Pollywood Jaswinder Bhalla: ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਹੈ ਜਨਮਦਿਨ, ਜਾਣੋ ਕਲਾਕਾਰ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ ਬਾਰੇ ਪੰਜਾਬ ਦੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਜਨਮਦਿਨ ਹੈ। ਜਸਵਿੰਦਰ ਭੱਲਾ 'ਛਣਕਾਟਾ' ਸਣੇ ਕਈ ਪੰਜਾਬੀ ਪ੍ਰੋਗਰਾਮਾਂ ਤੇ ਪੰਜਾਬੀ ਫ਼ਿਲਮਾਂ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਅੱਜ ਉਨ੍ਹਾਂ ਦੇ ਜਨਮਦਿਨ ਮੌਕੇ ਕਈ ਪੰਜਾਬੀ ਕਲਾਕਾਰ ਤੇ ਫੈਨਜ਼ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦੇ ਰਹੇ ਹਨ। By Pushp Raj 04 May 2023 Share Twitter Share Whatsapp LinkedIn
Punjabi Buzz ਗਿੱਪੀ ਗਰੇਵਾਲ ਦੇ ਨਾਲ ਇਸ ਗੱਲੋਂ ਨਾਰਾਜ਼ ਹੋਏ ਜਸਵਿੰਦਰ ਭੱਲਾ, ਕਿਹਾ ‘ਚੰਦਰਾ ਪ੍ਰੋਡਿਊਸਰ ਸੈੱਟ ‘ਤੇ ਬਿਸਕੁਟ ਵੀ…’ Gippy Grewal is in discussion these days about his film 'Criminal'. Along with this, he is also in discussion about the film 'Carry On Jatta-3'.| ਗਿੱਪੀ ਗਰੇਵਾਲ (Gippy Grewal) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਕ੍ਰਿਮੀਨਲ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਦੇ ਨਾਲ ਹੀ ਉਹ ਫ਼ਿਲਮ ‘ਕੈਰੀ ਆਨ ਜੱਟਾ-3’ (Carry On Jatta-3 ) ਨੂੰ ਲੈ ਕੇ ਵੀ ਚਰਚਾ ‘ਚ ਹਨ । By Shaminder 30 Sep 2022 Share Twitter Share Whatsapp LinkedIn
Celebrities Special ਗਿੱਪੀ ਗਰੇਵਾਲ ਨੇ 'ਕੈਰੀ ਆਨ ਜੱਟਾ 3' ਦੀ ਸਟਾਰ ਕਾਸਟ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਸੋਨਮ ਬਾਜਵਾ ਵੀ ਆਈ ਨਜ਼ਰ Gippy Grewal has shared the pictures of 'Carry on Jatta-3'on his Instagram account. Gippy Grewal, Sonam Bajwa, Gurpreet Ghuggi and many other artists are also seen in these pictures. ਗਿੱਪੀ ਗਰੇਵਾਲ ਨੇ ‘ਕੈਰੀ ਆਨ ਜੱਟਾ -3’ (Carry on Jatta) ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਗਿੱਪੀ ਗਰੇਵਾਲ, (Gippy Grewal) ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ ਅਤੇ ਹੋਰ ਕਈ ਕਲਾਕਾਰ ਵੀ ਨਜ਼ਰ ਆ ਰਹੇ ਹਨ । By Shaminder 09 Sep 2022 Share Twitter Share Whatsapp LinkedIn
Punjabi Buzz ਗਿੱਪੀ ਗਰੇਵਾਲ ਨੇ ਆਪਣੀ ਅਗਲੀ ਫ਼ਿਲਮ ‘ਕੈਰੀ ਆਨ ਜੱਟਾ-3’ ਦੀ ਰਿਲੀਜ਼ ਡੇਟ ਦਾ ਕੀਤਾ ਐਲਾਨ Gippy Grewal is announcing the release date of one movie after another. Gippy Grewal is coming with 'Carry on Jatta-3'. This movie will be released on 29 June 2023 next year. ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੀ ਰਿਲੀਜ਼ ਡੇਟ ਦਾ ਐਲਾਨ ਕਰ ਰਹੇ ਹਨ ।ਗਿੱਪੀ ਗਰੇਵਾਲ ‘ਕੈਰੀ ਆਨ ਜੱਟਾ-3’ ਲੈ ਕੇ ਆ ਰਹੇ ਹਨ ।ਇਹ ਫ਼ਿਲਮ ਅਗਲੇ ਸਾਲ 29 ਜੂਨ 2023 ‘ਚ ਰਿਲੀਜ਼ ਹੋਵੇਗੀ । By Shaminder 03 Sep 2022 Share Twitter Share Whatsapp LinkedIn