Punjabi Buzz ਨਛੱਤਰ ਗਿੱਲ ਦੀ ਪਤਨੀ ਦੇ ਅੰਤਿਮ ਸਸਕਾਰ ਦੀਆਂ ਤਸਵੀਰਾਂ ਹੋ ਰਹੀਆਂ ਵਾਇਰਲ, ਧਾਹਾਂ ਮਾਰ ਮਾਰ ਆਪਣੀ ਮਾਂ ਨੂੰ ਆਵਾਜ਼ਾਂ ਮਾਰਦੀ ਨਜ਼ਰ ਆਈ ਨਵ-ਵਿਆਹੀ ਧੀ Wife of Nachhatar Gill was cremated yesterday. On this occasion, family members and relatives bid him farewell with moist eyes. Apart from this, the stars of the Punjabi industry expressed grief over his demise.| ਨਛੱਤਰ ਗਿੱਲ (Nachhatar Gill) ਦੀ ਪਤਨੀ (Wife)ਦਾ ਬੀਤੇ ਦਿਨ ਅੰਤਿਮ ਸਸਕਾਰ ਕਰ ਦਿੱਤਾ ਗਿਆ । ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਨਮ ਅੱਖਾਂ ਦੇ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ । ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਸੋਗ ਪ੍ਰਗਟਾਇਆ । By Shaminder 17 Nov 2022 Share Twitter Share Whatsapp LinkedIn