Pollywood ਸ਼ੁਭਕਰਨ ਦੀ ਮੌਤ ‘ਤੇ ਗੁਰਪ੍ਰੀਤ ਘੁੱਗੀ ਦਾ ਗੁੱਸਾ ਫੁੱਟਿਆ, ਸਰਕਾਰ ਨੂੰ ਪਾਈ ਝਾੜ, ਦਾਦੀ ਤੇ ਭੈਣਾਂ ਦਾ ਰੋ-ਰੋ ਬੁਰਾ ਹਾਲ ਬੀਤੇ ਦਿਨ ਦੀਪ ਢਿੱਲੋਂ ਅਤੇ ਬਿੰਨੂ ਢਿੱਲੋਂ ਨੇ ਸ਼ੁਭਕਰਨ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ । ਜਿਸ ਤੋਂ ਬਾਅਦ ਹੁਣ ਗੁਰਪ੍ਰੀਤ ਘੁੱਗੀ (Gurpreet Ghuggi) ਨੇ ਵੀ ਉਸ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। By Shaminder 24 Feb 2024 Share Twitter Share Whatsapp LinkedIn
Pollywood ਗੁਰਪ੍ਰੀਤ ਘੁੱਗੀ ਨੇ ਪਿਤਾ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਖੂਬਸੂਰਤ ਤਸਵੀਰ, ਮਨਾਇਆ ਪਿਤਾ ਦਾ ਜਨਮਦਿਨ ਗੁਰਪ੍ਰੀਤ ਘੁੱਗੀ ਨੇ ਬੀਤੇ ਦਿਨ ਆਪਣੇ ਪਿਤਾ ਜੀ ਦਾ ਜਨਮ ਦਿਨ ਮਨਾਇਆ । ਜਿਸ ਦੀ ਇੱਕ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਪਿਤਾ ਜੀ ਨੂੰ ਜਨਮ ਦਿਨ ਦੀ ਵਧਾਈ ਵੀ ਦਿੱਤੀ । By Shaminder 11 Dec 2023 Share Twitter Share Whatsapp LinkedIn
Pollywood ਰਿਲੀਜ਼ ਤੋਂ ਪਹਿਲਾਂ ਵਿਵਾਦਾਂ 'ਚ ਘਿਰੀ ਗੁਰਪ੍ਰੀਤ ਘੁੱਗੀ ਦੀ ਫ਼ਿਲਮ 'ਦਾਸਤਾਨ-ਏ-ਸਰਹਿੰਦ', ਜਾਣੋ ਕਿਉਂ ਸ਼੍ਰੋਮਣੀ ਕਮੇਟੀ ਨੇ ਕੀਤਾ ਵਿਰੋਧ ਫ਼ਿਲਮ 'ਦਾਸਤਾਨ-ਏ-ਸਰਹਿੰਦ' ਦਾ ਮੁੜ ਵਿਰੋਧ ਸ਼ੁਰੂ ਹੋ ਗਿਆ ਹੈ। ਐੱਸ. ਜੀ. ਪੀ. ਸੀ. ਨੇ ਫ਼ਿਲਮ ਨੂੰ ਰਿਲੀਜ਼ ਕਰਨ ਦਾ ਵਿਰੋਧ ਕੀਤਾ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਉਨ੍ਹਾਂ ਵਲੋਂ ਫ਼ਿਲਮ ਨੂੰ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਗੁਰੂ ਸਾਹਿਬਾਨ 'ਤੇ ਕਿਸੇ ਵੀ ਤਰ੍ਹਾਂ ਦੇ ਫ਼ਿਲਮਾਂਕਣ 'ਤੇ ਰੋਕ ਲੱਗੀ ਹੋਈ ਹੈ। ਐੱਸ. ਜੀ. ਪੀ. ਸੀ. ਨੇ ਕਿਹਾ ਕਿ ਫ਼ਿਲਮ ਦੇ ਲਗਾਏ ਜਾ ਰਹੇ ਬੋਰਡਾਂ ਲਈ ਇਸ ਦੇ ਪ੍ਰਬੰਧਕ ਜਵਾਬਦੇਹ ਹੋਣਗੇ। ਉਨ੍ਹਾਂ ਕਿਹਾ ਕਿ ਫ਼ਿਲਮ ਪ੍ਰਬੰਧਕ ਸਿੱਖ ਕੌਮ ਦੀਆਂ ਭਾਵਨਾਵਾਂ ਮੁਤਾਬਕ ਹੀ ਫ਼ੈਸਲਾ ਲੈਣ। By Pushp Raj 26 Oct 2023 Share Twitter Share Whatsapp LinkedIn
Pollywood ਗੁਰਪ੍ਰੀਤ ਘੁੱਗੀ ਨੇ ਆਪਣੀ ਨਵੀਆਂ ਫਿਲਮਾਂ 'ਦਾਸਤਾਨੇ-ਏ-ਸਰਹਿੰਦ' ਤੇ 'ਇੱਟਾਂ ਦਾ ਘਰ' ਦਾ ਕੀਤਾ ਐਲਾਨ, ਪੋਸਟ ਸਾਂਝੀ ਕਰ ਫੈਨਜ਼ ਨੂੰ ਦਿੱਤੀ ਜਾਣਕਾਰੀ ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁਰਪ੍ਰੀਤ ਘੁੱਗੀ ਇੱਕ ਉਮਦਾ ਕਲਾਕਾਰ ਹਨ। ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਕਈ ਨਵੇਂ ਪ੍ਰੋਜੈਕਟਸ ਉੱਤੇ ਕੰਮ ਕਰ ਰਹੇ ਹਨ। ਫਿਲਮ 'ਮਸਤਾਨੇ' ਤੋਂ ਹੁਣ ਜਲਦ ਹੀ ਅਦਾਕਾਰ ਆਪਣੀ ਨਵੀਂ ਫਿਲਮਾਂ ਰਾਹੀਂ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਹਾਲ ਹੀ 'ਚ ਅਦਾਕਾਰ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਦੋ ਨਵੀਆਂ ਪੋਸਟਾਂ ਸਾਂਝੀਆਂ ਕੀਤੀਆਂ ਹਨ। ਜਿਸ ਵਿੱਚ ਉਨ੍ਹਾਂ ਨੇ ਆਉਣ ਵਾਲੀ ਨਵੀਆਂ ਦੋ ਫਿਲਮਾਂ ਬਾਰੇ ਫੈਨਜ਼ ਨੂੰ ਜਾਣਕਾਰੀ ਦਿੱਤੀ ਹੈ। By Pushp Raj 19 Oct 2023 Share Twitter Share Whatsapp LinkedIn
Celebrity Special ਗੁਰਪ੍ਰੀਤ ਘੁੱਗੀ ਨੇ ਕਿਉਂ ਕੀਤੀਆਂ ਜ਼ਿਆਦਾ ਕਾਮੇਡੀ ਫ਼ਿਲਮਾਂ, ਅਦਾਕਾਰ ਨੇ ਕੀਤਾ ਖੁਲਾਸਾ ਕੋਈ ਸਮਾਂ ਅਜਿਹਾ ਵੀ ਜਦੋਂ ਪੰਜਾਬੀ ‘ਚ ਕਾਮੇਡੀ ‘ਤੇ ਹੀ ਜ਼ਿਆਦਾ ਫ਼ਿਲਮਾਂ ਬਣ ਰਹੀਆਂ ਸਨ । ਗੁਰਪ੍ਰੀਤ ਘੁੱਗੀ ਨੇ ਵੀ ਕਈ ਫ਼ਿਲਮਾਂ ਕਾਮੇਡੀ ਫ਼ਿਲਮਾਂ ‘ਚ ਕੰਮ ਕੀਤਾ ਹੈ । ਪਰ ਹੁਣ ਅਦਾਕਾਰ ਨੇ ਖੁਲਾਸਾ ਹੈ ਕਿਉਂ ਉਨ੍ਹਾਂ ਨੇ ਜ਼ਿਆਦਾ ਕਾਮੇਡੀ ਫ਼ਿਲਮਾਂ ‘ਚ ਕੰਮ ਕੀਤਾ ਹੈ । By Shaminder 23 Aug 2023 Share Twitter Share Whatsapp LinkedIn
Pollywood Gurpreet Ghuggi : ਗੁਰਪ੍ਰੀਤ ਘੁੱਗੀ ਨੇ ਖਰੀਦੀ ਨਵੀਂ ਕਾਰ, ਪਰਿਵਾਰਕ ਮੈਂਬਰਾਂ ਨਾਲ ਜਸ਼ਨ ਮਨਾਉਂਦੇ ਆਏ ਨਜ਼ਰ ਮਸ਼ਹੂਰ ਪੰਜਾਬੀ ਅਦਾਕਾਰ ਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਹਾਲ ਹੀ 'ਚ ਆਪਣੀ ਨਵੀਂ ਕਾਰ ਖਰੀਦੀ ਹੈ। ਇਸ ਦੌਰਾਨ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਡੀ ਲੈਣ ਦਾ ਜਸ਼ਨ ਮਨਾਉਂਦੇ ਹੋਏ ਨਜ਼ਰ ਆਏ। By Pushp Raj 12 Aug 2023 Share Twitter Share Whatsapp LinkedIn
Punjabi Buzz ਤਾਨੀਆ ਅਤੇ ਗੁਰਪ੍ਰੀਤ ਘੁੱਗੀ ਫ਼ਿਲਮ ‘ਕਣਕਾਂ ਦੇ ਓਹਲੇ’ ਦੀ ਸ਼ੂਟਿੰਗ ਹੋਈ ਸ਼ੁਰੂ; ਸਾਹਮਣੇ ਆਈਆਂ ਤਸਵੀਰਾਂ Tania, Gurpreet Ghuggi starrer movie 'Kanka De Ohle' : ਪੰਜਾਬੀ ਸਿਨੇਮਾ ਜੋ ਕਿ ਤੇਜ਼ੀ ਦੇ ਨਾਲ ਸਫਲਤਾ ਦੀਆਂ ਉਚਾਈਆਂ ਨੂੰ ਛੂਹ ਰਿਹਾ ਹੈ। ਜਿਸ ਕਰਕੇ ਹਰ ਹਫਤੇ ਕਈ ਫ਼ਿਲਮਾਂ ਰਿਲੀਜ਼ ਹੋ ਰਹੀਆਂ ਨੇ ਤੇ ਕਈ ਨਵੀਆਂ ਫ਼ਿਲਮਾਂ ਦੇ ਐਲਾਨ ਹੋ ਰਹੇ ਹਨ। ਹਾਲ ਵਿੱਚ ਤਾਨੀਆ ਅਤੇ ਗੁਰਪ੍ਰੀਤ ਘੁੱਗੀ ਫ਼ਿਲਮ ‘ਕਣਕਾਂ ਦੇ ਓਹਲੇ’ ਦਾ ਪੋਸਟਰ ਸਾਹਮਣੇ ਆਇਆ ਸੀ। ਦੱਸ ਦਈਏ ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ। By Lajwinder kaur 02 Feb 2023 Share Twitter Share Whatsapp LinkedIn
Celebrities Special ਕੀ ਵਿੱਕੀ ਕੌਸ਼ਲ ਦੇ ਨਾਲ ਅਗਲੇ ਪ੍ਰੋਜੈਕਟ 'ਚ ਕੰਮ ਕਰਨਗੇ ਗੁਰਪ੍ਰੀਤ ਘੁੱਗੀ ਤੇ ਬਿਨੂੰ ਢਿੱਲੋਂ, ਜਾਨਣ ਲਈ ਪੜ੍ਹੋ ਪੂਰੀ ਖ਼ਬਰ Vicky Kaushal, Gurpreet Ghuggi-and Binnu Dhillon Together: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਵਿੱਕੀ ਕੌਸ਼ਲ ਬੀਤੇ ਦਿਨੀਂ ਪੰਜਾਬ ਵਿੱਚ ਸਥਿਤ ਆਪਣੇ ਪਿੰਡ ਦਾ ਦੌਰਾ ਕਰਨ ਪਹੁੰਚੇ। ਅਦਾਕਾਰ ਨੇ ਆਪਣੇ ਪਿੰਡ ਤੋਂ ਆਪਣੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ। ਹਾਲ ਹੀ ਵਿੱਚ ਵਿੱਕੀ ਕੌਸ਼ਲ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਵਿੱਚ ਵਿੱਕੀ ਮਸ਼ਹੂਰ ਪੰਜਾਬੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਤੇ ਬੀਨੂੰ ਢਿੱਲੋਂ ਦੇ ਨਾਲ ਨਜ਼ਰ ਆ ਰਹੇ ਹਨ। By Pushp Raj 31 Jan 2023 Share Twitter Share Whatsapp LinkedIn
Punjabi Buzz ਫ਼ਿਲਮ 'ਕੈਰੀ ਆਨ ਜੱਟਾ 3' ਤੋਂ ਲੀਕ ਹੋਇਆ ਗੁਰਪ੍ਰੀਤ ਘੁੱਗੀ ਦਾ ਲੁੱਕ; ਫੈਨਜ਼ ਲੁੱਟਾ ਰਹੇ ਨੇ ਪਿਆਰ Carry on Jatta 3 news: ਸਾਲ 2012 ਦੀ ਸੁਪਰ ਹਿੱਟ ਫ਼ਿਲਮ ਕੈਰੀ ਆਨ ਜੱਟਾ ਜਿਸ ਨੇ ਦਰਸ਼ਕਾਂ ਖੂਬ ਮਨੋਰੰਜਨ ਕੀਤਾ ਸੀ। ਜਿਸ ਤੋਂ ਬਾਅਦ ਸਾਲ 2018 ਵਿੱਚ ਇਸ ਫ਼ਿਲਮ ਦਾ ਦੂਜਾ ਭਾਗ ਆਇਆ ਸੀ, ਜਿਸ ਨੂੰ ਵੀ ਦਰਸ਼ਕਾਂ ਵੱਲੋਂ ਖੂਬ ਪਿਆਰ ਮਿਲਿਆ ਸੀ। ਜਿਸ ਕਰਕੇ ਦਰਸ਼ਕ ਇਸ ਦੇ ਤੀਜੇ ਭਾਗ ਦੀ ਉਡੀਕ ਕਰ ਰਹੇ ਸਨ। ਪਿਛਲੇ ਸਾਲ ਹੀ ਗਿੱਪੀ ਗਰੇਵਾਲ ਨੇ ਕੈਰੀ ਆਨ ਜੱਟਾ-3 ਦੀ ਸ਼ੂਟਿੰਗ ਸ਼ੁਰੂ ਕੀਤੀ ਸੀ ਤੇ ਇਸ ਸਾਲ ਦੇ ਸ਼ੁਰੂਆਤ ਵਿੱਚ ਹੀ ਫ਼ਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਸੀ ਤੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਸੀ। By Lajwinder kaur 23 Jan 2023 Share Twitter Share Whatsapp LinkedIn