Bollywood ਗਾਇਕਾ ਪ੍ਰਭਾ ਅੱਤਰੇ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਗਾਇਕਾ ਪ੍ਰਭਾ ਅੱਤਰੇ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ ਬਾਨਵੇ ਸਾਲ ਦੀ ਸੀ ਅਤੇ ਉਨ੍ਹਾਂ ਦੇ ਦਿਹਾਂਤ ‘ਤੇ ਬਾਲੀਵੁੱਡ ਇੰਡਸਟਰੀ ਅਤੇ ਮਨੋਰੰਜਨ ਜਗਤ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। By Shaminder 13 Jan 2024 Share Twitter Share Whatsapp LinkedIn
Bollywood ‘ਤੁਝ ਸੇ ਨਰਾਜ਼ ਨਹੀਂ ਜ਼ਿੰਦਗੀ’ ਫੇਮ ਅਨੂਪ ਘੋਸ਼ਾਲ ਦਾ ਦਿਹਾਂਤ,77 ਸਾਲ ਦੀ ਉਮਰ ‘ਚ ਲਏ ਆਖਰੀ ਸਾਹ ‘ਤੁਝ ਸੇ ਨਾਰਾਜ਼ ਨਹੀਂ ਜ਼ਿੰਦਗੀ’ ਫੇਮ ਅਨੂਪ ਘੋਸ਼ਾਲ ਦਾ ਦਿਹਾਂਤ ਹੋ ਗਿਆ ਹੈ । ਉਹ 77 ਸਾਲ ਦੇ ਸਨ ।ਅਨੂਪ ਦੇ ਦਿਹਾਂਤ ‘ਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। By Shaminder 16 Dec 2023 Share Twitter Share Whatsapp LinkedIn
Celebrity Special ਲਾਈਵ ਸ਼ੋਅ ਦੇ ਦੌਰਾਨ ਗਾਇਕ ਨੂੰ ਆਇਆ ਹਾਰਟ ਅਟੈਕ, ਸਟੇਜ ‘ਤੇ ਹੀ ਹੋ ਗਈ ਮੌਤ ਇਹ ਵੀਡੀਓ ਬ੍ਰਾਜ਼ੀਲ ਦੇ ਗਾਇਕ ਪੈਡਰੋ ਹੈਨਰੀਕ ਦਾ ਹੈ। ਜੋ ਕਿ ਤੇਰਾਂ ਦਸੰਬਰ ਨੂੰ ਪਰਫਾਰਮੈਂਸ ਦੇ ਰਿਹਾ ਸੀ । ਇਸੇ ਦੌਰਾਨ ਉਸ ਨੂੰ ਹਾਰਟ ਅਟੈਕ ਆਇਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ । By Shaminder 15 Dec 2023 Share Twitter Share Whatsapp LinkedIn
Tollywood News ਸਾਊਥ ਅਦਾਕਾਰਾ ਲੀਲਾਵਤੀ ਦਾ ਦਿਹਾਂਤ, ਕਈ ਕਲਾਕਾਰਾਂ ਨੇ ਜਤਾਇਆ ਦੁੱਖ ਸਾਊਥ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਸਾਊਥ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਲੀਲਾਵਤੀ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਸਾਊਥ ਇੰਡਸਟਰੀ ਦੇ ਕਈ ਕਲਾਕਾਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। By Shaminder 09 Dec 2023 Share Twitter Share Whatsapp LinkedIn
Trending now ਸੀਆਈਡੀ ਫੇਮ ਦਿਨੇਸ਼ ਫਡਨੀਸ ਦਾ 57 ਸਾਲ ਦੀ ਉਮਰ ‘ਚ ਦਿਹਾਂਤ, ਮਲਟੀਪਲ ਆਰਗਨ ਫੇਲ੍ਹ ਹੋਣ ਕਾਰਨ ਹੋਈ ਮੌਤ ਮਨੋਰੰਜਨ ਜਗਤ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਸੀਆਈਡੀ ਫੇਮ ਦਿਨੇਸ਼ ਫਡਨੀਸ ਦਾ ਦਿਹਾਂਤ ਹੋ ਗਿਆ ਹੈ।ਉਨ੍ਹਾਂ ਨੇ57 ਸਾਲ ਦੀ ਉਮਰ ‘ਚ ਆਖਰੀ ਸਾਹ ਲਏ । By Shaminder 05 Dec 2023 Share Twitter Share Whatsapp LinkedIn
Pollywood ਪੰਜਾਬੀ ਇੰਡਸਟਰੀ ਤੋਂ ਇੱਕ ਹੋਰ ਮੰਦਭਾਗੀ ਖ਼ਬਰ, ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਪਰਗਣ ਤੇਜੀ ਦਾ ਦਿਹਾਂਤ ਪੰਜਾਬੀ ਇੰਡਸਟਰੀ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ । ਖ਼ਬਰ ਇਹ ਹੈ ਕਿ ਤਵਿਆਂ ਦੇ ਯੁੱਗ ‘ਚ ਆਪਣੇ ਗੀਤਾਂ ਦੇ ਨਾਲ ਪੰਜਾਬੀਆਂ ਨੂੰ ਨਚਾਉਣ ਵਾਲੇ ਪਰਗਣ ਤੇਜੀ ਦਾ ਦਿਹਾਂਤ ਹੋ ਗਿਆ ਹੈ । By Shaminder 29 Nov 2023 Share Twitter Share Whatsapp LinkedIn
Pollywood ਪੰਜਾਬੀ ਇੰਡਸਟਰੀ ਤੋਂ ਦੁੱਖਦਾਇਕ ਖ਼ਬਰ, ਯੂ.ਕੇ. ‘ਚ ਰਹਿਣ ਵਾਲੇ ਗਾਇਕ ਮਨਜੀਤ ਕੋਂਡਲ ਦਾ ਦਿਹਾਂਤ, ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਜਤਾਇਆ ਦੁੱਖ ਪੰਜਾਬੀ ਇੰਡਸਟਰੀ ਤੋਂ ਇੱਕ ਦੁੱਖਦਾਇਕ ਖਬਰ ਸਾਹਮਣੇ ਆਈ ਹੈ । ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਭੰਗੜਾ ਕਿੰਗ ਮਨਜੀਤ ਕੋਂਡਲ ਦਾ ਦਿਹਾਂਤ ਹੋ ਗਿਆ ਹੈ । ਜਿਸ ਦੀ ਤਸਵੀਰ ਗਾਇਕ ਸੁਖਸ਼ਿੰਦਰ ਨੇ ਸਾਂਝੀ ਕਰਦੇ ਹੋਏ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । By Shaminder 29 Nov 2023 Share Twitter Share Whatsapp LinkedIn
Pollywood ਪੰਜਾਬੀ ਗਾਇਕਾ ਭੁਪਿੰਦਰ ਕੌਰ ਮੋਹਾਲੀ ਦਾ ਦਿਹਾਂਤ, ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਜਤਾਇਆ ਸੋਗ ਪੰਜਾਬੀ ਇੰਡਸਟਰੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ।ਉਹ ਇਹ ਹੈ ਕਿ ਆਪਣੇ ਸਮੇਂ ‘ਚ ਮਸ਼ਹੂਰ ਗਾਇਕਾ ਰਹੀ ਭੁਪਿੰਦਰ ਕੌਰ ਮੋਹਾਲੀ ਦਾ ਦਿਹਾਂਤ ਹੋ ਗਿਆ ਹੈ । By Shaminder 07 Nov 2023 Share Twitter Share Whatsapp LinkedIn
Celebrity Special ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਪਰਣਾ ਕਾਣੇਕਰ ਦਾ ਦਿਹਾਂਤ, ਕਈ ਟੀਵੀ ਸੀਰੀਅਲ ‘ਚ ਕੀਤਾ ਸੀ ਕੰਮ ਟੀਵੀ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਉਹ ਇਹ ਹੈ ਕਿ ਟੀਵੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਅਪਰਣਾ ਕਾਣੇਕਰ ਦਾ ਦਿਹਾਂਤ ਹੋ ਗਿਆ ਹੈ । ਉਨ੍ਹਾਂ ਦੇ ਦਿਹਾਂਤ ‘ਤੇ ਟੀਵੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । By Shaminder 06 Nov 2023 Share Twitter Share Whatsapp LinkedIn