Celebrities Special ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਤੋਂ ਸਲਮਾਨ ਖ਼ਾਨ ਦਾ ਨਵਾਂ ਲੁੱਕ ਆਇਆ ਸਾਹਮਣੇ, ਫੈਨਜ਼ ਨੇ ਇੰਝ ਦਿੱਤਾ ਰਿਐਕਸ਼ਨ Salman Khan's New look from 'Kisi Ka Bhai Kisi Ki Jaan' : ਬਾਲੀਵੁੱਡ ਦੇ ਦਬੰਗ ਖ਼ਾਨ ਯਾਨੀ ਕਿ ਸਲਮਾਨ ਖ਼ਾਨ ਜਲਦ ਹੀ ਆਪਣੀ ਨਵੀਂ ਫ਼ਿਲਮ ''ਟਾਈਗਰ 3' ਅਤੇ ਫ਼ਿਲਮ 'ਕਿਸ ਕਾ ਭਾਈ ਕਿਸੀ ਕੀ ਜਾਨ' ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣਗੇ। ਹੁਣ ਫ਼ਿਲਮ 'ਕਿਸ ਕਾ ਭਾਈ ਕਿਸੀ ਕੀ ਜਾਨ' ਤੋਂ ਸਲਮਾਨ ਖ਼ਾਨ ਦਾ ਨਵਾਂ ਲੁੱਕ ਸਾਹਮਣੇ ਆਇਆ ਹੈ। By Pushp Raj 06 Oct 2022 Share Twitter Share Whatsapp LinkedIn