Lifestyle ਮੁੜ ਵਧ ਰਿਹਾ ਹੈ Covid-19 ਦੇ ਨਵੇਂ ਵੈਰੀਐਂਟ ਦਾ ਖ਼ਤਰਾ, WHO ਨੇ ਜਾਰੀ ਕੀਤੀ ਨਵੀਂ ਗਾਈਡਲਾਈਨਸ Covid-19 new variant: ਚੀਨ, ਜਾਪਾਨ, ਦੱਖਣੀ ਕੋਰੀਆ ਸਣੇ ਕਈ ਦੇਸ਼ਾਂ ਵਿੱਚ ਵਧਦੇ ਕੋਰੋਨਾ ਸੰਕ੍ਰਮਣ ਨੂੰ ਲੈ ਕੇ ਭਾਰਤ ਅਲਰਟ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀ ਦੇਸ਼ਵਾਸੀਆਂ ਦੇ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਲਈ ਵਿਸ਼ਵ ਸਿਹਤ ਸੰਗਠਨ (WHO) ਨੇ ਵੀ ਵਿਸ਼ਵ ਭਰ ਦੇ ਦੇਸ਼ਾਂ ਲਈ ਨਵੀਂ ਗਾਈਡਲਾਈਨਸ ਜਾਰੀ ਕੀਤੀ ਹੈ। By Pushp Raj 04 Jan 2023 Share Twitter Share Whatsapp LinkedIn