Celebrities Special ਸਿੱਧੂ ਮੂਸੇਵਾਲਾ ਦੀ ਮਾਤਾ ਨੇ ਅੱਖਾਂ ਦੇ ਕੈਂਸਰ ਦੇ ਨਾਲ ਪੀੜਤ ਬੱਚੇ ਦਾ ਵੀਡੀਓ ਕੀਤਾ ਸਾਂਝਾ, ਮਦਦ ਲਈ ਸਭ ਨੂੰ ਅੱਗੇ ਆਉਣ ਦੀ ਕੀਤੀ ਅਪੀਲ video of Sidhu Moose wala's mother is going viral. In this video, Sidhu Moosewala's mother is appealing for help for child suffering from eye cancer.| ਸਿੱਧੂ ਮੂਸੇਵਾਲਾ (Sidhu Moose Wala) ਦੀ ਮਾਤਾ (Mother) ਜੀ ਦਾ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਅੱਖਾਂ ਦੇ ਕੈਂਸਰ ਦੇ ਨਾਲ ਪੀੜਤ ਬੱਚੇ ਦੀ ਮਦਦ ਲਈ ਅਪੀਲ ਕਰ ਰਹੇ ਹਨ । By Shaminder 03 Oct 2022 Share Twitter Share Whatsapp LinkedIn