Trending now ਪੰਜਾਬ ਕਿੰਗਜ਼ ਦੇ ਤੇਜ਼ ਗੇਂਦਬਾਜ਼ ਹਰਪ੍ਰੀਤ ਬਰਾੜ ਨੇ ਕਰਵਾਈ ਮੰਗਣੀ, ਤਸਵੀਰਾਂ ਹੋ ਰਹੀਆਂ ਵਾਇਰਲ ਪੰਜਾਬ ਕਿੰਗਜ਼ ਦੇ ਤੇਜ਼ ਤਰਾਰ ਗੇਂਦਬਾਜ਼ ਹਰਪ੍ਰੀਤ ਬਰਾੜ ਨੇ ਮੰਗਣੀ ਕਰਵਾ ਲਈ ਹੈ । ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਹਰਪ੍ਰੀਤ ਬਰਾੜ ਆਪਣੀ ਮੰਗੇਤਰ ਦੇ ਨਾਲ ਨਜ਼ਰ ਆ ਰਹੇ ਹਨ । By Shaminder 09 Jun 2023 Share Twitter Share Whatsapp LinkedIn
Punjabi Buzz ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੀ ਪਾਰਟੀ: ਰਣਬੀਰ-ਆਲੀਆ ਤੋਂ ਲੈ ਕੇ ਸ਼ਾਹਰੁਖ ਖ਼ਾਨ ਤੱਕ ਨੇ ਦਿਖਾਇਆ ਸਵੈਗ Anant Ambani-Radhika Merchant's Engagement Party: ਕਾਰੋਬਾਰੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਸ਼ੈਲਾ ਅਤੇ ਵੀਰੇਨ ਮਰਚੈਂਟ ਦੀ ਬੇਟੀ ਰਾਧਿਕਾ ਮਰਚੈਂਟ ਨੇ ਵੀਰਵਾਰ ਨੂੰ ਮੰਗਣੀ ਹੋ ਗਈ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਸ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਮੁੰਬਈ 'ਚ ਅੰਬਾਨੀ ਦੇ ਘਰ ਐਂਟੀਲੀਆ 'ਚ ਇੱਕ ਗ੍ਰੈਂਡ ਪਾਰਟੀ ਰੱਖੀ ਗਈ ਸੀ, ਜਿਸ 'ਚ ਮਨੋਰੰਜਨ ਜਗਤ ਦੀਆਂ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ। By Lajwinder kaur 30 Dec 2022 Share Twitter Share Whatsapp LinkedIn