Punjabi Buzz ਗਿੱਪੀ ਗਰੇਵਾਲ ਨੇ ਸ਼ੇਅਰ ਕੀਤਾ ਆਪਣੀ ਨਵੀਂ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦਾ ਮੋਸ਼ਨ ਪੋਸਟਰ, ਜਾਣੋ ਕਿਸ ਦਿਨ ਰਿਲੀਜ਼ ਹੋਵੇਗੀ ਫ਼ਿਲਮ Gippy Grewal new movie: ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਜੋ ਕਿ ਬੈਕ ਟੂ ਬੈਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਇਸ ਸਿਲਸਿਲੇ ਦੇ ਚੱਲਦੇ ਗਿੱਪੀ ਗਰੇਵਾਲ ਨੇ ਆਪਣੀ ਇੱਕ ਹੋਰ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਜੀ ਹਾਂ ਉਹ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਟਾਈਟਲ ਹੇਠ ਨਵੀਂ ਫ਼ਿਲਮ ਲੈ ਕੇ ਆ ਰਹੇ ਹਨ। ਉਨ੍ਹਾਂ ਨੇ ਫ਼ਿਲਮ ਦਾ ਮੋਸ਼ਨ ਪੋਸਟਰ ਸ਼ੇਅਰ ਕਰਦੇ ਹੋਏ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। By Lajwinder kaur 06 Oct 2022 Share Twitter Share Whatsapp LinkedIn