Celebrity Special Diljit Dosanjh: ਜਦੋਂ ਰੈਸਟੋਰੈਂਟ ਦੇ ਨਾਮ ਪੜ੍ਹ ਦੁਚਿੱਤੀ 'ਚ ਪਏ ਦਿਲਜੀਤ ਦੋਸਾਂਝ, ਕਿਹਾ "ਆ ਕੀ ਲਿੱਖ ਤਾਂ ਇਨ੍ਹਾਂ ਨੇ" ਗਾਇਕੀ ਤੇ ਅਦਾਕਾਰੀ ਤੋਂ ਹੱਟ ਕੇ ਆਪਣੀਆਂ ਇੰਸਟਾਗ੍ਰਾਮ ਪੋਸਟਾਂ ਵਿੱਚ ਆਪਣੇ ਹੀ ਅੰਦਾਜ਼ ਵਿੱਚ ਲੋਕਾਂ ਦਾ ਮਨੋਰੰਜਨ ਕਰਨ ਵਾਲੇ ਦਿਲਜੀਤ ਦੋਸਾਂਝ ਦੀਆਂ ਹਾਲ ਹੀ ਦੀਆਂ ਇੰਸਟਾਗ੍ਰਾਮ ਪੋਸਟਾਂ ਤੇ ਸਟੋਰੀਜ਼ ਦੇਖ ਕੇ ਤੁਹਾਡਾ ਵੀ ਹਾਸਾ ਨਿਕਲ ਜਾਵੇਗਾ। By Pushp Raj 05 Jul 2023 Share Twitter Share Whatsapp LinkedIn
Viral Diljit Dosanjh: ਚਮਕੀਲਾ ਦੀ ਸ਼ੂਟਿੰਗ ਤੋਂ ਬਾਅਦ ਦਸਤਾਰ 'ਚ ਨਜ਼ਰ ਆਏ ਦਿਲਜੀਤ ਦੋਸਾਂਝ, ਫੈਨਜ਼ ਕਰ ਰਹੇ ਤਾਰੀਫ ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਦਸਤਾਰ ਪਹਿਨੇ ਹੋਏ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਦਿਲਜੀਤ ਨੇ ਕਿਹਾ, 'ਅੱਜ ਕਿੰਨੇ ਦਿਨਾਂ ਬਾਅਦ....'। By Pushp Raj 16 Mar 2023 Share Twitter Share Whatsapp LinkedIn
Celebrities Special Diljit Dosanjh: ਦਿਲਜੀਤ ਦੋਸਾਂਝ ਦੀ ਚਮਕੀਲਾ ਲੁੱਕ ਵਾਲੀਆਂ ਤਸਵੀਰਾਂ ਵੇਖ ਫੈਨਜ਼ ਹੋਏ ਹੈਰਾਨ, ਦਿਲਜੀਤ ਨੇ ਇਮਤਿਆਜ਼ ਅਲੀ ਨਾਲ ਤਸਵੀਰ ਸਾਂਝੀ ਕਰ ਆਖੀ ਇਹ ਗੱਲ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਨਵੀਂ ਫ਼ਿਲਮ 'ਚਮਕੀਲਾ' ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਹਨ। ਇੱਕ ਵਾਰ ਫਿਰ ਤੋਂ ਦਿਲਜੀਤ ਨੇ ਆਪਣੇ ਚਮਕੀਲਾ ਲੁੱਕ ਦੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਗਿਆ। By Pushp Raj 14 Mar 2023 Share Twitter Share Whatsapp LinkedIn
Celebrities Special Chamkila Biopic : ਫ਼ਿਲਮ 'ਅਮਰ ਸਿੰਘ ਚਮਕੀਲਾ' ਦੀ ਸ਼ੂਟਿੰਗ ਲਈ ਪੰਜਾਬ ਪਹੁੰਚੀ ਪਰੀਣੀਤੀ ਚੋਪੜਾ, ਵੇਖੋ ਵੀਡੀਓ ਪਰੀਣੀਤੀ ਚੋਪੜਾ ਪੰਜਾਬ ਪਹੁੰਚ ਚੁੱਕੀ ਹੈ। ਪਰੀਣੀਤੀ ਇੱਥੇ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਜੀਵਨੀ ਉੱਪਰ ਬਣ ਰਹੀ ਫਿਲਮ ਦੀ ਸ਼ੂਟਿੰਗ ਲਈ ਆਈ ਹੈ। ਪਰੀਣੀਤੀ ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਦੀ ਜੀਵਨੀ ਉੱਪਰ ਬਣ ਰਹੀ ਫ਼ਿਲਮ ਵਿੱਚ ਦਿਲਜੀਤ ਦੋਸਾਂਝ ਨਾਲ ਨਜ਼ਰ ਦੇਵੇਗੀ। By Pushp Raj 17 Feb 2023 Share Twitter Share Whatsapp LinkedIn
Punjabi Buzz ਦਿਲਜੀਤ ਦੋਸਾਂਝ ਨੇ ‘ਚਮਕੀਲਾ’ ਲੁੱਕ 'ਚ ਸ਼ੇਅਰ ਕੀਤੀ ਤਸਵੀਰ, ਫੈਨਜ਼ ਲੁੱਕ ਦੇਖਕੇ ਹੋਏ ਹੈਰਾਨ Diljit Dosanjh shares picture in a 'Chamkila' look: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ । ਦਿਲਜੀਤ ਨੇ 'ਬੋਰਨ ਟੂ ਸ਼ਾਈਨ' ਵਰਲਡ ਟੂਰ ਤਹਿਤ ਮੁੰਬਈ 'ਚ ਲਾਈਵ ਸ਼ੋਅ ਕੀਤਾ, ਜਿਸ ਦੀ ਖੂਬ ਚਰਚਾ ਹੋਈ ਤੇ ਹੁਣ ਐਕਟਰ ਆਪਣੀ ਬਿਲਕੁਲ ਨਵੇਂ ਲੁੱਕ ਕਰਕੇ ਚਰਚਾ ਵਿੱਚ ਹੈ। ਦਿਲਜੀਤ ਦੋਸਾਂਝ ਦੀ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। By Lajwinder kaur 01 Jan 2023 Share Twitter Share Whatsapp LinkedIn