Viral ਦੀਪ ਢਿੱਲੋਂ ਨੇ ਆਪਣੇ ਪਿਤਾ ਜੀ ਦਾ ਕੈਨੇਡਾ ਪਹੁੰਚਣ ‘ਤੇ ਏਅਰਪੋਰਟ ਕੀਤਾ ਸਵਾਗਤ, ਪਿਤਾ ਲਈ ਲਿਖੀ ਭਾਵੁਕ ਪੋਸਟ ਦੀਪ ਢਿੱਲੋਂ ਨੇ ਆਪਣੇ ਪਿਤਾ ਜੀ ਦੇ ਨਾਲ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਗਾਇਕ ਦੇ ਪਿਤਾ ਵਿਦੇਸ਼ ਪਹੁੰਚ ਚੁੱਕੇ ਹਨ । ਆਪਣੇ ਪਿਤਾ ਜੀ ਦਾ ਉਨ੍ਹਾਂ ਨੇ ਪਰਿਵਾਰ ਸਮੇਤ ਸਵਾਗਤ ਕੀਤਾ ਹੈ । By Shaminder 08 May 2023 Share Twitter Share Whatsapp LinkedIn