Punjabi Buzz ਗੁਰਦਾਸ ਮਾਨ ਨੇ ਕਾਫੀ ਸਮੇਂ ਬਾਅਦ ਪਤਨੀ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ, ਪ੍ਰਸ਼ੰਸਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ Gurdas Maan News: ਚਾਰੇ ਪਾਸੇ ਰੌਸ਼ਨੀਆਂ ਦੇ ਤਿਉਹਾਰ ਯਾਨੀਕਿ ਦੀਵਾਲੀ ਦੀਆਂ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਲੋਕੀਂ ਇੱਕ ਦੂਜੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦੇ ਰਹੇ ਹਨ। ਅਜਿਹੇ ‘ਚ ਪੰਜਾਬੀ ਕਲਾਕਾਰ ਵੀ ਆਪਣੇ ਫੈਨਜ਼ ਨੂੰ ਵੀ ਆਪੋ ਆਪਣੇ ਅੰਦਾਜ਼ ‘ਚ ਵਧਾਈਆਂ ਦੇ ਰਹੇ ਹਨ। By Lajwinder kaur 24 Oct 2022 Share Twitter Share Whatsapp LinkedIn