Celebrities Special ਫ਼ਿਲਮ 'ਭੇੜੀਆ' ਤੋਂ ਕ੍ਰਿਤੀ ਸੈਨਨ ਦਾ ਫਰਸਟ ਲੁੱਕ ਆਇਆ ਸਾਹਮਣੇ, ਵੱਖਰੇ ਅੰਦਾਜ਼ 'ਚ ਨਜ਼ਰ ਆਈ ਅਦਾਕਾਰਾ Kriti Sanon's first look from film 'Bhedia': ਅਦਾਕਾਰ ਵਰੁਣ ਧਵਨ ਅਤੇ ਕ੍ਰਿਤੀ ਸੈਨਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਨਵੀਂ ਫ਼ਿਲਮ 'ਭੇੜੀਆ' ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲ ਹੀ ਵਿੱਚ ਇਸ ਫ਼ਿਲਮ ਤੋਂ ਵਰੁਣ ਧਵਨ ਦਾ ਫਰਸਟ ਲੁੱਕ ਰਿਲੀਜ਼ ਹੋਇਆ ਸੀ। ਹੁਣ ਇਸ ਫ਼ਿਲਮ ਤੋਂ ਅਦਾਕਾਰਾ ਕ੍ਰਿਤੀ ਸੈਨਨ ਦਾ ਫਰਸਟ ਲੁੱਕ ਰਿਲੀਜ਼ ਹੋਇਆ ਹੈ, ਆਓ ਜਾਣਦੇ ਹਾਂ ਫ਼ਿਲਮ 'ਚ ਕ੍ਰਿਤੀ ਦੇ ਕਿਰਦਾਰ ਬਾਰੇ ਖ਼ਾਸ ਗੱਲਾਂ। By Pushp Raj 18 Oct 2022 Share Twitter Share Whatsapp LinkedIn
Celebrities Special ਵਰੁਣ ਧਵਨ ਤੇ ਕ੍ਰਿਤੀ ਸੈਨਨ ਸਟਾਰਰ ਫ਼ਿਲਮ 'ਭੇੜੀਆ' ਦਾ ਟੀਜ਼ਰ ਹੋਇਆ ਰਿਲੀਜ਼, ਵੇਖੋ ਵੀਡੀਓ Film 'Bhediya' Teaser : ਬਾਲੀਵੁੱਡ ਅਦਾਕਾਰ ਵਰੁਣ ਧਵਨ ਅਤੇ ਅਦਾਕਾਰ ਕ੍ਰਿਤੀ ਸੈਨਨ ਜਲਦ ਹੀ ਆਪਣੀ ਫ਼ਿਲਮ 'ਭੇੜੀਆ' ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਓਣਗੇ। ਫ਼ਿਲਮ ਮੇਕਰਸ ਵੱਲੋਂ ਹੁਣ ਇਸ ਫ਼ਿਲਮ ਜਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫ਼ਿਲਮ ਦੇ ਟ੍ਰੇਲਰ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। By Pushp Raj 30 Sep 2022 Share Twitter Share Whatsapp LinkedIn