Entertainment News Diljit Dosanjh to treat his fans with new album soon? Diljit Dosanjh recently posted on Instagram, expressing how much he is loving his solo excursions and providing happiness to his admirers. Dosanjhawala interacted with followers on social media throughout this time and announced that soon he will be releasing his new album. By Ritika Nath 12 Nov 2022 Share Twitter Share Whatsapp LinkedIn
Punjabi Buzz ਦਿਲਜੀਤ ਦੋਸਾਂਝ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਮਜ਼ੇਦਾਰ ਵੀਡੀਓ, ਕਿਹਾ- ‘ਖਾਣੇ ਤੋਂ ਬਾਅਦ ਭਾਂਡੇ ਵੀ ਖੁਦ ਹੀ ਮਾਂਜੇ ਹਨ’ Diljit Dosanjh shares funny video: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਇਨ੍ਹੀਂ ਦਿਨੀਂ ਉਹ ਦਰਸ਼ਕਾਂ ਦੇ ਨਾਲ ਪਾਜ਼ੀਵਿਟੀ ਦਿੰਦੇ ਹੋਏ ਆਪਣੇ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰ ਰਹੇ ਹਨ। ਉਨ੍ਹਾਂ ਨੇ ਆਪਣਾ ਇੱਕ ਹੋਰ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਭਾਂਡੇ ਮਾਂਜਦੇ ਹੋਏ ਨਜ਼ਰ ਆ ਰਹੇ ਹਨ। By Lajwinder kaur 11 Nov 2022 Share Twitter Share Whatsapp LinkedIn
Celebrities Special ਦਿਲਜੀਤ ਦੋਸਾਂਝ ਕਿਵੇਂ ਮਨਾ ਰਹੇ ਨੇ ਬਰਫੀਲੀ ਵਾਦੀਆਂ ‘ਚ ਸਮਾਂ, ਵੇਖੋ ਵੀਡੀਓ Diljit Dosanjh has shared a video on his Instagram account. In this video, you can see that Diljit Dosanjh has gone for a trip in the snowy valleys.| ਦਿਲਜੀਤ ਦੋਸਾਂਝ (Diljit Dosanjh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਬਰਫੀਲੀ ਵਾਦੀਆਂ ‘ਚ ਟਰਿੱਪ ਦੇ ਲਈ ਨਿਕਲੇ ਹਨ । By Shaminder 10 Nov 2022 Share Twitter Share Whatsapp LinkedIn
Punjabi Buzz ਦਿਲਜੀਤ ਦੋਸਾਂਝ ਦਾ ‘Positive Vibes’ ਵਾਲਾ ਇਹ ਮਜ਼ੇਦਾਰ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ Diljit Dosanjh's funny ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਮਜ਼ੇਦਾਰ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਭਾਵੇਂ ਉਹ ਇਨ੍ਹੀਂ ਦਿਨੀਂ ਆਪਣੇ ਇੱਕ ਤੋਂ ਬਾਅਦ ਇੱਕ ਕਈ ਪ੍ਰੋਜੈਕਟਾਂ ਵਿੱਚ ਰੁੱਝੇ ਹੋਏ ਹਨ, ਪਰ ਰੁੱਝੇਵੇ ਦੇ ਬਾਵਜੂਦ ਵੀ ਉਹ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਦੇ ਲਈ ਸਮਾਂ ਕੱਢ ਹੀ ਲੈਂਦੇ ਹਨ। ਹਾਲ ਹੀ ਚ ਉਨ੍ਹਾਂ ਨੇ ਆਪਣਾ ਇੱਕ ਨਵਾਂ ਵੀਡੀਓ ਸਾਂਝਾ ਕੀਤਾ ਹੈ, ਜੋ ਕਿ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। By Lajwinder kaur 09 Nov 2022 Share Twitter Share Whatsapp LinkedIn
Entertainment News Diljit Dosanjh shares 'positive vibes' from snow-capped mountains; watch video Diljit Dosanjh news: Punjabi singer Diljit Dosanjh has been busy with his one after other projects. The singer never fails to impress his fans with his unique quirky videos and pictures, meanwhile, he also spreads positivity with his social media posts. By Ritika Nath 09 Nov 2022 Share Twitter Share Whatsapp LinkedIn
Punjabi Buzz ਪੰਜਾਬੀ ਕਲਾਕਾਰਾਂ ਨੇ ਪ੍ਰਸ਼ੰਸਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ Guru Nanak Jayanti 2022: ਅੱਜ ਦੇਸ਼ਭਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ ਦੇ ਗੁਰਦੁਆਰਿਆਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਅਜਿਹੇ ਵਿੱਚ ਪੰਜਾਬੀ ਕਲਾਕਾਰਾਂ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਸੋਸ਼ਲ ਮੀਡੀਆ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। By Lajwinder kaur 08 Nov 2022 Share Twitter Share Whatsapp LinkedIn
Punjabi Buzz ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਦਿਲਜੀਤ ਦੋਸਾਂਝ ਦਾ ਰੂਹਾਨੀ ਗੀਤ 'ਨਾਨਕ ਜੀ' ਹੋਇਆ ਰਿਲੀਜ਼, ਦੇਖੋ ਵੀਡੀਓ Diljit Dosanjh religious song ‘Nanak Ji’ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 8 ਨਵੰਬਰ ਨੂੰ ਸਮੂਹ ਸੰਗਤਾਂ ਵੱਲੋਂ ਵਿਸ਼ਵ ਭਰ ਵਿੱਚ ਬੜੀ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਜਾਵੇਗਾ । ਇਸ ਮੌਕੇ ਉੱਤੇ ਪੰਜਾਬੀ ਗਾਇਕ ਵੀ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੂਬਰੂ ਹੋ ਰਹੇ ਹਨ। ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿਲਜੀਤ ਦੋਸਾਂਝ ਆਪਣਾ ਧਾਰਮਿਕ ਗੀਤ ਲੈ ਕੇ ਆਏ ਹਨ। ਕੁਝ ਸਮੇਂ ਪਹਿਲਾਂ ਹੀ ਉਨ੍ਹਾਂ ਦਾ ਧਾਰਮਿਕ ਗੀਤ ‘ਨਾਨਕ ਜੀ’ ਰਿਲੀਜ਼ ਹੋ ਗਿਆ ਹੈ। By Lajwinder kaur 07 Nov 2022 Share Twitter Share Whatsapp LinkedIn
Punjabi Buzz ਦਿਲਜੀਤ ਦੋਸਾਂਝ ਲੈ ਕੇ ਆ ਰਹੇ ਨੇ ਧਾਰਮਿਕ ਗੀਤ 'ਨਾਨਕ ਜੀ', ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਕੀਤਾ ਸਮਰਪਿਤ, ਦੇਖੋ ਟੀਜ਼ਰ Diljit Dosanjh religious song: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਜੋ ਕਿ ਹਰ ਵਾਰ ਆਪਣੀ ਟੀਮ ਦੇ ਨਾਲ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉੱਤੇ ਧਾਰਮਿਕ ਗੀਤ ਲੈ ਕੇ ਆਉਂਦੇ ਨੇ। ਪਿਛਲੇ ਸਾਲ ਉਹ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’ ਲੈ ਕੇ ਆਏ ਸਨ, ਉਸ ਤੋਂ ਪਹਿਲਾਂ ਵੀ ਉਹ ‘ਪੈਗੰਬਰ’, ‘ਆਰ ਨਾਨਕ ਪਾਰ ਨਾਨਕ’ ਤੇ ‘ਨਾਨਕ ਆਦਿ ਜੁਗਾਦਿ ਜੀਓ’ ਵਰਗੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਸਕੂਨ ਦੇ ਚੁੱਕੇ ਹਨ। ਇਸ ਵਾਰ ਉਹ ਧਾਰਮਿਕ ਗੀਤ 'ਨਾਨਕ ਜੀ' ਲੈ ਕੇ ਆ ਰਹੇ ਹਨ। By Lajwinder kaur 06 Nov 2022 Share Twitter Share Whatsapp LinkedIn
Punjabi Buzz ਦਿਲਜੀਤ ਦੋਸਾਂਝ ਨੇ ਹੈਲੋਵੀਨ ਮੌਕੇ ਸਾਂਝੀਆਂ ਕੀਤੀਆਂ ਮਜ਼ੇਦਾਰ ਤਸਵੀਰਾਂ, ਕਿਹਾ ‘Happy BHOOT DAY’ Diljit Dosanjh shares Halloween Pics: ਦਿਲਜੀਤ ਦੋਸਾਂਝ ਜੋ ਕਿ ਆਪਣੀ ਪੋਸਟਾਂ ਅਤੇ ਫ਼ਿਲਮਾਂ ਕਰਕੇ ਸੁਰਖੀਆਂ ਵਿੱਚ ਬਣੇ ਰਹਿੰਦੇ ਹਨ। ਇਸ ਵਾਰ ਉਨ੍ਹਾਂ ਨੇ ਆਪਣੀਆਂ ਕੁਝ ਮਜ਼ੇਦਾਰ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜੋ ਕਿ ਡਰਾਉਣ ਦੇ ਨਾਲ ਹੱਸਾ ਵੀ ਰਹੀਆਂ ਹਨ। ਜੀ ਹਾਂ ਜਿਵੇਂ ਕੇ ਸਭ ਜਾਣਦੇ ਹਨ, ਪੂਰੀ ਦੁਨੀਆ ‘ਚ ਹੈਲੋਵੀਨ ਦਾ ਤਿਉਹਾਰ ਸੈਲੀਬ੍ਰੇਟ ਕੀਤਾ ਜਾ ਰਿਹਾ ਹੈ। ਜਿਸ ਕਰਕੇ ਇੰਡੀਅਨ ਕਲਕਾਰ ਵੀ ਹੈਲੋਵੀਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ ਤੇ ਬਹੁਤ ਹੀ ਉਤਸੁਕਤਾ ਦੇ ਨਾਲ ਸੈਲੀਬ੍ਰੇਟ ਕਰ ਰਹੇ ਹਨ। ਅਜਿਹੇ ‘ਚ ਨੀਰੂ ਬਾਜਵਾ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਹੈਲੋਵੀਨ ਵਾਲੀ ਆਪਣੀ ਲੁੱਕ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ। By Lajwinder kaur 01 Nov 2022 Share Twitter Share Whatsapp LinkedIn