Punjabi Buzz ਗੁਰਪ੍ਰੀਤ ਘੁੱਗੀ ਨੇ ਸ਼ੇਅਰ ਕੀਤਾ ਫ਼ਿਲਮ ‘ਦਾਸਤਾਨ-ਏ-ਸਰਹਿੰਦ’ ਦਾ ਪੋਸਟਰ, ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ‘ਤੇ ਬਣੀ ਫ਼ਿਲਮ 'Dastaan-E-Sirhind': ਸਿੱਖ ਕੌਮ ਦੇ ਜੂਝਾਰੂ ਯੋਧਿਆਂ ਦਾ ਜ਼ਿਕਰ ਜਦੋਂ ਵੀ ਹੁੰਦਾ ਹੈ ਤਾਂ ਉਸ ਵਿੱਚ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦਾ ਨਾਂ ਬੜੇ ਮਾਣ ਅਤੇ ਸਤਿਕਾਰ ਦੇ ਨਾਲ ਲਿਆ ਜਾਂਦਾ ਹੈ। ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਛੋਟੀ ਉਮਰੇ ਵਿੱਚ ਹੀ ਕੌਮ ਲਈ ਜੋ ਸ਼ਹਾਦਤਾਂ ਦਿੱਤੀਆਂ ਹਨ, ਉਸ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ। By Lajwinder kaur 10 Nov 2022 Share Twitter Share Whatsapp LinkedIn