Pollywood ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਘਰ ਧੀ ਨੇ ਲਿਆ ਜਨਮ, ਨਵ-ਜਨਮੀ ਬੱਚੀ ਦੀਆਂ ਨਾਨਾ ਨਾਨੀ ਨਾਲ ਤਸਵੀਰਾਂ ਆਈਆਂ ਸਾਹਮਣੇ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਦੇ ਘਰ ਧੀ ਨੇ ਜਨਮ ਲਿਆ ਹੈ । ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਨਵ ਜਨਮੀ ਬੱਚੀ ਆਪਣੇ ਨਾਨਾ ਨਾਨੀ ਦੀ ਗੋਦ ‘ਚ ਨਜ਼ਰ ਆ ਰਹੀ ਹੈ । By Shaminder 24 May 2023 Share Twitter Share Whatsapp LinkedIn
Punjabi Buzz ਦ੍ਰਿਸ਼ਟੀ ਗਰੇਵਾਲ ਨੇ ਸਾਂਝੀਆਂ ਕੀਤੀਆਂ ਨਵੀਆਂ ਤਸਵੀਰਾਂ, ਬੇਬੀ ਬੰਪ ਫਲਾਂਟ ਕਰਦੀ ਆਈ ਨਜ਼ਰ Drishtii Garewal flaunts baby bump: ਬਹੁਤ ਜਲਦ ਨਾਮੀ ਟੀਵੀ ਅਦਾਕਾਰਾ ਤੇ ਪਾਲੀਵੁੱਡ ਅਦਾਕਾਰਾ ਦ੍ਰਿਸ਼ਟੀ ਗਰੇਵਾਲ ਜੋ ਮਾਂ ਬਣਨ ਵਾਲੀ ਹੈ। ਇਹ ਜਾਣਕਾਰੀ ਕੁਝ ਦਿਨ ਪਹਿਲਾਂ ਹੀ ਖੁਦ ਅਦਾਕਾਰਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਸਭ ਦੇ ਨਾਲ ਸਾਂਝੀ ਕੀਤੀ ਹੈ। ਪ੍ਰੈਗਨੈਂਸੀ ਦੀ ਅਨਾਊਂਸਮੈਂਟ ਤੋਂ ਅਦਾਕਾਰਾ ਨੇ ਪਹਿਲੀ ਵਾਰ ਆਪਣੇ ਬੇਬੀ ਬੰਪ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। By Lajwinder kaur 26 Dec 2022 Share Twitter Share Whatsapp LinkedIn
Celebrities Special ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਖ਼ਾਸ ਤਸਵੀਰ ਦੇ ਨਾਲ ਆਪਣੀ ਪਹਿਲੀ ਪ੍ਰੈਗਨੇਂਸੀ ਦਾ ਕੀਤਾ ਐਲਾਨ, ਪਤੀ ਅਭੈ ਅੱਤਰੀ ਵੀ ਪਿਤਾ ਬਣਨ ਨੂੰ ਲੈ ਕੇ ਪੱਬਾਂ ਭਾਰ ਅਦਾਕਾਰਾ ਦ੍ਰਿਸ਼ਟੀ ਗਰੇਵਾਲ (Drishtii Garewal) ਜਿਸ ਦੀ ਪ੍ਰੈਗਨੇਂਸੀ ਦੀਆਂ ਅਟਕਲਾਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਸਨ। ਪਰ ਹੁਣ ਅਦਾਕਾਰਾ ਨੇ ਆਪਣੇ ਪਤੀ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਪਣੀ ਪਹਿਲੀ ਪ੍ਰੈਗਨੇਂਸੀ (Pregnancy)ਦਾ ਐਲਾਨ ਕਰ ਦਿੱਤਾ ਹੈ । Actress Drishtii Garewal whose pregnancy speculations were going on for the past several days. But now the actress has announced her first pregnancy by sharing a picture with her husband. By Shaminder 24 Dec 2022 Share Twitter Share Whatsapp LinkedIn
Punjabi Buzz ਕੀ ਜਲਦ ਹੀ ਮੰਮੀ-ਪਾਪਾ ਬਣਨ ਵਾਲੇ ਨੇ ਦ੍ਰਿਸ਼ਟੀ ਗਰੇਵਾਲ ਤੇ ਅਭੈ ਅਤਰੀ? ਇਸ ਪੋਸਟ ‘ਤੇ ਪ੍ਰਸ਼ੰਸਕ ਦੇ ਰਹੇ ਨੇ ਵਧਾਈਆਂ DRISHTII GAREWAL NEWS: ਅਦਾਕਾਰਾ ਦ੍ਰਿਸ਼ਟੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਆਪਣੀ ਵੀਲੌਗ ਦੇ ਨਾਲ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਕਰਦੀ ਰਹਿੰਦੀ ਹੈ। ਕੁਝ ਸਮੇਂ ਪਹਿਲਾਂ ਹੀ ਅਦਾਕਾਰਾ ਨੇ ਆਪਣੀ ਕੁਝ ਨਵੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਨੇ, ਜਿਸ ਤੋਂ ਬਾਅਦ ਫੈਨਜ਼ ਨੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ। By Lajwinder kaur 20 Dec 2022 Share Twitter Share Whatsapp LinkedIn
Celebrities Special ਅਦਾਕਾਰਾ ਦ੍ਰਿਸ਼ਟੀ ਗਰੇਵਾਲ ਨੇ ਪਿਤਾ ਦੇ ਨਾਲ ਸਾਂਝਾ ਕੀਤਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ Drishtii Garewal also often shares videos with her parents. She shared the video with her father. By Shaminder 16 Jun 2022 Share Twitter Share Whatsapp LinkedIn
Punjabi Buzz ਦ੍ਰਿਸ਼ਟੀ ਗਰੇਵਾਲ ਨੇ ਆਪਣੇ ਮਾਪਿਆਂ ਦੇ ਨਾਲ ਸਾਂਝਾ ਕੀਤਾ ਪਿਆਰਾ ਜਿਹਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ Drishtii Garewal is very active on social media and often shares her videos and photos. By Shaminder 27 May 2022 Share Twitter Share Whatsapp LinkedIn
Celebrities Special ਦ੍ਰਿਸ਼ਟੀ ਗਰੇਵਾਲ ਨੇ ਮਨਾਈ ਵਿਆਹ ਦੀ ਪਹਿਲੀ ਵਰ੍ਹੇਗੰਢ, ਵੇਖੋ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ Drishtii Garewal celebrated her first Wedding Anniversary yesterday. On this occasion, the actress also shared some pictures on her Instagram account. By Shaminder 06 May 2022 Share Twitter Share Whatsapp LinkedIn
Punjabi Buzz ਦ੍ਰਿਸ਼ਟੀ ਗਰੇਵਾਲ ਨੇ ਭਰਾ ਦੇ ਜਨਮ ਦਿਨ ‘ਤੇ ਪਿਆਰਾ ਜਿਹਾ ਵੀਡੀਓ ਸਾਂਝਾ ਕਰਕੇ ਦਿੱਤੀ ਜਨਮ ਦਿਨ ਦੀ ਵਧਾਈ Drishtii Garewal is very active on social media. she often share information about her family and her upcoming project. Now she has shared a video with brother on Instagram account. By Shaminder 28 Apr 2022 Share Twitter Share Whatsapp LinkedIn
Celebrities Special ਦ੍ਰਿਸ਼ਟੀ ਗਰੇਵਾਲ ਨੇ ਨਵੀਂ ਭਾਬੀ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸੁਆਗਤ, ਵੇਖੋ ਵੀਡੀਓ Drishtii Garewal shared a video on her Instagram account. In this video, the actress is seen welcoming her new sister-in-law . By Shaminder 25 Apr 2022 Share Twitter Share Whatsapp LinkedIn