Pollywood ਗੁਰਪ੍ਰੀਤ ਘੁੱਗੀ ਨੂੰ ਯਾਦ ਆਏ ਪੁਰਾਣੇ ਦਿਨ, ਵੀਡੀਓ ਕੀਤਾ ਸਾਂਝਾ ਗੁਰਪ੍ਰੀਤ ਘੁੱਗੀ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਅਦਾਕਾਰ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਦੂਰਦਰਸ਼ਨ ਤੋਂ ਕੀਤੀ ਸੀ । By Shaminder 10 Oct 2023 Share Twitter Share Whatsapp LinkedIn
Celebrities Special ਗੁਰਪ੍ਰੀਤ ਘੁੱਗੀ ਨੇ ਸ਼ੇਅਰ ਕੀਤੀ ਪੁਰਾਣੇ ਦਿਨਾਂ ਦੀ ਵੀਡੀਓ, ਕਿਹਾ- ਇੱਥੋਂ ਸਫਰ ਦੀ ਕੀਤੀ ਸੀ ਸ਼ੁਰੂਆਤ Gurpreet Ghuggi Shared Old Video: ਪੰਜਾਬ ਦੇ ਮਸ਼ਹੂਰ ਕਾਮੇਡੀ ਸਟਾਰ ਗੁਰਪ੍ਰੀਤ ਘੁੱਗੀ ਦਾ ਨਾਮ ਦੁਨੀਆ ਭਰ ਵਿੱਚ ਮਸ਼ਹੂਰ ਹੈ। ਉਨ੍ਹਾਂ ਨੇ ਨਾ ਸਿਰਫ ਪਾਲੀਵੁੱਡ ਬਲਕਿ ਬਾਲੀਵੁੱਡ ਫਿਲਮਾਂ ਵਿੱਚ ਵੀ ਖੂਬ ਨਾਮ ਕਮਾਇਆ ਹੈ। ਹਾਲ ਹੀ ਵਿੱਚ ਗੁਰਪ੍ਰੀਤ ਘੁੱਗੀ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਨਜ਼ਰ ਆਏ। By Pushp Raj 17 Dec 2022 Share Twitter Share Whatsapp LinkedIn