img

ਗੀਤਾ ਬਸਰਾ ਨੇ ਸਾਂਝੀਆਂ ਕੀਤੀਆਂ ਸਹੇਲੀਆਂ ਨਾਲ ਪੁਰਾਣੀਆਂ ਯਾਦਾਂ, ਤਸਵੀਰਾਂ ਹੋ ਰਹੀਆਂ ਵਾਇਰਲ

ਗੀਤਾ ਬਸਰਾ (Geeta Basra) ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ ।