Trending now Ed Sheeran's stage collab with Diljit Dosanjh to posing with SRK; Here are some most memorable moments of Ed Sheeran in India Trending: After giving a jaw-dropping performance at India, Ed Sheeran has left his most memorable moments shared with the Indian celebrities, from Singing alongside Diljit Dosanjh to posing with Shah Rukh Khan. By Durtimans 18 Mar 2024 Share Twitter Share Whatsapp LinkedIn
Pollywood ਦਿਲਜੀਤ ਦੋਸਾਂਝ ਪਹਾੜੀ ਵਾਦੀਆਂ ਦਾ ਮਜ਼ਾ ਲੈਂਦੇ ਆਏ ਨਜ਼ਰ, ਸਥਾਨਕ ਲੋਕਾਂ ਦੇ ਨਾਲ ਕੀਤਾ ਡਾਂਸ ਦਿਲਜੀਤ ਦੋਸਾਂਝ ਨੇ ਬੀਤੇ ਦਿਨ ਸ਼ਿਵਰਾਤਰੀ ਦੇ ਮੌਕੇ ਮੰਦਰ ‘ਚ ਮੱਥਾ ਟੇਕਿਆ । ਜਿਸ ਤੋਂ ਬਾਅਦ ਗਾਇਕ ਨੇ ਕੁਝ ਹੋਰ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਉਹ ਪਹਾੜੀ ਵਾਦੀਆਂ ਦਾ ਮਜ਼ਾ ਲੈਂਦੇ ਹੋਏ ਨਜ਼ਰ ਆ ਰਹੇ ਹਨ । By Shaminder 09 Mar 2024 Share Twitter Share Whatsapp LinkedIn
Pollywood ਸ਼ਿਵਰਾਤਰੀ ਦੇ ਮੌਕੇ ‘ਤੇ ਦਿਲਜੀਤ ਦੋਸਾਂਝ ਨੇ ਮੰਦਰ ‘ਚ ਟੇਕਿਆ, ਗਾਇਕ ਨਿੰਜਾ ਨੇ ਸ਼ਿਵਰਾਤਰੀ ਦੀ ਦਿੱਤੀ ਵਧਾਈ ਸ਼ਿਵਰਾਤਰੀ ਦਾ ਤਿਉਹਾਰ ਦੇਸ਼ ਭਰ ‘ਚ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਇਸ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ । ਗਾਇਕ ਦਿਲਜੀਤ ਦੋਸਾਂਝ ਵੀ ਸ਼ਿਵਰਾਤਰੀ ਦੇ ਮੌਕੇ ‘ਤੇ ਮੰਦਰ ‘ਚ ਆਪਣੀ ਟੀਮ ਦੇ ਨਾਲ ਮੱਥਾ ਟੇਕਣ ਦੇ ਲਈ ਪਹੁੰਚੇ । By Shaminder 08 Mar 2024 Share Twitter Share Whatsapp LinkedIn
Pollywood ਇਮਤਿਆਜ਼ ਅਲੀ ਨੇ ਕੀਤਾ ਖੁਲਾਸਾ ‘ਚਮਕੀਲਾ’ ਦੀ ਸ਼ੂਟਿੰਗ ਦੌਰਾਨ ਦਿਲਜੀਤ ਦੋਸਾਂਝ ਨੇ ਗਾਇਆ ਸੀ ਲਾਈਵ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਕੇ ਚਰਚਾ ‘ਚ ਹਨ । ਉਨ੍ਹਾਂ ਦੀ ਇਹ ਫ਼ਿਲਮ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਬਹੁਤ ਹੀ ਜ਼ਿਆਦਾ ਐਕਸਾਈਟਡ ਹਨ ਅਤੇ ਬੇਸਬਰੀ ਦੇ ਨਾਲ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਹਨ । By Shaminder 07 Mar 2024 Share Twitter Share Whatsapp LinkedIn
Pollywood ਦਿਲਜੀਤ ਦੋਸਾਂਝ ਨੇ ਸਦਗੁਰੂ ਤੋਂ ਲਿਆ ਆਸ਼ੀਰਵਾਦ, ਅਨੰਤ ਅੰਬਾਨੀ ਦੇ ਪ੍ਰੀ-ਵੈਡਿੰਗ ਫੰਕਸ਼ਨ ‘ਚ ਸਦਗੁਰੂ ਹੋਏ ਸਨ ਸ਼ਾਮਿਲ ਇਸ ਤੋਂ ਇਲਾਵਾ ਸਦਗੁਰੂ ਵੀ ਇਸ ਸਮਾਰੋਹ ‘ਚ ਸ਼ਾਮਿਲ ਹੋਏ । ਦਿਲਜੀਤ ਦੋਸਾਂਝ ਨੇ ਜਦੋਂ ਉਨ੍ਹਾਂ ਨੂੰ ਵੇਖਿਆ ਤਾਂ ਸਦਗੁਰੂ ਦਾ ਆਸ਼ੀਰਵਾਦ ਲੈਣ ਦੇ ਲਈ ਦਿਲਜੀਤ ਸਦਗੁਰੂ ਦੇ ਕੋਲ ਪਹੁੰਚੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ । By Shaminder 04 Mar 2024 Share Twitter Share Whatsapp LinkedIn
Pollywood ਦਿਲਜੀਤ ਦੋਸਾਂਝ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਦਾ ਪਹਿਲਾ ਗੀਤ ‘ਇਸ਼ਕ ਮਿਟਾਏ’ ਰਿਲੀਜ਼, ਫੈਨਸ ਨੂੰ ਪਸੰਦ ਆ ਰਿਹਾ ਦਿਲਜੀਤ ਦੋਸਾਂਝ ਦਾ ਅੰਦਾਜ਼ ਦਿਲਜੀਤ ਦੋਸਾਂਝ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਦਾ ਪਹਿਲਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਨੂੰ ‘ਇਸ਼ਕ ਮਿਟਾਏ’ ਨਾਂਅ ਦੇ ਟਾਈਟਲ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । By Shaminder 29 Feb 2024 Share Twitter Share Whatsapp LinkedIn
Pollywood ਦਿਲਜੀਤ ਦੋਸਾਂਝ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਦੀ ਰਿਲੀਜ਼ ਡੇਟ ਦਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼ ਦਿਲਜੀਤ ਦੋਸਾਂਝ ਅਤੇ ਪਰੀਣੀਤੀ ਚੋਪੜਾ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਦੀ ਰਿਲੀਜ਼ ਡੇਟ ਦਾ ਐਲਾਨ ਹੋ ਚੁੱਕਿਆ ਹੈ। ਇਹ ਫ਼ਿਲਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ । ਜਿਸ ਦੀ ਜਾਣਕਾਰੀ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ। By Shaminder 26 Feb 2024 Share Twitter Share Whatsapp LinkedIn
Pollywood ਕੈਨੇਡਾ ਦੇ ਨਾਮੀ ਬੈਂਕ ‘Simplii Financial’ ਨੇ ਦਿਲਜੀਤ ਦੋਸਾਂਝ ਨੂੰ ਬ੍ਰਾਂਡ ਅੰਬੈਸਡਰ ਕੀਤਾ ਨਿਯੁਕਤ ਦਿਲਜੀਤ ਦੋਸਾਂਝ ਅੱਜ ਪੰਜਾਬੀ ਇੰਡਸਟਰੀ ਦੇ ਅਜਿਹੇ ਸਿਤਾਰੇ ਬਣ ਚੁੱਕੇ ਹਨ ।ਜਿਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਕੀਲਿਆ ਹੈ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । By Shaminder 26 Feb 2024 Share Twitter Share Whatsapp LinkedIn
OTT Release Imtiaz Ali Announces Exciting News: Diljit Dosanjh's 'Amar Singh Chamkila' to Release in April OTT Release: Imtiaz Ali's much-awaited movie 'Amar Singh Chamkila' is ready to hit the screens on the special occasion of Baisakhi. Starring Diljit Dosanjh and Parineeti Chopra, the film is set to premiere on Netflix on April 12th. By Ritika Nath 26 Feb 2024 Share Twitter Share Whatsapp LinkedIn