Pollywood ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦੇ ਜਨਮ ਦਿਨ ‘ਤੇ ਜੈਨੀ ਜੌਹਲ, ਸੁਰਜੀਤ ਭੁੱਲਰ ਸਣੇ ਕਈ ਗਾਇਕਾਂ ਨੇ ਕੀਤਾ ਪ੍ਰਫਾਰਮ, ਵੇਖੋ ਬਰਥਡੇਅ ਪਾਰਟੀ ਦਾ ਵੀਡੀਓ ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਨੇ ਬੀਤੇ ਦਿਨ ਆਪਣੀ ਧੀ ਦਾ ਜਨਮ ਦਿਨ ਮਨਾਇਆ । ਇਸ ਮੌਕੇ ‘ਤੇ ਗਾਇਕ ਜੋੜੀ ਦੇ ਵੱਲੋਂ ਪਾਰਟੀ ਦਾ ਆਯੋਜਨ ਕੀਤਾ ਗਿਆ । ਜਿਸ ‘ਚ ਗਾਇਕਾ ਜੈਨੀ ਜੌਹਲ ਦੇ ਵੱਲੋਂ ਪਰਫਾਰਮ ਕੀਤਾ ਗਿਆ । By Shaminder 23 Feb 2024 Share Twitter Share Whatsapp LinkedIn
Pollywood ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਅੱਜ ਹੈ ਜਨਮਦਿਨ, ਪਰਿਵਾਰ ਨੇ ਕੇਕ ਕੱਟ ਕੇ ਮਨਾਇਆ ਜਸ਼ਨ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਗਾਇਕ ਜੋੜੀ ਨੇ ਕੇਕ ਕੱਟ ਕੇ ਧੀ ਦੇ ਜਨਮ ਦਿਨ ਦਾ ਜਸ਼ਨ ਮਨਾਇਆ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ । By Shaminder 22 Feb 2024 Share Twitter Share Whatsapp LinkedIn
Pollywood ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ, ਗਾਇਕਾ ਨੇ ਕੀਤਾ ਸਾਂਝਾ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ । ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਹਨ । ਹੁਣ ਗਾਇਕਾ ਗੁਰਲੇਜ ਅਖਤਰ ਨੇ ਆਪਣੀ ਧੀ ਹਰਗੁਨਵੀਰ ਕੌਰ ਦੇ ਨਾਲ ਵੀਡੀਓ ਸਾਂਝਾ ਕੀਤਾ ਹੈ। By Shaminder 23 Jan 2024 Share Twitter Share Whatsapp LinkedIn
Pollywood ਕੁਲਵਿੰਦਰ ਕੈਲੀ ਤੇ ਗੁਰਲੇਜ ਅਖਤਰ ਨੇ ਲੋਹੜੀ ਦਾ ਵੀਡੀਓ ਕੀਤਾ ਸਾਂਝਾ, ਵੇਖੋ ਜਸ਼ਨ ਦਾ ਵੀਡੀਓ ਗਾਇਕ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਨੇ ਲੋਹੜੀ ਦੇ ਜਸ਼ਨ ਦਾ ਇੱਕ ਵਲੌਗ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਪੂਰਾ ਪਰਿਵਾਰ ਲੋਹੜੀ ਦਾ ਜਸ਼ਨ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ। By Shaminder 19 Jan 2024 Share Twitter Share Whatsapp LinkedIn
Pollywood Short: ਗਾਇਕ ਕੁਲਵਿੰਦਰ ਕੈਲੀ ਦਾ ਅੱਜ ਹੈ ਜਨਮ ਦਿਨ, ਪਤਨੀ ਗੁਰਲੇਜ ਅਖਤਰ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ ਗਾਇਕ ਕੁਲਵਿੰਦਰ ਕੈਲੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਪਰਿਵਾਰ ਦੇ ਵੱਲੋਂ ਉਨ੍ਹਾਂ ਦੇ ਜਨਮ ਦਿਨ ਦਾ ਜਸ਼ਨ ਮਨਾਇਆ ਗਿਆ । ਜਿਸ ਦਾ ਇੱਕ ਵੀਡੀਓ ਜੋੜੀ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । By Shaminder 15 Jan 2024 Share Twitter Share Whatsapp LinkedIn
Pollywood ਗਾਇਕ ਕੁਲਵਿੰਦਰ ਕੈਲੀ ਦਾ ਅੱਜ ਹੈ ਜਨਮ ਦਿਨ, ਪਤਨੀ ਗੁਰਲੇਜ ਅਖਤਰ ਨੇ ਬਰਥਡੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ ਗਾਇਕ ਕੁਲਵਿੰਦਰ ਕੈਲੀ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਪਰਿਵਾਰ ਦੇ ਵੱਲੋਂ ਉਨ੍ਹਾਂ ਦੇ ਜਨਮ ਦਿਨ ਦਾ ਜਸ਼ਨ ਮਨਾਇਆ ਗਿਆ । ਜਿਸ ਦਾ ਇੱਕ ਵੀਡੀਓ ਜੋੜੀ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ । By Shaminder 15 Jan 2024 Share Twitter Share Whatsapp LinkedIn
Pollywood ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਮਨਾਈ ਵੈਡਿੰਗ ਐਨੀਵਰਸਰੀ, ਵੀਡੀਓ ਕੀਤਾ ਸਾਂਝਾ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਨੇ ਆਪਣੀ ਵੈਡਿੰਗ ਐਨੀਵਰਸਰੀ ਬੜੀ ਹੀ ਧੂਮਧਾਮ ਦੇ ਨਾਲ ਮਨਾਈ । ਇਸ ਦਾ ਇੱਕ ਵੀਡੀਓ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਜੋੜੀ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ ਅਤੇ ਪੂਰਾ ਪਰਿਵਾਰ ਇਸ ਜਸ਼ਨ ‘ਚ ਸ਼ਾਮਿਲ ਹੋਇਆ ਹੈ । By Shaminder 30 Dec 2023 Share Twitter Share Whatsapp LinkedIn
Pollywood ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਧੀ ਦਾ ਕਿਊਟ ਵੀਡੀਓ ਆਇਆ ਸਾਹਮਣੇ ਗੁਰਲੇਜ ਅਖਤਰ ਤੇ ਕੁਲਵਿੰਦਰ ਕੈਲੀ ਦੀ ਧੀ ਦਾ ਕਿਊਟ ਵੀਡੀਓ ਸਾਹਮਣੇ ਆਇਆ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਲੇਜ ਅਖਤਰ ਆਪਣੀ ਧੀ ਦੇ ਨਾਲ ਕਾਰ ‘ਚ ਬੈਠੀ ਹੋਈ ਹੈ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬੇਟਾ ਦਾਨਵੀਰ ਵੀ ਦਿਖਾਈ ਦੇ ਰਿਹਾ ਹੈ । By Shaminder 06 Oct 2023 Share Twitter Share Whatsapp LinkedIn
Pollywood ਸਾਹਿਲ ਅਖਤਰ ਦਾ ਹੈ ਅੱਜ ਜਨਮ ਦਿਨ, ਭੈਣ ਗੁਰਲੇਜ ਅਖਤਰ ਤੇ ਜੀਜੇ ਕੁਲਵਿੰਦਰ ਕੈਲੀ ਨੇ ਦਿੱਤੀ ਵਧਾਈ ਗੁਰਲੇਜ ਅਖਤਰ ਦੇ ਭਰਾ ਸਾਹਿਲ ਅਖਤਰ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ‘ਤੇ ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੇ ਵੱਲੋਂ ਇੱਕ ਤਸਵੀਰ ਸਾਂਝੀ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ । By Shaminder 28 Aug 2023 Share Twitter Share Whatsapp LinkedIn