Celebrities Special ਫੀਫਾ ਵਰਲਡ ਕੱਪ 2022 'ਚ ਮੁੜ ਨਜ਼ਰ ਆਉਣਗੇ ਬਾਲੀਵੁੱਡ ਸਿਤਾਰੇ, ਦੀਪਿਕਾ ਪਾਦੂਕੋਣ ਨੂੰ ਮਿਲੀ ਵੱਡੀ ਜ਼ਿੰਮੇਵਾਰੀ FIFA World Cup 2022 : ਇਨ੍ਹੀਂ ਦਿਨੀਂ ਫੀਫਾ ਵਰਲਡ ਕੱਪ 2022 ਚੱਲ ਰਿਹਾ ਹੈ। ਇਸ ਵਿਸ਼ਵ ਕੱਪ 'ਚ ਦੁਨੀਆ ਦੀਆਂ ਕਈ ਫੁੱਟਬਾਲ ਟੀਮਾਂ ਨੇ ਹਿੱਸਾ ਲਿਆ ਹੈ। ਫੀਫਾ ਵਿਸ਼ਵ ਕੱਪ ਟਰਾਫੀ ਦਾ ਫਾਈਨਲ 18 ਦਸੰਬਰ ਨੂੰ ਹੋਵੇਗਾ। ਅਜਿਹੇ 'ਚ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੂੰ ਲੈ ਕੇ ਵੱਡੀ ਖਬਰ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰਾ ਨੂੰ ਇਸ ਸਮਾਗਮ ਦੇ ਲਈ ਸੱਦਾ ਦਿੱਤਾ ਗਿਆ ਹੈ ਤੇ ਉਨ੍ਹਾਂ ਨੂੰ ਇੱਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। By Pushp Raj 06 Dec 2022 Share Twitter Share Whatsapp LinkedIn