਟ ਸਾਂਝੀ ਕਰਦੇ ਹੋਏ ਦੁਖ ਦਾ ਪ੍ਰਗਟਾਵਾ ਕੀਤਾ ਹੈ। By Pushp Raj 26 Jul 2023 Share Twitter Share Whatsapp LinkedIn
Pollywood ਗਾਇਕ ਭੁਪਿੰਦਰ ਗਿੱਲ ਦੀ ਪਤਨੀ ਗੁਰਜੀਤ ਦਾ ਜਨਮਦਿਨ ਅੱਜ, ਗਾਇਕ ਨੇ ਪਿਆਰ ਭਰੇ ਅੰਦਾਜ਼ 'ਚ ਪਤਨੀ ਨੂੰ ਦਿੱਤੀ ਜਨਮਦਿਨ ਦੀ ਵਧਾਈ ਮਸ਼ਹੂਰ ਪੰਜਾਬੀ ਗਾਇਕ ਭੁਪਿੰਦਰ ਗਿੱਲ ਸੋਸ਼ਲ ਮੀਡੀਆ ਰਾਹੀਂ ਵੀ ਆਪਣੇ ਫੈਨਜ਼ ਨਾਲ ਜੁੜੇ ਰਹਿੰਦੇ ਹਨ। ਅੱਜ ਗਾਇਕ ਭੁਪਿੰਦਰ ਗਿੱਲ ਦੀ ਪਤਨੀ ਗੁਰਜੀਤ ਗਿੱਲ ਦਾ ਜਨਮਦਿਨ ਹੈ, ਇਸ ਮੌਕੇ 'ਤੇ ਗਾਇਕ ਨੇ ਪਤਨੀ ਨੂੰ ਬੇਹੱਦ ਖ਼ਾਸ ਅੰਦਾਜ਼ 'ਚ ਜਨਮਦਿਨ ਦੀ ਵਧਾਈ ਦਿੱਤੀ ਹੈ। By Pushp Raj 17 Jul 2023 Share Twitter Share Whatsapp LinkedIn
Pollywood ਪਾਕਿਸਤਾਨ ਦੇ ਵੱਲੋਂ ਖੋਲ੍ਹੇ ਗਏ ਫਲੱਡ ਗੇਟ, ਗਾਇਕ ਭੁਪਿੰਦਰ ਗਿੱਲ ਦੀ ਪਤਨੀ ਨੇ ਕੀਤੀ ਤਾਰੀਫ, ਕਿਹਾ ‘ਭਰਾ ਭਾਵੇਂ ਲੱਖ ਸ਼ਰੀਕ ਬਣ ਜਾਣ, ਪਰ ਔਖੇ ਵੇਲੇ ਬਾਹਵਾਂ ਗਲ੍ਹ ਨੂੰ ਆ ਹੀ ਜਾਂਦੀਆਂ ਹਨ’ ਪੰਜਾਬ ‘ਚ ਦੋ ਤਿੰਨ ਦਿਨ ਤੱਕ ਲਗਾਤਾਰ ਹੋਈ ਬਰਸਾਤ ਤੋਂ ਬਾਅਦ ਕਈ ਇਲਾਕਿਆਂ ‘ਚ ਹੜ੍ਹ ਆ ਚੁੱਕਿਆ ਹੈ । ਜਿਸ ਤੋਂ ਬਾਅਦ ਲੋਕਾਂ ਦੇ ਜਾਨ ਮਾਲ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ । ਕਿਸਾਨਾਂ ਦੀਆਂ ਹਜ਼ਾਰਾਂ ਏਕੜ ‘ਚ ਖੜੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ ਅਤੇ ਸਰਹੱਦੀ ਇਲਾਕਿਆਂ ‘ਚ ਤਾਂ ਲੋਕ ਘਰੋਂ ਬੇਘਰ ਵੀ ਹੋ ਗਏ ਹਨ । By Shaminder 15 Jul 2023 Share Twitter Share Whatsapp LinkedIn
Pollywood ਗਾਇਕ ਭੁਪਿੰਦਰ ਗਿੱਲ ਦੇ ਘਰ ਦਾ ਹੋਇਆ ਬੁਰਾ ਹਾਲ, ਮੀਂਹ ਰੁਕਣ ਤੋਂ ਬਾਅਦ ਵੀ ਬੁਰੇ ਹਾਲਾਤ ਪੰਜਾਬ ‘ਚ ਆਏ ਹੜ੍ਹਾਂ ਦੇ ਕਾਰਨ ਹਾਲਾਤ ਬੁਰੇ ਹੋ ਗਏ ਹਨ । ਲੋਕਾਂ ਦੇ ਘਰਾਂ ‘ਚ ਹੜ੍ਹਾਂ ਕਾਰਨ ਪਾਣੀ ਆ ਗਿਆ ਹੈ । ਬੀਤੇ ਦਿਨ ਗਾਇਕ ਭੁਪਿੰਦਰ ਗਿੱਲ ਦੇ ਘਰ ‘ਚ ਵੀ ਪਾਣੀ ਦਾਖਲ ਹੋ ਗਿਆ ਹੈ ।ਜਿਸ ਤੋਂ ਬਾਅਦ ਗਾਇਕ ਭੁਪਿੰਦਰ ਗਿੱਲ ਦੇ ਘਰ ‘ਚ ਵੀ ਗੋਡੇ ਗੋਡੇ ਪਾਣੀ ਪਹੁੰਚ ਚੁੱਕਿਆ ਹੈ । By Shaminder 13 Jul 2023 Share Twitter Share Whatsapp LinkedIn
Celebrity Special ਪੰਜਾਬ ‘ਚ ਹੜ੍ਹਾਂ ਕਾਰਨ ਵਿਗੜੇ ਹਾਲਾਤ, ਪੰਜਾਬੀ ਗਾਇਕ ਭੁਪਿੰਦਰ ਗਿੱਲ ਦੇ ਘਰ ‘ਚ ਭਰਿਆ ਪਾਣੀ, ਪਤਨੀ ਨੇ ਵੀਡੀਓ ਸਾਂਝਾ ਕਰ ਸੁਣਾਇਆ ਹਾਲ ਗਾਇਕ ਭੁਪਿੰਦਰ ਗਿੱਲ ਦੇ ਘਰ ਪਾਣੀ ਭਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ । ਇਸ ਦਾ ਇੱਕ ਵੀਡੀਓ ਭੁਪਿੰਦਰ ਗਿੱਲ ਦੀ ਪਤਨੀ ਗੁਰਜੀਤ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । By Shaminder 12 Jul 2023 Share Twitter Share Whatsapp LinkedIn
Celebrity Special ਗਾਇਕ ਭੁਪਿੰਦਰ ਗਿੱਲ ਮਨਾ ਰਹੇ ਵੈਡਿੰਗ ਐਨੀਵਰਸਰੀ, ਪਤਨੀ ਨਾਲ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ ਗਾਇਕ ਭੁਪਿੰਦਰ ਗਿੱਲ ਦੀ ਅੱਜ ਵੈਡਿੰਗ ਐਨੀਵਰਸਰੀ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਇਹ ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ । By Shaminder 08 Jun 2023 Share Twitter Share Whatsapp LinkedIn
Celebrities Special ਤੁਨੀਸ਼ਾ ਸ਼ਰਮਾ ਦੋਸਤਾਂ ਨਾਲ ਇਸ ਤਰ੍ਹਾਂ ਕਰਦੀ ਸੀ ਮਸਤੀ, ਪੰਜਾਬੀ ਗੀਤ ‘ਬਟੂਆ’ ਗਾਉਂਦੀ ਆਈ ਨਜ਼ਰ ਤੁਨੀਸ਼ਾ ਸ਼ਰਮਾ ਦਾ ਇੱਕ ਵੀਡੀਓ ਉਸ ਦੀ ਕੋ-ਸਟਾਰ ਅਤੇ ਸਹੇਲੀ ਸਪਨਾ ਠਾਕੁਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਉਹ ਭੁਪਿੰਦਰ ਗਿੱਲ ਅਤੇ ਮਿਸ ਨੀਲਮ ਦਾ ਗੀਤ ‘ਬਟੂਆ’ ਗਾਉਂਦੀ ਹੋਈ ਨਜ਼ਰ ਆ ਰਹੀ ਹੈ । A video of Tunisha Sharma has also been shared by her co-star and friend Sapna Thakur on her Instagram account. In which she is seen singing Bhupinder Gill and Miss Neelam's song 'Batua'. By Shaminder 28 Dec 2022 Share Twitter Share Whatsapp LinkedIn