Celebrities Special Nikki Tamboli: ਖੂਬਸੂਰਤ ਸਾੜ੍ਹੀ ਤੇ ਗਹਿਣੀਆਂ ਨਾਲ ਸਜੀ ਨਜ਼ਰ ਆਈ ਨਿੱਕੀ ਤੰਬੋਲੀ, ਅਦਾਕਾਰਾ ਦੇ ਟ੍ਰੈਡੀਸ਼ਨਲ ਲੁੱਕ ਨੇ ਜਿੱਤਿਆ ਫੈਨਜ਼ ਦਾ ਦਿਲ Nikki Tamboli traditional look: ਨਿੱਕੀ ਤੰਬੋਲੀ ਬਾਲੀਵੁੱਡ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਹੈ। ਬਿੱਗ ਬੌਸ ਫੇਮ ਅਦਾਕਾਰਾ ਨਿੱਕੀ ਤੰਬੋਲੀ ਜ਼ਿਆਦਾਤਰ ਸਾਊਥ ਫ਼ਿਲਮਾਂ ਵਿੱਚ ਕੰਮ ਕਰਦੀ ਹੋਈ ਵਿਖਾਈ ਦਿੰਦੀ ਹੈ। ਹਾਲ ਹੀ ਵਿੱਚ ਨਿੱਕੀ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। By Pushp Raj 10 Feb 2023 Share Twitter Share Whatsapp LinkedIn
Celebrities Special Kiara-Sidharth: ਜੈਮਾਲ ਤੋਂ ਲੈ ਕੇ ਗਲੇ ਮਿਲਣ ਤੱਕ ਫ਼ਿਲਮੀ ਅੰਦਾਜ਼ 'ਚ ਹੋਇਆ ਸਿਥਾਰਥ ਤੇ ਕਿਆਰਾ ਦਾ ਵਿਆਹ, ਵੇਖੋ ਵਾਇਰਲ ਵੀਡੀਓ Sidharth-Kiara Latest Wedding Video: ਬਾਲੀਵੁੱਡ ਦੀ ਮਸ਼ਹੂਰ ਜੋੜੀ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਅਧਿਕਾਰਤ ਤੌਰ 'ਤੇ ਇੱਕ ਦੂਜੇ ਦੇ ਹੋ ਚੁੱਕੇ ਹਨ। ਵਿਆਹ ਤੋਂ ਬਾਅਦ ਤੋਂ ਹੀ ਫੈਨਜ਼ ਇਸ ਜੋੜੇ ਦੀਆਂ ਤਸਵੀਰਾਂ ਦਾ ਇੰਤਜ਼ਾਰ ਕਰ ਰਹੇ ਹਨ। ਅਜਿਹੇ 'ਚ ਲਵਬਰਡਸ ਨੇ ਹਾਲ ਹੀ ਵਿੱਚ ਆਪਣੀ ਵੈਡਿੰਗ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਦੇ ਵਿਆਹ ਦੀਆਂ ਕੁਝ ਝਲਕੀਆਂ ਵੇਖਣ ਨੂੰ ਮਿਲ ਰਹੀਆਂ ਹਨ। By Pushp Raj 10 Feb 2023 Share Twitter Share Whatsapp LinkedIn
Celebrities Special Pathaan: ਸੰਸਦ 'ਚ ਚੱਲਿਆ 'ਪਠਾਨ' ਦਾ ਜਾਦੂ, ਪੀਐਮ ਮੋਦੀ ਨੇ ਕੀਤੀ ਸ਼ਾਹਰੁਖ ਖ਼ਾਨ ਸਟਾਰਰ ਫ਼ਿਲਮ ਦੀ ਤਾਰੀਫ PM Modi on Pathaan: ਬਾਲੀਵੁੱਡ ਦੇ ਕਿੰਗ ਖ਼ਾਨ ਯਾਨੀ ਕਿ ਸ਼ਾਹਰੁਖ ਖ਼ਾਨ ਦੀ ਫ਼ਿਲਮ ਪਠਾਨ ਬਾਕਸ ਆਫਿਸ 'ਤੇ ਧਮਾਲ ਮਚਾਉਣ ਤੋਂ ਬਾਅਦ ਹੁਣ ਸੰਸਦ 'ਚ ਐਂਟਰੀ ਕਰ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿੰਗ ਖ਼ਾਨ ਦੀ ਇਸ ਫ਼ਿਲਮ ਦੀ ਜਮ ਕੇ ਤਾਰੀਫ ਕੀਤੀ। By Pushp Raj 09 Feb 2023 Share Twitter Share Whatsapp LinkedIn
Celebrities Special Watch video: ਕਾਰਤਿਕ ਆਰੀਅਨ ਲਈ ਨਜ਼ਰ ਆਇਆ ਫੈਨਜ਼ ਦਾ ਕ੍ਰੇਜ਼, ਮੁੰਡੇ ਵੱਲੋਂ ਕਿੱਸ ਦੇਣ 'ਤੇ ਅਦਾਕਾਰ ਨੇ ਦਿੱਤਾ ਇਹ ਰਿਐਕਸ਼ਨ Fan give flying kisses to Kartik Aaryan: ਬਾਲੀਵੁੱਡ ਐਕਟਰ ਕਾਰਤਿਕ ਆਰੀਅਨ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ 'ਸ਼ਹਿਜ਼ਾਦਾ' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਫ਼ਿਲਮ 'ਚ ਉਹ ਪਹਿਲੀ ਵਾਰ ਐਕਸ਼ਨ ਅਵਤਾਰ 'ਚ ਨਜ਼ਰ ਆਉਣਗੇ। ਇਨ੍ਹੀਂ ਦਿਨੀਂ ਕਾਰਤਿਕ ਆਰੀਅਨ ਅਦਾਕਾਰਾ ਕ੍ਰਿਤੀ ਸੈਨਨ ਨਾਲ ਆਪਣੀ ਫ਼ਿਲਮ ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸ ਦੌਰਾਨ ਕਾਰਤਿਕ ਆਰੀਅਨ ਦਾ ਇੱਕ ਮਜ਼ਾਕੀਆ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਕਾਰਤਿਕ ਦਾ ਇੱਕ ਫੈਨ ਕੁਝ ਅਜਿਹਾ ਕਰਦਾ ਨਜ਼ਰ ਆਇਆ, ਜਿਸ ਨੂੰ ਵੇਖ ਕੇ ਤੁਸੀਂ ਆਪਣਾ ਹਾਸਾ ਨਹੀਂ ਰੋਕ ਸਕੋਗੇ। By Pushp Raj 09 Feb 2023 Share Twitter Share Whatsapp LinkedIn
Celebrities Special Sara Ali Khan: ਸਾਰਾ ਅਲੀ ਖ਼ਾਨ ਨੇ ਮਾਂ ਅਮ੍ਰਿਤਾ ਨੂੰ ਖ਼ਾਸ ਅੰਦਾਜ਼ 'ਚ ਦਿੱਤੀ ਜਨਮਦਿਨ ਦੀ ਵਧਾਈ, ਤਸਵੀਰਾਂ 'ਚ ਨਜ਼ਰ ਆਈ ਮਾਂ ਤੇ ਧੀ ਦੀ ਪਿਆਰੀ ਸਾਂਝ Sara Ali Khan on mom Amrita Birthday: ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਸੋਸ਼ਲ ਮੀਡੀਆ ਉੱਤੇ ਬਹੁਤ ਐਕਟਿਵ ਰਹਿੰਦੀ ਹੈ। ਸਾਰਾ ਜਿਥੇ ਫ਼ਿਲਮਾਂ ਦੀ ਸ਼ੂਟਿੰਗ ਬਿਜ਼ੀ ਰਹਿੰਦੀ ਹੈ, ਉਥੇ ਹੀ ਉਹ ਘੁੰਮਣ ਤੇ ਆਪਣੇ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਟਾਈਮ ਜ਼ਰੂਰ ਕੱਢ ਲੈਂਦੀ ਹੈ। ਅੱਜ ਆਪਣੀ ਮਾਂ ਅੰਮ੍ਰਿਤਾ ਦੇ ਜਨਮਦਿਨ 'ਤੇ ਸਾਰਾ ਨੇ ਕੁਝ ਤਸਵੀਰਾਂ ਸ਼ੇਅਰ ਕਰਕੇ ਉਨ੍ਹਾਂ ਨੂੰ ਖ਼ਾਸ ਅੰਦਾਜ਼ 'ਚ ਵਧਾਈ ਦਿੱਤੀ। By Pushp Raj 09 Feb 2023 Share Twitter Share Whatsapp LinkedIn
Celebrities Special Watch video: ਕਪਿਲ ਸ਼ਰਮਾ ਨੇ ਆਪਣੇ ਸ਼ੋਅ 'ਚ ਗੁਰੂ ਰੰਧਾਵਾ ਦਾ ਉਡਾਇਆ ਮਜ਼ਾਕ, ਮਾਨ ਸਾਹਿਬ ਅੱਗੇ ਸ਼ਰਮ ਨਾਲ ਲਾਲ ਹੋਏ ਗੁਰੂ The Kapil Sharma Show: ਕਾਮੇਡੀਅਨ ਕਪਿਲ ਸ਼ਰਮਾ (Kapil Sharma) ਹਾਲ ਹੀ ਵਿੱਚ ਆਪਣੇ ਨਵੇਂ ਗੀਤ 'Alone' ਨੂੰ ਲੈ ਕੇ ਸੁਰਖੀਆਂ 'ਚ ਹਨ। ਇਸ ਗੀਤ ਦੇ ਵਿੱਚ ਉਹ ਗੁਰੂੰ ਰੰਧਾਵਾ ਨਾਲ ਸਾਂਝੇਦਾਰੀ ਕਰਦੇ ਹੋਏ ਨਜ਼ਰ ਆ ਗਏ ਹਨ। ਹਾਲ ਹੀ ਵਿੱਚ ਕਪਿਲ ਸ਼ਰਮਾ ਦੇ ਮਸ਼ਹੂਰ ਕਾਮੇਡੀ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' ਵਿੱਚ ਗੁਰਦਾਸ ਮਾਨ ਤੇ ਗੁਰੂ ਰੰਧਾਵਾ ਵੀ ਪਹੁੰਚੇ ਜਿੱਥੇ ਕਪਿਲ ਉਨ੍ਹਾਂ ਨਾਲ ਖੂਬ ਮਸਤੀ ਕਰਦੇ ਹੋਏ ਨਜ਼ਰ ਆਏ। By Pushp Raj 09 Feb 2023 Share Twitter Share Whatsapp LinkedIn
Celebrities Special Ex Husband Ritesh Supporting Rakhi: ਰਾਖੀ ਸਾਵੰਤ ਦੇ ਸਮਰਥ 'ਚ ਆਏ ਸਾਬਕਾ ਪਤੀ ਰਿਤੇਸ਼, ਕਿਹਾ 'ਲਵ ਜ਼ਿਹਾਦ 'ਚ ਪੈ ਗਈ ਰਾਖੀ' Rakhi Ex Husband on Adil Khan Case: ਰਾਖੀ ਸਾਵੰਤ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹੈ। ਉਸ ਨੇ ਵਿਆਹ ਦੇ ਕੁਝ ਮਹੀਨੇ ਬਾਅਦ ਹੀ ਪਤੀ ਆਦਿਲ ਖਾਨ ਦੁਰਾਨੀ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਜਿਸ ਦੇ ਚੱਲਦੇ ਆਦਿਲ ਖ਼ਾਨ ਦੁਰਾਨੀ ਨੂੰ ਮੁੰਬਈ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਤੇ ਬੀਤੇ ਦਿਨ ਉਸ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਇਨ੍ਹਾਂ ਸਭ ਵਿਚਾਲੇ ਹਾਲ ਹੀ ਵਿੱਚ ਰਾਖੀ ਸਾਵੰਤ ਦੇ ਸਾਬਕਾ ਪਤੀ ਰਿਤੇਸ਼ ਅਦਾਕਾਰਾ ਦਾ ਸਮਰਥਨ ਕਰਨ ਲਈ ਅੱਗੇ ਆਏ ਹਨ। By Pushp Raj 09 Feb 2023 Share Twitter Share Whatsapp LinkedIn
Celebrities Special Watch video: ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਤੇ ਕਪਿਲ ਸ਼ਰਮਾ ਦਾ ਗੀਤ 'ALONE' ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਪਸੰਦ Kapil Sharma, Guru Randhawa song 'Alone' : ਕਾਮੇਡੀ ਕਿੰਗ ਕਪਿਲ ਸ਼ਰਮਾ ਆਪਣੀ ਕਾਮੇਡੀ ਤੋਂ ਬਾਅਦ ਗਾਇਕੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਟੀਵੀ ਸ਼ੋਅ ਅਤੇ ਫਿਲਮਾਂ 'ਚ ਹੱਥ ਅਜ਼ਮਾਉਣ ਤੋਂ ਬਾਅਦ ਹੁਣ ਕਪਿਲ ਸ਼ਰਮਾ ਪਹਿਲੀ ਵਾਰ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਹਾਲ ਹੀ ਵਿੱਚ ਕਪਿਲ ਸ਼ਰਮਾ ਤੇ ਗੁਰੂ ਰੰਧਾਵਾ ਦਾ ਬਹੁਤ ਉਡੀਕਿਆ ਜਾਣ ਵਾਲਾ ਗੀਤ 'Alone' ਰਿਲੀਜ਼ ਹੋ ਚੁੱਕਾ ਹੈ। ਦਰਸ਼ਕ ਇਸ ਗੀਤ ਨੂੰ ਬਹੁਤ ਪਿਆਰ ਦੇ ਰਹੇ ਹਨ। By Pushp Raj 09 Feb 2023 Share Twitter Share Whatsapp LinkedIn
Celebrities Special Sidharth Kiara: ਵਿਆਹ ਤੋਂ ਬਾਅਦ ਏਅਰਪੋਰਟ 'ਤੇ ਇੱਕਠੇ ਨਜ਼ਰ ਆਏ ਸਿਡ ਤੇ ਕਿਆਰਾ, ਹੱਥਾਂ 'ਚ ਹੱਥ ਪਾ ਤਸਵੀਰਾਂ ਖਿਚਵਾਉਂਦੇ ਹੋਏ ਆਏ ਨਜ਼ਰ Siddharth and Kiara latest pics : ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੇ ਆਖਿਰਕਾਰ ਵਿਆਹ ਕਰਵਾ ਲਿਆ ਹੈ। ਦੋਵਾਂ ਨੇ ਰਾਜਸਥਾਨ ਦੇ ਜੈਸਲਮੇਰ ਦੇ ਸੂਰਿਆਗੜ੍ਹ ਹੋਟਲ ਵਿੱਚ ਵਿਆਹ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਹਨ। ਹਾਲ ਹੀ 'ਚ ਵਿਆਹ ਤੋਂ ਬਾਅਦ ਪਹਿਲੀ ਵਾਰ ਸਿਡ ਤੇ ਕਿਆਰਾ ਇੱਕਠੇ ਨਜ਼ਰ ਆਏ। ਨਵ ਵਿਆਹੀ ਜੋੜੀ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। By Pushp Raj 08 Feb 2023 Share Twitter Share Whatsapp LinkedIn