Advertisment

ਸਖੀਆਂ ਫੇਮ ਅਦਾਕਾਰ ਨੇਹਾ ਮਲਿਕ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

author-image
By Lajwinder kaur
New Update
ਸਖੀਆਂ ਫੇਮ ਅਦਾਕਾਰ ਨੇਹਾ ਮਲਿਕ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
Advertisment
ਪੰਜਾਬੀ ਅਦਾਕਾਰਾ ਨੇਹਾ ਮਲਿਕ ਨੇ ਆਪਣੇ ਇੰਸਟ੍ਰਾਗਾਮ ਉੱਤੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ, ‘ਬਾਬਾ ਜੀ ਮਿਹਰ ਕਰਨਾ..’
Advertisment
ਹੋਰ ਵੇਖੋ:ਮਹਿਤਾਬ ਵਿਰਕ ‘ਨੀ ਮੈਂ ਸੱਸ ਕੁੱਟਣੀ’ ਫ਼ਿਲਮ ਦੇ ਨਾਲ ਕਰਨ ਜਾ ਰਹੇ ਨੇ ਅਦਾਕਾਰੀ ‘ਚ ਆਪਣਾ ਡੈਬਿਊ ਜੀ ਹਾਂ ਉਹ ਅੰਮ੍ਰਿਤਸਰ ਪਹੁੰਚੇ ਨੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਜਿੱਥੇ ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਤੇ ਗੁਰੂ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤਾ। publive-image ਮਨਿੰਦਰ ਬੁੱਟਰ ਦੇ ਗੀਤ ਸਖੀਆਂ ਤੋਂ ਨੇਹਾ ਮਲਿਕ ਨੂੰ ਕਾਫੀ ਫੇਮ ਮਿਲਿਆ ਜਿਸ ਤੋਂ ਬਾਅਦ ਉਨ੍ਹਾਂ ਦੀ ਝੋਲੀ ਦੋ ਪੰਜਾਬੀ ਫ਼ਿਲਮਾਂ ਪੈ ਚੁੱਕੀਆਂ ਹਨ। ਜਿਸ ਚ ‘ਮੁਸਾਫ਼ਿਰ’ ਦੀ ਸ਼ੂਟਿੰਗ ਪੂਰੀ ਹੋ ਚੁੱਕੀ ਹੈ ਤੇ ਉਹ ਆਪਣੇ ਅਗਲੇ ਪ੍ਰੋਜੈਕਟ ‘ਗਾਂਧੀ ਫੇਰ ਆ ਗਿਆ’ ‘ਤੇ ਕੰਮ ਕਰ ਰਹੇ ਹਨ। ਇਸ ਫ਼ਿਲਮ ‘ਚ ਆਰਿਆ ਬੱਬਰ ਦੀ ਭੈਣ ਦਾ ਕਿਰਦਾਰ ਨਿਭਾਉਂਦੇ ਹੋਏ ਨਜ਼ਰ ਆਉਣਗੇ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment