Celebrity Special Daljit Kaur: ਵਿਆਹ ਤੋਂ ਬਾਅਦ ਦਲਜੀਤ ਕੌਰ ਨੇ ਪਤੀ ਨਿਖਿਲ ਨਾਲ ਹਨੀਮੂਨ ਤੋਂ ਸ਼ੇਅਰ ਕੀਤੀ ਪਹਿਲੀ ਤਸਵੀਰ, ਬੇਹੱਦ ਖੁਸ਼ ਨਜ਼ਰ ਆਈ ਅਦਾਕਾਰਾ ਮਸ਼ਹੂਰ ਟੀਵੀ ਅਦਾਕਾਰਾ ਦਲਜੀਤ ਕੌਰ ਨੇ ਸ਼ਾਲੀਨ ਭਨੋਟ ਤੋਂ ਬਾਅਦ ਹਾਲ ਹੀ ਵਿੱਚ ਦੂਜਾ ਵਿਆਹ ਕੀਤਾ। ਦਲਜੀਤ ਤੇ ਉਸ ਦੇ ਪਤੀ ਨਿਖਿਲ ਪਟੇਲ ਵਿਆਹ ਤੋਂ ਬਾਅਦ ਹਨੀਮੂਨ ਲਈ ਰਵਾਨਾ ਹੋ ਗਏ ਹਨ। ਅਦਾਕਾਰਾ ਨੇ ਪਤੀ ਨਾਲ ਵਿਆਹ ਤੋਂ ਬਾਅਦ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ। By Pushp Raj 20 Mar 2023 Share Twitter Share Whatsapp LinkedIn
Trending now Dalljit Kaur Wedding: ਦਲਜੀਤ ਕੌਰ ਨੇ ਦੂਜੇ ਵਿਆਹ ਨੂੰ ਲੈ ਕੇ ਸਾਂਝੀ ਕੀਤੀ ਦਿਲ ਦੀਆਂ ਗੱਲਾਂ, ਕਿਹਾ- ਉਮੀਦ ਕਰਦੀ ਹਾਂ ਇਸ ਵਾਰ ਮੇਰਾ ਫੈਸਲਾ ਹੋਵੇ ਸਹੀ' ਟੀਵੀ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਜਲਦ ਹੀ ਨਿਖਿਲ ਪਟੇਲ ਨਾਲ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਅਜਿਹੇ 'ਚ ਉਹ ਉਤਸ਼ਾਹਿਤ ਹੋਣ ਦੇ ਨਾਲ-ਨਾਲ ਘਬਰਾਈ ਵੀ ਹੋਈ ਹੈ। ਦਲਜੀਤ ਦਾ ਕਹਿਣਾ ਹੈ ਕਿ 'ਉਸ ਦੀ ਜ਼ਿੰਦਗੀ ਬਦਲਣ ਵਾਲੀ ਹੈ ਅਤੇ ਇਸ ਵਾਰ ਉਹ ਉਮੀਦ ਕਰਦੀ ਹੈ ਕਿ ਉਸ ਦਾ ਫੈਸਲਾ ਸਹੀ ਹੋਵੇ'। By Pushp Raj 18 Mar 2023 Share Twitter Share Whatsapp LinkedIn
Celebrities Special Year Ender 2022: ਪੰਜਾਬੀ ਇੰਡਸਟਰੀ ਲਈ ਮੰਦਭਾਗਾ ਰਿਹਾ ਇਹ ਸਾਲ, ਸਿੱਧੂ ਮੂਸੇਵਾਲਾ ਸਣੇ ਕਈ ਸਿਤਾਰਿਆਂ ਨੇ ਦੁਨੀਆ ਨੂੰ ਕਿਹਾ ਅਲਵਿਦਾ Punjabi Stars died in 2022: ਸਾਲ 2022 ਦੀ ਗੱਲ ਕਰਿਏ ਤਾਂ ਇਹ ਸਾਲ ਪੰਜਾਬੀ ਮਿਊਜ਼ਿਕ ਇੰਡਸਟਰੀ ਲਈ ਮੰਦਭਾਗਾ ਰਿਹਾ। ਕਿਉੱਕਿ ਇਸ ਸਾਲ ਇੰਡਸਟਰੀ ਨੇ ਸਭ ਤੋਂ ਹੁਨਰਮੰਦ ਕਲਾਕਾਰ ਸਿੱਧੂ ਮੂਸੇਵਾਲਾ ਨੂੰ ਹਮੇਸ਼ਾ-ਹਮੇਸ਼ਾ ਲਈ ਗਵਾ ਲਿਆ। ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ ਉਨ੍ਹਾਂ ਪੰਜਾਬੀ ਕਲਾਕਾਰਾਂ ਬਾਰੇ ਜਿਨ੍ਹਾਂ ਨੇ ਇਸ ਸਾਲ ਦੁਨੀਆਂ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ... By Pushp Raj 24 Dec 2022 Share Twitter Share Whatsapp LinkedIn
Punjabi Buzz 80 ਤੋਂ ਵੱਧ ਫ਼ਿਲਮਾਂ ‘ਚ ਕੰਮ ਕਰਨ ਵਾਲੀ ਅਦਾਕਾਰਾ ਦਲਜੀਤ ਕੌਰ ਦੇ ਅੰਤਿਮ ਸਸਕਾਰ ‘ਚ ਨਹੀਂ ਪਹੁੰਚਿਆ ਕੋਈ ਫ਼ਿਲਮੀ ਸਿਤਾਰਾ, ਗੁਰਦਾਸ ਮਾਨ ਨੇ ਆਪਣੀ ਸਹਿ-ਅਦਾਕਾਰਾ ਨੂੰ ਦਿੱਤੀ ਸ਼ਰਧਾਂਜਲੀ Many stars also expressed grief over her death, but it is a matter of regret that not a single star of the Punjabi industry attended the funeral of the actress who worked in more than 80 Hindi and Punjabi films.| ਉਨ੍ਹਾਂ ਦੇ ਦਿਹਾਂਤ ‘ਤੇ ਕਈ ਸਿਤਾਰਿਆਂ ਨੇ ਦੁੱਖ ਵੀ ਜਤਾਇਆ, ਪਰ ਬੜੇ ਅਫਸੋਸ ਦੀ ਗੱਲ ਹੈ ਕਿ 80ਤੋਂ ਵੱਧ ਹਿੰਦੀ ਅਤੇ ਪੰਜਾਬੀ ਫ਼ਿਲਮਾਂ ‘ਚ ਕੰਮ ਕਰਨ ਵਾਲੀ ਅਦਾਕਾਰਾ ਦੇ ਅੰਤਿਮ ਸਸਕਾਰ ਵੇਲੇ ਪੰਜਾਬੀ ਇੰਡਸਟਰੀ ਦਾ ਇੱਕ ਵੀ ਸਿਤਾਰਾ ਨਹੀਂ ਪੁੱਜਿਆ । By Shaminder 18 Nov 2022 Share Twitter Share Whatsapp LinkedIn
Punjabi Buzz ਅਦਾਕਾਰਾ ਦਲਜੀਤ ਕੌਰ ਦੇ ਦਿਹਾਂਤ ‘ਤੇ ਭਾਵੁਕ ਹੋਏ ਇੰਦਰਜੀਤ ਨਿੱਕੂ, ਅਦਾਕਾਰਾ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਭਾਵੁਕ ਨੋਟ Inderjit Nikku has shared an emotional note on his Instagram account. While sharing this note, Nikku wrote that 'Daljit Kaur, the pride of Punjabi film industry, has left this mortal world.| ਇੰਦਰਜੀਤ ਨਿੱਕੂ (Inderjit Nikku) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਭਾਵੁਕ ਨੋਟ ਸਾਂਝਾ ਕੀਤਾ ਹੈ । ਇਸ ਨੋਟ ਨੂੰ ਸਾਂਝਾ ਕਰਦੇ ਹੋਏ ਨਿੱਕੂ ਨੇ ਲਿਖਿਆ ਕਿ ‘ਪੰਜਾਬੀ ਫਿਲਮ ਇੰਡਸਟਰੀ ਦਾ ਮਾਣ ਦਲਜੀਤ ਕੌਰ ਜੀ ਇਸ ਫਾਨੀ ਸੰਸਾਰ ਨੂੰ ਛੱਡ ਗਏ। By Shaminder 17 Nov 2022 Share Twitter Share Whatsapp LinkedIn
Punjabi Buzz ਪੰਜ ਤੱਤਾਂ 'ਚ ਵਿਲੀਨ ਹੋਈ ਪੰਜਾਬੀ ਅਦਾਕਾਰਾ ਦਲਜੀਤ ਕੌਰ, ਅੰਤਿਮ ਵਿਦਾਈ ਦੀਆਂ ਸਾਹਮਣੇ ਆਈਆਂ ਤਸਵੀਰਾਂ Daljit Kaur cremated: ਵੀਰਵਾਰ ਦੀ ਸਵੇਰ ਆਪਣੇ ਨਾਲ ਇੱਕ ਦੁਖਦਾਇਕ ਖਬਰ ਨਾਲ ਲੈ ਕੇ ਆਈ। ਪੰਜਾਬੀ ਫ਼ਿਲਮ ਇੰਡਸਟਰੀ ਦੀ ਸੁਪਰ ਸਟਾਰ ਰਹੀ ਅਦਾਕਾਰਾ ਦਲਜੀਤ ਕੌਰ ਦੇ ਦਿਹਾਂਤ ਦੀ ਖਬਰ ਨੇ ਹਰ ਇੱਕ ਦੀ ਅੱਖ ਨੂੰ ਨਮ ਕਰ ਦਿੱਤਾ। ਉਨ੍ਹਾਂ 69 ਸਾਲ ਦੀ ਉਮਰ 'ਚ ਅੱਜ ਸਵੇਰੇ ਆਖ਼ਰੀ ਸਾਹ ਲਿਆ। By Lajwinder kaur 17 Nov 2022 Share Twitter Share Whatsapp LinkedIn
Celebrities Special ਗਾਇਕ ਸੁਖਸ਼ਿੰਦਰ ਸ਼ਿੰਦਾ,ਕਰਮਜੀਤ ਅਨਮੋਲ ਸਣੇ ਕਈ ਕਲਾਕਾਰਾਂ ਨੇ ਦਲਜੀਤ ਕੌਰ ਦੇ ਦਿਹਾਂਤ ‘ਤੇ ਜਤਾਇਆ ਦੁੱਖ Daljit Kaur, a famous actress of Punjabi films, was struggling with a serious illness for a long time. The stars of the Punjabi industry have also expressed deep grief on his demise.| ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ (Daljit Kaur) ਜੋ ਕਿ ਪਿਛਲੇ ਲੰਮੇ ਸਮੇਂ ਤੋਂ ਗੰਭੀਰ ਬੀਮਾਰੀ ਦੇ ਨਾਲ ਜੂਝ ਰਹੇ ਸਨ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । By Shaminder 17 Nov 2022 Share Twitter Share Whatsapp LinkedIn
Punjabi Buzz ਪੰਜਾਬ ਦੀ ਮਸ਼ਹੂਰ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ, 69 ਸਾਲ ਦੀ ਉਮਰ 'ਚ ਫਾਨੀ ਸੰਸਾਰ ਨੂੰ ਕਿਹਾ ਅਲਵਿਦਾ Daljit kaur death: ਪੰਜਾਬੀ ਮਨੋਰੰਜਨ ਜਗਤ ਤੋਂ ਇੱਕ ਹੋਰ ਦੁਖਦਾਇਕ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਨਾਮੀ ਗਾਇਕ ਨਛੱਤਰ ਗਿੱਲ ਦੀ ਪਤਨੀ ਦਾ ਬਿਮਾਰੀ ਦੇ ਚੱਲਦੇ ਦਿਹਾਂਤ ਹੋ ਗਿਆ ਸੀ। ਹੁਣ ਪੰਜਾਬੀ ਫ਼ਿਲਮੀਂ ਜਗਤ ਦੀ ਦਿੱਗਜ ਅਦਾਕਾਰਾ ਦਲਜੀਤ ਕੌਰ ਵੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। 69 ਸਾਲ ਦੀ ਉਮਰ ਵਿੱਚ ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦਾ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ 'ਚ ਦਿਹਾਂਤ ਹੋ ਗਿਆ। By Lajwinder kaur 17 Nov 2022 Share Twitter Share Whatsapp LinkedIn