Celebrities Special ਪਰਿਵਾਰ ਨਾਲ ਕ੍ਰਿਸਮਿਸ ਮਨਾਉਂਦੇ ਨਜ਼ਰ ਆਏ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ, ਵਾਇਰਲ ਹੋਈਆਂ ਤਸਵੀਰਾਂ Vicky Kaushal, Katrina’s Christmas celebrations: ਬਾਲੀਵੁੱਡ ਦੀ ਸਭ ਤੋਂ ਪਿਆਰੀ ਜੋੜੀ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਇਨ੍ਹੀਂ ਦਿਨੀਂ ਆਪਣੀ ਜ਼ਿੰਦਗੀ ਦਾ ਸਭ ਤੋਂ ਵਧੀਆ ਸਮਾਂ ਬਤੀਤ ਕਰ ਰਹੇ ਹਨ। ਪਹਾੜਾਂ ਦੇ ਨੇੜੇ ਇੱਕ ਰੋਮਾਂਟਿਕ ਛੁੱਟੀ ਦਾ ਆਨੰਦ ਲੈਣ ਤੋਂ ਲੈ ਕੇ ਆਪਣੇ ਪਰਿਵਾਰਾਂ ਨਾਲ ਕ੍ਰਿਸਮਸ ਮਨਾਉਣ ਤੱਕ, ਦੋਵੇਂ ਸਪੱਸ਼ਟ ਤੌਰ 'ਤੇ ਆਪਣੇ ਖਾਲੀ ਸਮੇਂ ਦਾ ਆਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। By Pushp Raj 26 Dec 2022 Share Twitter Share Whatsapp LinkedIn
Punjabi Buzz ਕੈਟਰੀਨਾ ਕੈਫ ਨੇ ਆਪਣੇ ਸਹੁਰੇ ਪਰਿਵਾਰ ਦੇ ਨਾਲ ਮਨਾਇਆ ਕ੍ਰਿਸਮਿਸ, ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ Katrina Kaif celebrates Christmas Vicky Kaushal: ਦੁਨੀਆ ਭਰ ਵਿੱਚ ਅੱਜ ਕ੍ਰਿਸਮਿਸ ਦੇ ਤਿਉਹਾਰ ਦੀਆਂ ਰੌਣਕਾਂ ਛਾਈਆਂ ਹੋਈਆਂ ਹਨ। ਬਾਲੀਵੁੱਡ ਸਿਤਾਰੇ ਜਸ਼ਨ ਮਨਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਸਿਨੇਮਾ ਜਗਤ ਦੇ ਕਈ ਸਿਤਾਰਿਆਂ ਨੇ ਕ੍ਰਿਸਮਿਸ ਦੇ ਜਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਕੁਝ ਸਮੇਂ ਪਹਿਲਾਂ ਹੀ ਅਦਾਕਾਰਾ ਕੈਟਰੀਨਾ ਕੈਫ ਨੇ ਆਪਣੀ ਕ੍ਰਿਸਮਿਸ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ। By Lajwinder kaur 25 Dec 2022 Share Twitter Share Whatsapp LinkedIn
Punjabi Buzz ਬੀ ਪਰਾਕ ਨੇ ਸੈਂਟਾ ਕਲਾਜ਼ ਬਣ ਕੇ ਪੁੱਤਰ ਅਦਾਬ ਨੂੰ ਦਿੱਤਾ ਖ਼ਾਸ ਸਰਪ੍ਰਾਈਜ਼, ਦੇਖੋ ਵੀਡੀਓ B Praak viral video: ਪੂਰੀ ਦੁਨੀਆ ਵਿੱਚ ਅੱਜ ਕ੍ਰਿਸਮਿਸ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਦੇ ਨਾਲ ਸੈਲੀਬ੍ਰੇਟ ਕੀਤਾ ਜਾ ਰਿਹਾ ਹੈ। ਜਿਸ ਕਰਕੇ ਭਾਰਤ ਵਿੱਚ ਵੀ ਇਸ ਤਿਉਹਾਰ ਨੂੰ ਮਨਾਇਆ ਜਾ ਰਿਹਾ ਹੈ। ਮਨੋਰੰਜਨ ਜਗਤ ਦੇ ਕਲਾਕਾਰ ਵੀ ਆਪਣੇ ਫੈਨਜ਼ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦੇ ਰਹੇ ਹਨ। ਗਾਇਕ ਬੀ ਪਰਾਕ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਸੈਂਟਾ ਕਲਾਜ਼ ਬਣੇ ਹੋਏ ਨਜ਼ਰ ਆ ਰਹੇ ਹਨ। By Lajwinder kaur 25 Dec 2022 Share Twitter Share Whatsapp LinkedIn
Punjabi Buzz Christmas 2022: ਦੇਖੋ ਆਲੀਆ ਭੱਟ ਤੋਂ ਲੈ ਕੇ ਸ਼ਿਲਪਾ ਸ਼ੈੱਟੀ ਦੇ ਕ੍ਰਿਸਮਿਸ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ Christmas 2022: ਦੁਨੀਆ ਭਰ ਵਿੱਚ ਅੱਜ ਕ੍ਰਿਸਮਿਸ ਦੇ ਤਿਉਹਾਰ ਦੀਆਂ ਰੌਣਕਾਂ ਛਾਈਆਂ ਹੋਈਆਂ ਹਨ। ਬਾਲੀਵੁੱਡ ਸਿਤਾਰੇ ਜਸ਼ਨ ਮਨਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਸਿਨੇਮਾ ਜਗਤ ਦੇ ਕਈ ਸਿਤਾਰਿਆਂ ਨੇ ਕ੍ਰਿਸਮਿਸ ਦੇ ਜਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। By Lajwinder kaur 25 Dec 2022 Share Twitter Share Whatsapp LinkedIn