Celebrities Special ਕੰਗਨਾ ਰਣੌਤ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਲ ਕੀਤੀ ਮੁਲਾਕਾਤ, ਤਸਵੀਰਾਂ ਕੀਤੀਆਂ ਸਾਂਝੀਆਂ Kangana Ranaut is active on social media. His videos and pictures often go viral on social media. He has met with President Draupadi Murmu. ਕੰਗਨਾ ਰਣੌਤ (Kangana Ranaut) ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ । ਸੋਸ਼ਲ ਮੀਡੀਆ ‘ਤੇ ਉਸ ਦੇ ਵੀਡੀਓ ਅਤੇ ਤਸਵੀਰਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਉਸ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ (Droupadi Murmu) ਦੇ ਨਾਲ ਮੁਲਾਕਾਤ ਕੀਤੀ ਹੈ । By Shaminder 10 Sep 2022 Share Twitter Share Whatsapp LinkedIn