Pollywood ਗਿੱਪੀ ਗਰੇਵਾਲ ਨੇ ਵੈਡਿੰਗ ਐਨੀਵਰਸਰੀ ‘ਤੇ ਪਤਨੀ ਦੇ ਨਾਲ ਸਾਂਝਾ ਕੀਤਾ ਰੋਮਾਂਟਿਕ ਵੀਡੀਓ, ਪਤਨੀ ਨੂੰ ਦਿੱਤੀ ਵਧਾਈ ਗਿੱਪੀ ਗਰੇਵਾਲ ਦੀ ਬੀਤੇ ਦਿਨ ਵੈਡਿੰਗ ਐਨੀਵਰਸਰੀ ਸੀ । ਇਸ ਮੌਕੇ ਤੇ ਗਾਇਕ ਨੇ ਆਪਣੀ ਪਤਨੀ ਦੇ ਨਾਲ ਰੋਮਾਂਟਿਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਗਾਇਕ ਆਪਣੀ ਪਤਨੀ ਦੇ ਨਾਲ ਸਮੁੰਦਰ ਦੀਆਂ ਲਹਿਰਾਂ ਦੇ ਨਜ਼ਦੀਕ ਨਜ਼ਰ ਆ ਰਿਹਾ ਹੈ । By Shaminder 06 Nov 2023 Share Twitter Share Whatsapp LinkedIn
Pollywood ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦਾ ਅੱਜ ਹੈ ਜਨਮ ਦਿਨ, ਗਾਇਕ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਵਧਾਈ ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰਬਾਜ਼ ਗਰੇਵਾਲ ਦੀਆਂ ਕਿਊਟ ਤਸਵੀਰਾਂ ਸਾਂਝੀਆਂ ਕਰਦੇ ਹੋਏ ਵਧਾਈ ਦਿੱਤੀ ਹੈ । ਇਸ ਤੋਂ ਇਲਾਵਾ ਗਾਇਕ ਦੀ ਪਤਨੀ ਰਵਨੀਤ ਗਰੇਵਾਲ ਨੇ ਵੀ ਗੁਰਬਾਜ਼ ਗਰੇਵਾਲ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਜਨਮ ਦਿਨ ਦੀ ਵਧਾਈ ਦਿੱਤੀ ਹੈ । By Shaminder 03 Nov 2023 Share Twitter Share Whatsapp LinkedIn
Pollywood ਗਿੱਪੀ ਗਰੇਵਾਲ ਦੀ ਫਿਲਮ 'ਕੈਰੀ ਔਨ ਜੱਟੀਏ' ਦਾ ਪੋਸਟਰ ਤੇ ਰਿਲੀਜ਼ ਡੇਟ ਆਈ ਸਾਹਮਣੇ, ਜਾਣੋਂ ਕਦੋਂ ਰਿਲੀਜ਼ ਹੋਵੇਗੀ ਫਿਲਮ ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੇ ਅਪਕਮਿੰਗ ਫਿਲਮ 'ਕੈਰੀ ਆਨ ਜੱਟੀਏ' ਨੂੰ ਲੈ ਕੇ ਸੁਰਖੀਆਂ 'ਚ ਹਨ। ਗਾਇਕੀ ਤੇ ਅਦਾਕਾਰੀ ਤੋਂ ਬਾਅਦ ਗਿੱਪੀ ਗਰੇਵਾਲ ਨੇ ਬਤੌਰ ਪ੍ਰੋਡਿਊਸਰ ਆਪਣੀ ਇੱਕ ਫਿਲਮ ਦਾ ਐਲਾਨ ਕੀਤਾ ਹੈ। ਹੁਣ ਫਿਲਮ ਮੇਕਰਸ ਵੱਲੋਂ ਇਸ ਫਿਲਮ ਦਾ ਪੋਸਟਰ ਤੇ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। By Pushp Raj 30 Oct 2023 Share Twitter Share Whatsapp LinkedIn
Songs ਗਿੱਪੀ ਗਰੇਵਾਲ ਨੇ ਆਪਣੀ ਨਵੀਂ ਐਲਬਮ ਦੇ ਪਹਿਲੇ ਗੀਤ 'ਗੈਂਗ ਗੈਂਗ' ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗਾ ਰਿਲੀਜ਼ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ (Gippy Grewal )ਅਕਸਰ ਹੀ ਕਿਸੇ ਨਾਂ ਕਿਸੇ ਕਾਰਨ ਕਰਕੇ ਸੁਰਖੀਆਂ 'ਚ ਰਹਿੰਦੇ ਹਨ। ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਵੱਡੀ ਬਲਾਕਬਸਟਰ ਸਾਬਤ ਹੋਈ ਹੈ। ਇਹ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਹੈ। ਇਸ ਫਿਲਮ ਨੇ ਪੰਜਾਬੀ ਸਿਨੇਮਾ ਦੇ ਤਰੱਕੀ ਦੇ ਗਰਾਫ 'ਚ ਤਾਂ ਵਾਧਾ ਕੀਤਾ ਹੀ, ਨਾਲ ਹੀ ਗਿੱਪੀ ਗਰੇਵਾਲ ਦੀ ਜਾਇਦਾਦ 'ਚ ਵੀ ਵਾਧਾ ਕੀਤਾ। By Pushp Raj 28 Oct 2023 Share Twitter Share Whatsapp LinkedIn
Pollywood Gippy Grewal: ਆਪਣੀ ਲਵ ਲਾਈਫ ਬਾਰੇ ਗਿੱਪੀ ਗਰੇਵਾਲ ਨੇ ਕੀਤਾ ਖੁਲਾਸਾ, ਰੱਜ ਕੇ ਕੀਤੀ ਪਤਨੀ ਦੀ ਤਾਰੀਫ਼, ਕਿਹਾ- ਉਹਦੇ ਕਰਕੇ ਮੈਂ ਅੱਜ ਇਥੇ ਹਾਂ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਇਸ ਸਮੇਂ ਪੰਜਾਬੀ ਫਿਲਮ ਇੰਡਸਟਰੀ ਦਾ ਵੱਡਾ ਨਾਂ ਹਨ। ਗਾਇਕ ਤੋਂ ਅਦਾਕਾਰ ਬਣੇ ਗਿੱਪੀ ਗਰੇਵਾਸ ਨੇ ਪਾਲੀਵੁੱਡ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ, ਅਦਾਕਾਰ ਇੰਨੀਂ ਦਿਨੀਂ ਆਪਣੀ ਹਾਲ ਹੀ ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ 'ਮੌਜਾਂ ਹੀ ਮੌਜਾਂ' ਦੇ ਪ੍ਰਮੋਸ਼ਨ ਵਿੱਚ ਰੁੱਝੇ ਹੋਏ ਹਨ। ਇਸ ਦੌਰਾਨ ਇੱਕ ਇੰਟਰਵਿਊ 'ਚ ਗਿੱਪੀ ਗਰੇਵਾਲ (Gippy Grewal) ਨੇ ਆਪਣੀ ਲਵ ਸਟੋਰੀ ਬਾਰੇ ਗੱਲਬਾਤ ਕੀਤੀ। ਅਦਾਕਾਰ ਨੇ ਦੱਸਿਆ ਕਿ ਕਿਵੇਂ ਉਹਨਾਂ ਦਾ ਵਿਆਹ ਹੋਇਆ ਅਤੇ ਕਿਵੇਂ ਇੱਕ ਸਾਧਾਰਨ ਜਿਹੇ ਵਿਅਕਤੀ ਤੋਂ ਗਿੱਪੀ ਗਰੇਵਾਲ ਇੱਕ ਪੰਜਾਬੀ ਸਟਾਰ ਬਣੇ। By Pushp Raj 26 Oct 2023 Share Twitter Share Whatsapp LinkedIn
Pollywood ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਤਾਰੀਫ਼, ਕਿਹਾ ‘ਸਿੱਧੂ ਬਹੁਤ ਹੀ ਸ਼ਰੀਫ ਤੇ ਸਾਊ ਬੰਦਾ ਸੀ’, ਵੇਖੋ ਵੀਡੀਓ ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਆਪਣੀ ਨਵੀਂ ਆਈ ਫ਼ਿਲਮ ‘ਮੌਜ਼ਾਂ ਹੀ ਮੌਜ਼ਾਂ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ।ਇਸ ਪੰਜਾਬੀ ਸਿੰਗਰ ਨੇ ਹੁਣ ਬਾਲੀਵੁੱਡ ਤੱਕ ਧੱਕ ਪਾਈ ਹੋਈ ਹੈ। ਹਾਲ ਹੀ 'ਚ ਆਪਣੇ ਇੱਕ ਇੰਟਰਵਿਊ ਦੇ ਦੌਰਾਨ ਗਿੱਪੀ ਗਰੇਵਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਤਾਰੀਫ ਕਰਦੇ ਹੋਏ ਨਜ਼ਰ ਆਏ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। By Pushp Raj 22 Oct 2023 Share Twitter Share Whatsapp LinkedIn
Pollywood Gurdas Maan: ਗੁਰਦਾਸ ਮਾਨ ਨੇ ਪਤਨੀ ਮਨਜੀਤ ਮਾਨ ਨਾਲ ਦੇਖੀ ਫਿਲਮ 'ਮੌਜਾਂ ਹੀ ਮੌਜਾਂ', ਗਿੱਪੀ ਗਰੇਵਾਲ ਤੇ ਬਿਨੂੰ ਢਿੱਲੋਂ ਦੀ ਕੀਤੀ ਰੱਜ ਕੇ ਤਾਰੀਫ ਮਸ਼ਹੂਰ ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਆਪਣੀ ਫਿਲਮ 'ਮੌਜਾਂ ਹੀ ਮੌਜਾਂ' ਨੂੰ ਲੈ ਕੇ ਸੁਰਖੀਆਂ ਹਨ। ਇਹ ਫਿਲਮ ਅੱਜ ਵਿਸ਼ਵ ਪੱਧਰ 'ਤੇ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ ਤੇ ਦਰਸ਼ਕ ਇਸ ਫਿਲਮ ਦਾ ਆਨੰਦ ਮਾਣ ਰਹੇ ਹਨ। ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਆਪਣੀ ਪਤਨੀ ਮਨਜੀਤ ਮਾਨ ਨਾਲ ਇਸ ਫਿਲਮ ਨੂੰ ਵੇਖਣ ਪਹੁੰਚੇ ਤੇ ਉਨ੍ਹਾਂ ਨੇ ਫਿਲਮ ਦੀ ਸਟਾਰ ਕਾਸਟ ਸਣੇ ਮੇਕਰਸ ਦੀ ਜਮ ਕੇ ਤਾਰੀਫ ਕੀਤੀ। By Pushp Raj 21 Oct 2023 Share Twitter Share Whatsapp LinkedIn
Pollywood ਸੰਜੇ ਦੱਤ, ਗੁਰਦਾਸ ਮਾਨ,ਸੋਨੂੰ ਸੂਦ ਮਨਜੀਤ ਮਾਨ ਸਣੇ ਕਈ ਸਿਤਾਰੇ ਪਹੁੰਚੇ ਫ਼ਿਲਮ ‘ਮੌਜਾਂ ਹੀ ਮੌਜਾਂ’ ਦੇ ਪ੍ਰੀਮੀਅਰ ‘ਤੇ ਫ਼ਿਲਮ ‘ਮੌਜਾਂ ਹੀ ਮੌਜਾਂ’ ਕੱਲ੍ਹ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਉਸ ਤੋਂ ਪਹਿਲਾਂ ਫ਼ਿਲਮ ਦਾ ਪ੍ਰੀਮੀਅਰ ਰੱਖਿਆ ਗਿਆ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦੇ ਨਾਲ ਨਾਲ ਬਾਲੀਵੁੱਡ ਇੰਡਸਟਰੀ ਦੇ ਵੀ ਕਈ ਸਿਤਾਰੇ ਪਹੁੰਚੇ । ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । By Shaminder 19 Oct 2023 Share Twitter Share Whatsapp LinkedIn
Pollywood ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੀ ਸਟਾਰ ਕਾਸਟ ਪਹੁੰਚੀ ਸ੍ਰੀ ਕਰਤਾਰਪੁਰ ਸਾਹਿਬ, ਪਾਕਿਸਤਾਨੀ ਕਲਾਕਾਰ ਵੀ ਪਹੁੰਚੇ ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਸਣੇ ਪੰਜਾਬੀ ਫ਼ਿਲਮ ‘ਮੌਜਾਂ ਹੀ ਮੌਜਾਂ’ ਦੇ ਸਿਤਾਰੇ ਸ਼੍ਰੀ ਕਰਤਾਰਪੁਰ ਸਾਹਿਬ ‘ਚ ਪੁੱਜੇ । ਜਿੱਥੇ ਫ਼ਿਲਮ ਦੇ ਕਲਾਕਾਰਾਂ ਨੇ ਗੁਰਦੁਆਰਾ ਸਾਹਿਬ ‘ਚ ਪਹੁੰਚ ਕੇ ਮੱਥਾ ਟੇਕਿਆ ਅਤੇ ਗੁਰੁ ਸਾਹਿਬ ਦਾ ਆਸ਼ੀਰਵਾਦ ਲਿਆ । By Shaminder 17 Oct 2023 Share Twitter Share Whatsapp LinkedIn